ਪੜਚੋਲ ਕਰੋ

ਅਕਸ਼ਰਾ ਸਿੰਘ ਨੇ ਕਿਸ ਨੂੰ ਮਾਰੀ ਅੱਖ? ਵੀਡੀਓ ਸ਼ੇਅਰ ਕਰਕੇ ਦੱਸਿਆ ਦਿਲ ਦਾ ਹਾਲ

ਅਕਸ਼ਰਾ ਆਪਣੇ ਨਵੇਂ ਵੀਡੀਓ 'ਚ ਪੰਜਾਬੀ ਗਾਣੇ ਤੇ ਲਿਪ ਸਿੰਕ ਕਰ ਰਹੀ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰੀ ਵੀ ਵੀਡੀਓ 'ਚ ਅਕਸ਼ਰਾ ਦਾ ਖਾਸ ਅੰਦਾਜ਼ ਫੈਨਜ਼ ਨੂੰ ਦੇਖਣ ਲਈ ਮਿਲਿਆ।

ਭੋਜਪੁਰੀ ਅਦਾਕਾਰਾ ਅਕਸ਼ਰਾ ਸਿੰਘ ਦੇ ਚਾਹੁਣ ਵਾਲਿਆਂ ਦੀ ਲਿਸਟ ਬਹੁਤ ਲੰਬੀ ਹੈ। ਅਕਸ਼ਰਾ ਆਪਣੇ ਪ੍ਰਸ਼ੰਸਕਾਂ ਦੇ ਵਿਚ ਖੂਬਸੂਰਤੀ ਤੇ ਅਦਾਕਾਰੀ ਦੋਵਾਂ ਲਈ ਜਾਣੀ ਜਾਂਦੀ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਏ ਦਿਨ ਆਪਣੇ ਚਾਹੁਣ ਵਾਲਿਆਂ ਲਈ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਹਾਲ ਹੀ 'ਚ ਅਕਸ਼ਰਾ ਨੇ ਆਪਣਾ ਵੀਡੀਓ ਸ਼ੇਅਰ ਕੀਤਾ ਹੈ ਜੋ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ।

ਅਕਸ਼ਰਾ ਆਪਣੇ ਨਵੇਂ ਵੀਡੀਓ 'ਚ ਪੰਜਾਬੀ ਗਾਣੇ ਤੇ ਲਿਪ ਸਿੰਕ ਕਰ ਰਹੀ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰੀ ਵੀ ਵੀਡੀਓ 'ਚ ਅਕਸ਼ਰਾ ਦਾ ਖਾਸ ਅੰਦਾਜ਼ ਫੈਨਜ਼ ਨੂੰ ਦੇਖਣ ਲਈ ਮਿਲਿਆ। ਅਦਾਕਾਰਾ ਦਾ ਨਵਾਂ ਇੰਸਟਾਗ੍ਰਾਮ ਰੀਲ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਅਕਸ਼ਰਾ ਸਿੰਘ ਦਾ ਨਵਾਂ ਵੀਡੀਓ

ਅਕਸ਼ਰਾ ਸਿੰਘ ਆਏ ਦਿਨ ਰੀਲ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਅਜਿਹੇ 'ਚ ਹੁਣ ਅਦਾਕਾਰਾ ਨੇ ਪੰਜਾਬੀ ਗਾਇਕ ਜੱਸੀ ਗਿੱਲ ਤੇ ਮਸ਼ਹੂਰ ਯੂਟਿਊਬਰ ਤੇ ਡਾਂਸਰ ਧਨਸ਼੍ਰੀ ਦੇ ਗਾਮੇ ਓਏ ਹੋਏ ਹੋਏ ਨੂੰ ਆਪਣੇ ਵੀਡੀਓਜ਼ 'ਚ ਵਰਤਿਆ ਹੈ।

View this post on Instagram
 
A post shared by Akshara Singh (@singhakshara)

ਇਸ ਵੀਡੀਓ 'ਚ ਅਕਸ਼ਰਾ ਨੇ ਵਾਈਟ ਕਲਰ ਦਾ ਕੁਰਤਾ ਪਹਿਨਿਆ ਹੋਇਆ ਹੈ। ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ। ਅਕਸ਼ਰਾ ਨੇ ਈਅਰਿੰਗਸ ਤੇ ਨੈੱਕਪੀਸ ਵੀ ਕਾਪੀ ਐਟਰੈਕਟਿਵ ਲੱਗ ਰਹੇ ਹਨ। ਅਕਸ਼ਰਾ ਦੀਆਂ ਅੱਖਾਂ ਤੋਂ ਤੁਸੀਂ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ। ਅਕਸ਼ਰਾ ਦਾ ਅੰਦਾਜ਼ ਫੈਨਜ਼ ਨੂੰ ਦੀਵਾਨਾ ਕਰ ਦੇਵੇਗਾ।

ਇਹ ਵੀ ਪੜ੍ਹੋਕੋਰੋਨਾ ਦੇ ਕਹਿਰ 'ਚ ਚੀਨ ਦੀ ਸ਼ਰਾਰਤ! ਨੇਪਾਲ 'ਤੇ ਕਬਜ਼ੇ ਦੀ ਤਿਆਰੀ, ਹੁਣ ਕੀਤਾ ਇਹ ਕੰਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget