ਪੜਚੋਲ ਕਰੋ

ਆਜ਼ਾਦੀ ਦਿਹਾੜੇ ਮੌਕੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦਾ ਖ਼ਾਸ ਸੰਦੇਸ਼

ਇਸ ਵੀਡੀਓ 'ਚ ਅਕਸ਼ੈ ਕੁਮਾਰ ਨੇ ਆਪਣੇ ਫੈਨਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਕਿਸੇ ਨੂੰ ਲੋੜਵੰਦਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਅਕਸ਼ੈ ਕੁਮਾਰ ਨੇ ਲਿਖਿਆ, 'ਅਸੀਂ ਸਾਰੇ ਇਨ੍ਹਾਂ ਲੋਕਾਂ ਨੂੰ ਜਾਣਦੇ ਹਾਂ, ਇਹ ਸਾਰੇ ਸਾਡੀ ਜ਼ਿੰਦਗੀ ਦੇ ਲੋਕ ਹਨ।

ਮੁੰਬਈ: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਆਜ਼ਾਦੀ ਦਿਵਸ ਦੇ ਮੌਕੇ ਇਕ ਖਾਸ ਵੀਡੀਓ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਅਕਸ਼ੈ ਨੇ ਆਪਣੇ ਫੈਨਜ਼ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਗਰੀਬ ਲੋਕਾਂ ਦੀ ਸਹਾਇਤਾ ਕਰਨ ਲਈ ਕਿਹਾ।
View this post on Instagram
 
We all know these people, we all have these people in our lives. On this #IndependenceDay, lets come together for them, lets come #Together4India. जिससे जितनी हो सके उतनी मदद कीजिये... बस नज़रअंदाज़ मत कीजिये, share the way YOU care. Jai Hind 🙏🏻

A post shared by Akshay Kumar (@akshaykumar) on

ਆਪਣੀ ਇਸ ਵੀਡੀਓ 'ਚ ਅਕਸ਼ੈ ਕੁਮਾਰ ਨੇ ਆਪਣੇ ਫੈਨਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਕਿਸੇ ਨੂੰ ਲੋੜਵੰਦਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਅਕਸ਼ੈ ਕੁਮਾਰ ਨੇ ਲਿਖਿਆ, 'ਅਸੀਂ ਸਾਰੇ ਇਨ੍ਹਾਂ ਲੋਕਾਂ ਨੂੰ ਜਾਣਦੇ ਹਾਂ, ਇਹ ਸਾਰੇ ਸਾਡੀ ਜ਼ਿੰਦਗੀ ਦੇ ਲੋਕ ਹਨ। ਇਸ ਆਜ਼ਾਦੀ ਦਿਵਸ 'ਤੇ, ਆਓ ਆਪਾਂ ਸਾਰੇ ਉਨ੍ਹਾਂ ਲਈ ਇਕੱਠੇ ਹੋਈਏ , ਦੇਸ਼ ਲਈ ਇਕੱਠੇ ਚੱਲੀਏ। ਇਹਨਾਂ ਦੀ ਜਿੰਨੀ ਹੋ ਸਕੇ ਮਦਦ ਕਰੋ, ਇਹਨਾਂ ਨੂੰ ਨਜ਼ਰ ਅੰਦਾਜ਼ ਨਾ ਕਰੋ। share the way YOU care.' Jai Hind 🙏🏻 ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ 'ਚ ਜਸ਼ਨ-ਏ-ਆਜ਼ਾਦੀ, ਛੇ ਕਰੋੜ ਦੀ ਲਾਗਤ ਵਾਲੇ ਕੰਮ ਸ਼ੁਰੂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Embed widget