ਪੜਚੋਲ ਕਰੋ

ਤਾਨਾਜੀ ਬਣੇ ਅਜੈ ਦੇਵਗਨ ਦੀ ਲੁੱਕ ਆਈ ਸਾਹਮਣੇ

ਮੁੰਬਈ: ਬਾਲੀਵੁੱਡ ਐਕਟਰ ਅਜੈ ਦੇਵਗਨ ਇਨ੍ਹਾਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਤਾਨਾਜੀ-ਦ ਅਨਸੰਗ ਵਾਰੀਅਰ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਸ ਫ਼ਿਲਮ ‘ਚ ਉਹ ਮਰਾਠਾ ਦੇ ਸੇਨਾਪਤੀ ਸੂਬੇਦਾਰ ਤਾਨਾਜੀ ਮਾਲੁਸਰੇ ਦੀ ਭੂਮਿਕਾ ਨਿਭਾ ਰਹੇ ਹਨ। ਹੁਣ ਫ਼ਿਲਮ ਦਾ ਫਸਟ ਲੁੱਕ ਸਾਹਮਣੇ ਆ ਗਿਆ ਹੈ। ਜਿਸ ਨੂੰ ਡਾਇਰੈਕਟਰ ਓਮ ਰਾਉਤ ਨੇ ਟਵਿਟਰ ‘ਤੇ ਪੋਸਟ ਕਰ ਸ਼ੇਅਰ ਕੀਤਾ ਹੈ। ਪੋਸਟਰ ‘ਚ ਅਜੈ ਦੇਵਗਨ ਨੇ ਹੱਥ ‘ਚ ਤਲਵਾਰ ਫੜ੍ਹੀ ਹੈ। ਅਜਿਹਾ ਨਹੀਂ ਕਿ ਇਸ ਤੋਂ ਪਹਿਲਾਂ ਫ਼ਿਲਮ ਦਾ ਕੋਈ ਲੁੱਕ ਸਾਹਮਣੇ ਨਹੀਂ ਆਇਆ। ਇਸ ਤੋਂ ਪਹਿਲਾਂ ਜੋ ਪੋਸਟਰ ਸਾਹਮਣੇ ਆਇਆ ਸੀ ਉਹ ਅਜੈ ਦਾ ਲੁੱਕ ਨਹੀਂ ਸੀ। ਤਾਨਾਜੀ ਬਣੇ ਅਜੈ ਦੇਵਗਨ ਦੀ ਲੁੱਕ ਆਈ ਸਾਹਮਣੇ ਅਜੈ ਦੀ ਫ਼ਿਲਮ ‘ਚ ਇੱਕ ਵਾਰ ਫੇਰ ਉਨ੍ਹਾਂ ਦੇ ਨਾਲ ਸੈਫ ਅਲੀ ਖ਼ਾਨ ਦੀ ਜੋੜੀ ਨਜ਼ਰ ਆਉਣ ਵਾਲੀ ਹੈ। ਜੋ ਆਪਣੇ ਹਿੱਸੇ ਦੀ ਸ਼ੂਟਿੰਗ ਸ਼ੁਰੂ ਕਰ ਚੁੱਕੇ ਹਨ। ਖ਼ਬਰਾਂ ਨੇ ਕਿ ਫ਼ਿਲਮ ‘ਚ ਕਾਜੋਲ ਲਕਸ਼ਮੀਬਾਈ ਦਾ ਰੋਲ ਪਲੇਅ ਕਰ ਰਹੀ ਹੈ ਅਤੇ ਫ਼ਿਲਮ ‘ਚ ਸੁਨੀਲ ਸ਼ੈੱਟੀ ਵੀ ਹਨ। ਪਰ ‘ਤਾਨਾਜੀ-ਦ ਅਨਸੰਗ ਵਾਰੀਅਰ’ ‘ਚ ਸ਼ਿਵਾਜੀ ਦਾ ਰੋਲ ਕੌਣ ਕਰ ਰਿਹਾ ਹੈ ਇਹ ਅਜੇ ਤੈਅ ਨਹੀਂ ਹੈ।

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Embed widget