ਪੜਚੋਲ ਕਰੋ

Akshay Kumar: ਇੰਗਲੈਂਡ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲੇ ਅਕਸ਼ੈ ਕੁਮਾਰ ਤੇ ਟਵਿੰਕਲ ਖੰਨਾ, ਤਸਵੀਰ ਸ਼ੇਅਰ ਕਰ PM ਦੀ ਕੀਤੀ ਖੂਬ ਤਾਰੀਫ

Akshay Kumar And Rishi Sunak: ਅਕਸ਼ੈ ਕੁਮਾਰ ਅਤੇ ਪਤਨੀ ਟਵਿੰਕਲ ਖੰਨਾ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਮੁਲਾਕਾਤ ਕੀਤੀ ਹੈ। ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ।

Akshay Twinkle meets Rishi Sunak: ਬਾਲੀਵੁੱਡ ਦੇ ਖਿਲਾੜੀ ਯਾਨੀ ਅਕਸ਼ੈ ਕੁਮਾਰ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਲੰਡਨ ਵਿੱਚ ਹਨ। ਹਾਲ ਹੀ 'ਚ ਅਦਾਕਾਰਾ ਟਵਿੰਕਲ ਖੰਨਾ ਨੇ ਇੰਸਟਾ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਬ੍ਰਿਟਿਸ਼ ਪੀਐੱਮ ਰਿਸ਼ੀ ਸੁਨਕ ਨਾਲ ਮੁਲਾਕਾਤ ਕੀਤੀ ਹੈ। ਇਸ ਵੀਡੀਓ ਦੀਆਂ ਕੁਝ ਝਲਕੀਆਂ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਪਹੁੰਚੀ 600 ਕਰੋੜ ਦੇ ਕਰੀਬ, ਰੋਜ਼ ਘਟਦੀ ਕਮਾਈ ਦੇ ਬਾਵਜੂਦ ਰਿਕਾਰਡ ਤੋੜ ਰਹੀ ਫਿਲਮ

ਅਕਸ਼ੇ ਕੁਮਾਰ ਅਤੇ ਟਵਿੰਕਲ ਖੰਨਾ ਨੇ ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਕਸ਼ੇ ਕੁਮਾਰ ਦੀ ਪਤਨੀ ਅਤੇ ਅਦਾਕਾਰਾ ਟਵਿੰਕਲ ਖੰਨਾ ਨੇ ਲੇਖਕ, ਇੰਫੋਸਿਸ ਫਾਊਂਡੇਸ਼ਨ ਦੇ ਪ੍ਰਧਾਨ, ਇਨਫੋਸਿਸ ਦੇ ਸਹਿ-ਸੰਸਥਾਪਕ ਐੱਨ. ਆਰ. ਨਰਾਇਣ ਮੂਰਤੀ ਦੀ ਪਤਨੀ ਸੁਧਾ ਮੂਰਤੀ ਦੀ ਦਿਲੋਂ ਤਾਰੀਫ਼ ਕੀਤੀ। ਟਵਿੰਕਲ ਨੇ ਵੀਡੀਓ ਦੇ ਕੈਪਸ਼ਨ 'ਚ ਲਿਖਿਆ- ਭਾਵੇਨ ਮੈਨੂੰ ਹੀਲਜ਼ ਪਹਿਨਣਾ ਤੇ ਸਜਣਾ ਬਣਨਾ ਉਨ੍ਹਾਂ ਹੀ ਨਪਸੰਦ ਹੋਵੇ, ਪਰ ਇਹ ਸ਼ਾਮ ਮੈਂ ਖੁਸ਼ੀ ਖੁਸ਼ੀ ਪੈਰਾਂ ਤੇ ਉਂਗਲਾਂ ਦਾ ਦਰਦ ਝੱਲਿਆ। ਸੁਧਾ ਮੂਰਤੀ ਮੇਰੇ ਹੀਰੋ ਬਣੇ ਹੋਏ ਹਨ। ਪਰ ਉਨ੍ਹਾਂ ਜਵਾਈ, ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲ ਕੇ ਬਹੁਤ ਵਧੀਆ ਲੱਗਿਆ। ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ- ਅਕਸ਼ੈ ਕੁਮਾਰ ਅਤੇ ਰਿਸ਼ੀ ਸੁਨਕ ਅਜਿਹੇ ਲੱਗਦੇ ਹਨ ਜਿਵੇਂ ਉਹ ਭਰਾ ਹਨ।

View this post on Instagram
 
A post shared by Twinkle Khanna (@twinklerkhanna)

6 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ 'ਮਿਸ਼ਨ ਰਾਣੀਗੰਜ' 
ਵੀਡੀਓ ਵਿੱਚ ਟਵਿੰਕਲ ਅਤੇ ਅਕਸ਼ੈ ਸੁਧਾ ਅਤੇ ਨਰਾਇਣ ਮੂਰਤੀ ਦੇ ਜਵਾਈ ਰਿਸ਼ੀ ਸੁਨਕ ਨਾਲ ਨਜ਼ਰ ਆ ਰਹੇ ਹਨ। ਅਕਸ਼ੇ ਕੁਮਾਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਅਗਲੀ ਫਿਲਮ 'ਮਿਸ਼ਨ ਰਾਣੀਗੰਜ' ਹੈ, ਜੋ 6 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫਿਲਮ ਦੇ ਟ੍ਰੇਲਰ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ 'ਚ ਅਕਸ਼ੇ ਕੁਮਾਰ ਇਕ ਸਰਦਾਰ ਦਾ ਕਿਰਦਾਰ ਨਿਭਾਅ ਰਹੇ ਹਨ। 

ਇਹ ਵੀ ਪੜ੍ਹੋ: JCB 'ਤੇ ਚੜ੍ਹ ਕੇ ਸਹੁਰੇ ਘਰ ਪਹੁੰਚੀ ਰਾਖੀ ਸਾਵੰਤ, ਕੀਤਾ ਹਾਈ ਵੋਲਟੇਜ ਡਰਾਮਾ, ਪਰੇਸ਼ਾਨ ਹੋ ਕੇ ਆਦਿਲ ਖਾਨ ਨੇ ਕਹੀ ਇਹ ਗੱਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget