ਪੜਚੋਲ ਕਰੋ

ਟਰਾਂਸਜੈਂਡਰਾਂ ਲਈ ਅਕਸ਼ੈ ਕੁਮਾਰ ਕਰਨ ਜਾ ਰਹੇ ਇਹ ਕੰਮ

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਤੇ 'ਲਕਸ਼ਮੀ ਬੰਬ' ਦੇ ਨਿਰਦੇਸ਼ਕ ਰਾਘਵ ਲਾਰੈਂਸ ਨੇ ਇੱਕ ਚੰਗੀ ਪਹਿਲ ਕਰਦਿਆਂ ਚੇਨਈ 'ਚ ਟਰਾਂਸਜੈਂਡਰਾਂ ਲਈ ਇੱਕ ਘਰ ਬਣਾਉਣ ਦਾ ਫੈਸਲਾ ਕੀਤਾ ਹੈ।

ਮੁੰਬਈ: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਤੇ 'ਲਕਸ਼ਮੀ ਬੰਬ' ਦੇ ਨਿਰਦੇਸ਼ਕ ਰਾਘਵ ਲਾਰੈਂਸ ਨੇ ਇੱਕ ਚੰਗੀ ਪਹਿਲ ਕਰਦਿਆਂ ਚੇਨਈ 'ਚ ਟਰਾਂਸਜੈਂਡਰਾਂ ਲਈ ਇੱਕ ਘਰ ਬਣਾਉਣ ਦਾ ਫੈਸਲਾ ਕੀਤਾ ਹੈ। ਸੈਲੀਬ੍ਰਿਟੀ ਫੋਟੋਗ੍ਰਾਫਰ ਵੀਰਲ ਭਿਆਨੀ ਵੱਲੋਂ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਗਈ ਪੋਸਟ ਮੁਤਾਬਕ, ਅਕਸ਼ੈ ਨੇ ਚੇਨਈ 'ਚ ਟਰਾਂਸਜੈਂਡਰਾਂ ਲਈ ਪਹਿਲੀ ਵਾਰ ਬਣ ਰਹੇ ਘਰ ਲਈ 1.5 ਕਰੋੜ ਰੁਪਏ ਦਾਨ 'ਚ ਦਿੱਤੇ ਹਨ।
View this post on Instagram
 
Akshay Kumar donates 1.5 crores for first transgender building in Chennai The Laxmmi Bomb duo - actor Akshay Kumar and director Raghav Lawrence will be building home for transgenders for the first time in Chennai. Raghav took to his social media and informed about this new project for uplifting transgenders by providing shelter for them. Also thanking Akshay for donating 1.5 crores for the same. #akshaykumar #viralbhayani 👍 #transgender

A post shared by Viral Bhayani (@viralbhayani) on

ਰਾਘਵ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਸਾਂਝਾ ਕਰਦਿਆਂ ਅਕਸ਼ੈ ਦਾ ਧੰਨਵਾਦ ਵੀ ਕੀਤਾ। ਗੌਰਤਲਬ ਹੈ ਕਿ ਅਕਸ਼ੈ ਕੁਮਾਰ ਆਪਣੀ ਆਉਣ ਵਾਲੀ ਫਿਲਮ 'ਲਕਸ਼ਮੀ ਬੰਬ' 'ਚ ਇੱਕ ਟਰਾਂਸਜੈਂਡਰ ਦਾ ਕਿਰਦਾਰ ਨਿਭਾਉਣ ਵਾਲੇ ਹਨ।
ਬੀਤੇ ਦਿਨੀਂ ਅਕਸ਼ੈ ਨੇ ਸੋਸ਼ਲ ਮੀਡੀਆ 'ਤੇ ਆਪਣੀ ਆਉਣ ਵਾਲੀ ਲੁੱਕ ਦਾ ਵੀ ਖੁਲਾਸਾ ਕੀਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਇੱਕ ਅਜਿਹਾ ਕਿਰਦਾਰ ਹੈ ਜਿਸ ਨੂੰ ਲੈ ਕੇ ਉਹ ਉਤਸ਼ਾਹਿਤ ਵੀ ਹਨ ਤੇ ਨਰਵਸ ਵੀ। ਉਨ੍ਹਾਂ ਕਿਹਾ ਕਿ ਕੰਫਰਟ ਜ਼ੋਨ ਦੇ ਬਾਹਰ ਹੀ ਜ਼ਿੰਦਗੀ ਦੀ ਸ਼ੁਰੂਆਤ ਹੁੰਦੀ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget