ਪੜਚੋਲ ਕਰੋ

'ਸੂਰਿਆਵੰਸ਼ੀ' ਦੇ ਸਟੰਟ ਹੋਏ ਵਾਇਰਲ, ਹੈਲੀਕਾਪਟਰ, ਵੇਖੋ ਕਾਰ ਤੇ ਬਾਈਕ 'ਤੇ ਖ਼ਤਰਨਾਕ ਸਟੰਟ

ਵੀਡੀਓ ਵਿੱਚ ਅਕਸ਼ੇ ਹੈਲੀਕਾਪਟਰ, ਕਾਰ ਤੇ ਬਾਈਕ 'ਤੇ ਖ਼ਤਰਨਾਕ ਸਟੰਟ ਕਰਦੇ ਨਜ਼ਰ ਆ ਰਹੇ ਹਨ। ਰੋਹਿਤ ਸ਼ੈਟੀ ਦੀ ਫ਼ਿਲਮ ਵਿੱਚ ਕਾਰ ਦਾ ਸਟੰਟ ਵੀ ਅਜਿਹਾ ਹੁੰਦਾ ਹੈ ਜਿਸ ਨੂੰ ਵੇਖ ਕੇ ਲੋਕ ਹੈਰਾਨ ਹੋ ਜਾਂਦੇ ਹਨ। ਵੀਡੀਓ ਵਿੱਚ ਠੀਕ ਅਜਿਹਾ ਸਟੰਟ ਹੀ ਵੇਖਣ ਨੂੰ ਮਿਲੇਗਾ।

ਨਵੀਂ ਦਿੱਲੀ: 'ਸਿੰਘਮ' ਸੀਰੀਜ਼ ਤੇ 'ਸਿੰਬਾ' ਮਗਰੋਂ ਹੁਣ ਰੋਹਿਤ ਸ਼ੈਟੀ 'ਸੂਰਿਆਵੰਸ਼ੀ' ਫ਼ਿਲਮ ਲੈ ਕੇ ਆ ਰਹੇ ਹਨ। ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਇਸ ਵਿੱਚ ਮੁੱਖ ਭੂਮਿਕਾ ਨਿਭਾਉਣਗੇ। ਫਿਲਮ ਦੀ ਸ਼ੂਟਿੰਗ ਕਾਫੀ ਸਮੇਂ ਤੋਂ ਚੱਲ ਰਹੀ ਹੈ ਤੇ ਲਗਾਤਾਰ ਇਸ ਦੀਆਂ ਤਸਵੀਰਾਂ ਤੇ ਵੀਡੀਓ ਦੇਖਣ ਨੂੰ ਮਿਲ ਰਹੀਆਂ ਹਨ। ਅੱਜ ਫਿਰ ਅਕਸ਼ੇ ਸਮੇਤ ਮੇਕਰਸ ਨੇ ਫ਼ਿਲਮ ਦੀ ਮੇਕਿੰਗ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਅਕਸ਼ੇ ਖ਼ਤਰਨਾਕ ਸਟੰਟ ਕਰਦੇ ਨਜ਼ਰ ਆ ਰਹੇ ਹਨ।
ਵੀਡੀਓ ਵਿੱਚ ਅਕਸ਼ੇ ਹੈਲੀਕਾਪਟਰ, ਕਾਰ ਤੇ ਬਾਈਕ 'ਤੇ ਖ਼ਤਰਨਾਕ ਸਟੰਟ ਕਰਦੇ ਨਜ਼ਰ ਆ ਰਹੇ ਹਨ। ਰੋਹਿਤ ਸ਼ੈਟੀ ਦੀ ਫ਼ਿਲਮ ਵਿੱਚ ਕਾਰ ਦਾ ਸਟੰਟ ਵੀ ਅਜਿਹਾ ਹੁੰਦਾ ਹੈ ਜਿਸ ਨੂੰ ਵੇਖ ਕੇ ਲੋਕ ਹੈਰਾਨ ਹੋ ਜਾਂਦੇ ਹਨ। ਵੀਡੀਓ ਵਿੱਚ ਠੀਕ ਅਜਿਹਾ ਸਟੰਟ ਹੀ ਵੇਖਣ ਨੂੰ ਮਿਲੇਗਾ।
View this post on Instagram

Just another day at work!!!#sooryavanshi

A post shared by Rohit Shetty (@itsrohitshetty) on

ਕੁਝ ਸਮਾਂ ਪਹਿਲਾਂ ਅਕਸ਼ੇ ਨੇ ਆਪਣੇ ਬਾਈਕ ਸਟੰਟ ਨੂੰ ਲੈ ਕੇ ਕਾਫੀ ਇਮੋਸ਼ਨਲ ਬਿਆਨ ਦਿੱਤਾ ਸੀ। ਇਸ ਦੀ ਸ਼ੂਟਿੰਗ ਬਾਅਦ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਆਪਣਾ ਸਟੰਟ ਖ਼ੁਦ ਕਰਨਾ ਚੰਗਾ ਲੱਗਦਾ ਹੈ। ਉਨ੍ਹਾਂ ਕਿਹਾ ਸੀ ਕਿ ਬੈਂਕਾਕ ਦੀਆਂ ਸੜਕਾਂ 'ਤੇ ਸਟੰਟ ਕਰਨਾ ਉਨ੍ਹਾਂ ਲਈ ਬੇਹੱਦ ਖ਼ਾਸ ਰਿਹਾ। ਕੁਝ ਸਮਾਂ ਪਹਿਲਾਂ ਉਹ ਖਾਣਾ ਡਿਲੀਵਰ ਕਰਨ ਲਈ ਬਾਈਕ ਚਲਾਉਂਦੇ ਸੀ ਤੇ ਹੁਣ ਫਿਰ ਆਪਣੇ ਗੁਜ਼ਾਰੇ ਲਈ ਉਹੀ ਕਰ ਰਹੇ ਹਨ।
ਇਸ ਫਿਲਮ ਵਿੱਚ ਅਕਸ਼ੇ ਨਾਲ ਕੈਟਰੀਨਾ ਕੈਫ ਹੋਏਗੀ। ਰੋਹਿਤ ਸ਼ੈਟੀ ਨੇ ਅਕਸ਼ੇ ਨਾਲ ਇਸ ਫਿਲਮ ਦਾ ਸੰਕੇਤ ਆਪਣੀ ਪਿਛਲੀ ਫਿਲਮ ਦੀ ਰਿਲੀਜ਼ ਸਿੰਬਾ ਵਿੱਚ ਹੀ ਦੇ ਦਿੱਤਾ ਸੀ। ਕੁਝ ਸਮਾਂ ਪਹਿਲਾਂ ਇਸ ਦਾ ਫਰਸਟ ਲੁਕ ਵੀ ਰਿਲੀਜ਼ ਕੀਤਾ ਗਿਆ ਸੀ। ਪੋਸਟਰ ਵਿੱਚ ਅਕਸ਼ੇ ਪੁਲਿਸ ਦੇ ਅੰਦਾਜ਼ ਵਿੱਚ ਨਜ਼ਰ ਆਏ ਜਿਸ ਨੂੰ ਕਾਫੀ ਪਸੰਦ ਕੀਤਾ ਗਿਆ। ਫਿਲਮ 27 ਮਾਰਚ, 2020 ਨੂੰ ਰਿਲੀਜ਼ ਹੋਏਗੀ।

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget