ਨਵੀਂ ਦਿੱਲੀ: ਬਾਲੀਵੁੱਡ ਐਕਟਰ ਅਕਸ਼ੇ ਕੁਮਾਰ ਨੇ ਇੱਕ ਵਾਰ ਫਿਰ ਦਰਿਆ ਦਿਲੀ ਦਖਾਉਂਦੇ ਹੋਏ ਅਸਾਮ ਦੇ ਹੜ੍ਹ ਪੀੜਤਾਂ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।ਇਸਦੇ ਲਈ ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਟਵੀਟ ਰਾਹੀਂ ਅਕਸ਼ੇ ਦਾ ਧੰਨਵਾਦ ਕੀਤਾ ਹੈ।

ਸੋਨੋਵਾਲ ਨੇ ਟਵੀਟ ਕਰ ਲਿੱਖਿਆ,


ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਕੱਲ੍ਹ ਆ ਸਕਦੀ ਚੰਗੀ ਖ਼ਬਰ, ਗੰਨੇ ਦੀ ਖਰੀਦ ਕੀਮਤ 'ਚ ਵਾਧੇ ਦੀ ਸੰਭਾਵਨਾ

ਜੁਲਾਈ 2020 ਵਿਚ ਇਕ ਸਮੇਂ ਆਸਾਮ ਦੇ 33 ਵਿਚੋਂ 33 ਜ਼ਿਲ੍ਹੇ ਹੜ੍ਹ ਦੇ ਪਾਣੀ ਨਾਲ ਡੁੱਬ ਗਏ ਸੀ।ਲਗਭਗ 28 ਲੱਖ ਲੋਕ ਹੜ੍ਹ ਨਾਲ ਪ੍ਰਭਾਵਤ ਹੋਏ ਸੀ। ਹੜ੍ਹਾਂ ਕਾਰਨ ਹਜ਼ਾਰਾਂ ਘਰਾਂ ਨੂੰ ਨੁਕਸਾਨ ਪਹੁੰਚਿਆ, ਫਸਲਾਂ ਤਬਾਹ ਹੋ ਗਈਆਂ ਅਤੇ ਸੜਕਾਂ ਅਤੇ ਪੁਲ ਕਈ ਥਾਵਾਂ ਤੇ ਟੁੱਟ ਗਏ। ਆਸਾਮ ਦੀ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਅਤੇ ਹੋਰ ਸਰਕਾਰੀ ਏਜੰਸੀਆਂ ਅਤੇ ਸਵੈ-ਇੱਛੁਕ ਸੰਗਠਨ ਹੜ੍ਹ ਰਾਹਤ ਕਾਰਜਾਂ ਵਿੱਚ ਜੁਟੇ ਹੋਏ ਹਨ।

ਇਹ ਵੀ ਪੜ੍ਹੋ: UGC Final Year Exam SC Hearing: Final Year Exam 'ਤੇ SC 'ਚ ਸੁਣਵਾਈ, ਜਾਣੋ ਕੀ ਹੋਏਗਾ ਵਿਦਿਆਰਥੀਆਂ ਦਾ ਭਵਿੱਖ

ਇਹ ਵੀ ਪੜ੍ਹੋ: ਰਿਸ਼ਵਤ ਲੈਂਦੇ ਤਹਿਸੀਲਦਾਰ ਕਾਬੂ, 1 ਕਰੋੜ ਤੋਂ ਵੱਧ ਰਕਮ ਦੀ ਗਿਣਤੀ ਲਈ ਮੰਗਵਾਉਣੀ ਪਈ ਮਸ਼ੀਨ