ਪੜਚੋਲ ਕਰੋ

Ajay Devgn viral: ਅਜੇ ਦੇਵਗਨ ਨੇ ਕੁੱਟਮਾਰ ਵਾਲਾ ਵੀਡੀਓ ਵਾਇਰਲ ਹੋਣ ਮਗਰੋਂ ਦੱਸੀ ਪੂਰੀ ਕਹਾਣੀ

Ajay Devgn viral video: ਸੋਸ਼ਲ ਮੀਡੀਆ 'ਤੇ ਇੱਕ ਕੁੱਟਮਾਰ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਜਿਸ ਸ਼ਖਸ ਦੀ ਇਸ ਵੀਡੀਓ ਵਿੱਚ ਕੁੱਟਮਾਰ ਹੋ ਰਹੀ ਹੈ, ਉਹ ਮਸ਼ਹੂਰ ਬੌਲੀਵੁੱਡ ਅਦਾਕਾਰ ਅਜੇ ਦੇਵਗਨ ਹੈ। ਇਹ ਵੀਡੀਓ ਦਿੱਲੀ ਦਾ ਹੈ।

ਮੁੰਬਈ: ਸੋਸ਼ਲ ਮੀਡੀਆ 'ਤੇ ਇੱਕ ਕੁੱਟਮਾਰ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਜਿਸ ਸ਼ਖਸ ਦੀ ਇਸ ਵੀਡੀਓ ਵਿੱਚ ਕੁੱਟਮਾਰ ਹੋ ਰਹੀ ਹੈ, ਉਹ ਮਸ਼ਹੂਰ ਬੌਲੀਵੁੱਡ ਅਦਾਕਾਰ ਅਜੇ ਦੇਵਗਨ ਹੈ। ਇਹ ਵੀਡੀਓ ਦਿੱਲੀ ਦਾ ਹੈ।

ਇਹ ਵੀਡੀਓ ਕਾਫੀ ਜ਼ਿਆਦਾ ਹੀ ਵਾਇਰਲ ਹੋ ਗਿਆ। ਹੁਣ ਇਸ ਵੀਡੀਓ ਬਾਰੇ ਅਜੇ ਦੇਵਗਨ ਨੂੰ ਖੁਦ ਸਫ਼ਾਈ ਦੇਣੀ ਪੈ ਗਈ ਹੈ। ਅਜੇ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਲਿਖਿਆ, "ਲੱਗਦਾ ਹੈ ਕਿ ਮੇਰਾ ਕੋਈ 'ਡੁਪਲੀਕੇਟ' ਮੁਸ਼ਕਲ ਵਿੱਚ ਫਸ ਗਿਆ। ਮੈਨੂੰ ਇਸ ਸਬੰਧੀ ਕਾਫੀ ਫੋਨ ਆ ਰਹੇ ਹਨ। ਬਸ ਸਪੱਸ਼ਟ ਕਰ ਦੇਵਾਂ, ਮੈਂ ਕਿਤੇ ਵੀ ਟ੍ਰੈਵਲ ਨਹੀਂ ਕੀਤਾ। ਮੇਰੇ ਬਾਰੇ ਕਿਸੇ ਵੀ ਕੁੱਟਮਾਰ ਜਾਂ ਲੜਾਈ ਝਗੜੇ ਸਬੰਧੀ ਇਹ ਸਾਰੀਆਂ ਰਿਪੋਰਟਾਂ ਬੇਬੁਨਿਆਦ ਹਨ। ਹੋਲੀ ਮੁਬਾਰਕ.."

ਇਹ ਵੀ ਪੜ੍ਹੋ:  ਕਿਸਾਨ ਅੰਦੋਲਨ ਕਰਕੇ ਅਜੇ ਦੇਵਗਨ ਦੀ ਦਿੱਲੀ 'ਚ ਕੁੱਟਮਾਰ ? ਵੀਡੀਓ ਵਾਇਰਲ ਹੋਣ ਮਗਰੋਂ ਦਿੱਤੀ ਸਫਾਈ


ਉਧਰ ਵੀਡੀਓ ਦੇ ਵਾਇਰਲ ਹੋਣ ਦਾ ਕਾਰਨ ਇਹੀ ਹੈ ਕਿ ਅਜੇ ਦੇਵਗਨ ਦੀ ਕੁੱਟਮਾਰ ਹੋ ਰਹੀ ਹੈ। ਕੁੱਟਮਾਰ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦਾ ਸਾਥ ਨਾ ਦਿਖਾਉਣ ਕਰਕੇ ਤੇ ਸਰਕਾਰ ਦਾ ਸਮਰਥਨ ਕਰਨ 'ਤੇ ਅਜੇ ਦੇਵਗਨ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ।


 

ਹਾਲਾਂਕਿ ਇਸ ਵੀਡੀਓ ਵਿੱਚ ਵਿਅਕਤੀ ਦਾ ਚਿਹਰਾ ਸਾਫ਼ ਦਿਖਾਈ ਨਹੀਂ ਦੇ ਰਿਹਾ ਪਰ ਕੁੱਟਮਾਰ ਦੇ ਆਧਾਰ 'ਤੇ ਸੋਸ਼ਲ ਮੀਡੀਆ' ਤੇ ਕਿਹਾ ਜਾ ਰਿਹਾ ਹੈ ਕਿ ਇਹ ਵਿਅਕਤੀ ਕੋਈ ਹੋਰ ਨਹੀਂ ਬਲਕਿ ਅਜੇ ਦੇਵਗਨ ਹੈ।

ਇਸ ਬਾਰੇ ਜਦੋਂ ਏਬੀਪੀ News ਨੇ ਅਜੈ ਦੇਵਗਨ ਦੇ ਪੱਖ ਵਿੱਚ ਜਾਣਨ ਲਈ ਉਨ੍ਹਾਂ ਦੇ ਬੁਲਾਰੇ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਏਬੀਪੀ News ਨੂੰ ਦੱਸਿਆ ਕਿ ਇਸ ਵੀਡੀਓ ਵਿੱਚ ਦਿਖਾਇਆ ਜਾਣ ਵਾਲਾ ਵਿਅਕਤੀ ਅਜੇ ਦੇਵਗਨ ਨਹੀਂ ਹੈ। ਉਨ੍ਹਾਂ ਦੇ ਨਾਮ ਤੇ ਇੱਕ ਝੂਠਾ ਤੇ ਗੁੰਮਰਾਹ ਕਰਨ ਵਾਲਾ ਵੀਡੀਓ ਫੈਲਾਇਆ ਜਾ ਰਿਹਾ ਹੈ। ਇਸ ਵੱਲ ਧਿਆਨ ਦੇਣ ਦੀ ਲੋੜ ਨਹੀਂ ਹੈ।

ਦੱਸ਼ ਦਈਏ ਕਿ ਅਜੇ ਦੇਵਗਨ ਇਸ ਸਮੇਂ 'ਮੈਦਾਨ' 'ਮੇ ਡੇਅ' ਤੇ 'ਗੰਗੂਬਾਈ ਕਾਠਿਆਵਾੜੀ' ਦੀ ਸ਼ੂਟਿੰਗ ਵਿਚ ਰੁੱਝੇ ਹੋਏ ਹਨ ਤੇ ਪਿਛਲੇ 14 ਮਹੀਨਿਆਂ ਤੋਂ ਉਹ ਦਿੱਲੀ ਨਹੀਂ ਆਏ।

 

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget