ਪੜਚੋਲ ਕਰੋ

ਅਕਸ਼ੇ ਕੁਮਾਰ ਨੇ ਫੇਰ ਕੀਤਾ ਖ਼ਤਰਨਾਕ ਸਟੰਟ, ਫੈਨਸ ਨੂੰ ਨਾ ਕਰਨ ਦੀ ਕੀਤੀ ਅਪੀਲ

ਐਕਟਰ ਅਕਸ਼ੇ ਕੁਮਾਰ ਬੈਂਕਾਕ ‘ਚ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ। ਸੋਸ਼ਲ ਮੀਡੀਆ ‘ਤੇ ਹਮੇਸ਼ਾ ਐਕਟਿਵ ਰਹਿਣ ਵਾਲੇ ਅਕਸ਼ੇ ਲਗਾਤਾਰ ਫ਼ਿਲਮ ਦੀ ਸ਼ੂਟਿੰਗ ਦੀ ਤਸਵੀਰਾਂ ਫੈਨਸ ਨਾਲ ਸ਼ੇਅਰ ਕਰਦੇ ਰਹਿੰਦੇ ਹਨ।

ਮੁੰਬਈ: ਸਟੰਟ ਦੇ ਲਈ ਫੇਮਸ ਖਿਲਾੜੀ ਕੁਮਾਰ ਅਕਸ਼ੇ ਇਨ੍ਹਾਂ ਦਿਨੀਂ ਆਪਣੀ ਅਪਕਮਿੰਗ ਫ਼ਿਲਮ ‘ਸੂਰਆਵੰਸ਼ੀ’ ਦੀ ਸ਼ੂਟਿੰਗ ‘ਚ ਬਿਜ਼ੀ ਹਨ। ਐਕਟਰ ਅਕਸ਼ੇ ਕੁਮਾਰ ਬੈਂਕਾਕ ‘ਚ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ। ਸੋਸ਼ਲ ਮੀਡੀਆ ‘ਤੇ ਹਮੇਸ਼ਾ ਐਕਟਿਵ ਰਹਿਣ ਵਾਲੇ ਅਕਸ਼ੇ ਲਗਾਤਾਰ ਫ਼ਿਲਮ ਦੀ ਸ਼ੂਟਿੰਗ ਦੀ ਤਸਵੀਰਾਂ ਫੈਨਸ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਖਿਲਾੜੀ ਕੁਮਾਰ ਨੇ ਆਪਣੇ ਟਵਿਟਰ ਹੈਂਡਲ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ ਜਿਸ ‘ਚ ਅਕਸ਼ੇ ਕੁਮਾਰ ਹੈਲੀਕਾਪਟਰ ‘ਤੇ ਲਟਕੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਅੱਗੇ ‘ਸੂਰਆਵੰਸ਼ੀ’ ਦੇ ਡਾਇਰੈਕਟਰ ਰੋਹਿਤ ਸ਼ੈੱਟੀ ਬਾਇਕ ਚਲਾਉਂਦੇ ਨਜ਼ਰ ਆ ਰਹੇ ਹਨ। ਅਕਸ਼ੇ ਕੁਮਾਰ ਨੇ ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਲਿਖੀਆ, “ਬਸ ਇਵੇਂ ਹੀ ਹੈਲੀਕਾਪਟਰ ‘ਤੇ ਲਟਕੇ ਹੋਏ,,, ਸ਼ੂਟਿੰਗ ਦਾ ਇੱਕ ਹੋਰ ਦਿਨ”। ਇਸ ਸਟੰਟ ਦੀ ਤਸਵੀਰ ਸ਼ੇਅਰ ਕਰਦੇ ਹੋਏ ਅਕਸ਼ੇ ਨੇ ਆਪਣੇ ਟਵਿਟਰ ਹੈਂਡਲ ‘ਤੇ ਲੋਕਾਂ ਨੂੰ ਅਜਿਹਾ ਕੁਝ ਆਪ ਨਾ ਕਰਨ ਦੀ ਹਿਦਾਇਤ ਵੀ ਦਿੱਤੀ ਹੈ। ਅਕਸ਼ੇ ਨੇ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਸਟੰਟ ਦੀ ਇੱਕ ਹੋਰ ਫੋਟੋ ਵਾਇਰਲ ਕੀਤੀ ਸੀ। ਜਿਸ ‘ਚ ਅਕਸ਼ੇ ਬੈਂਕਾਕ ਦੀ ਸੜਕਾਂ ‘ਤੇ ਬਾਈਕ ਚਲਾਉਂਦੇ ਨਜ਼ਰ ਆ ਰਹੇ ਸੀ। ਰੋਹਿਤ ਸ਼ੈੱਟੀ ਦਟ ਡਾਇਰੈਕਸ਼ਨ ‘ਚ ਬਣੀ ਇਸ ਫ਼ਿਲਮ ‘ਚ ਕੈਟਰੀਨਾ ਕੈਫ ਨਜ਼ਰ ਆਵੇਗੀ ਅਤੇ ਫ਼ਿਲਮ 2020 ‘ਚ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

Mithun Chakraborty : ਬੰਗਾਲ ਸਰਕਾਰ 'ਚ ਮਿਥੁਨ ਚੱਕਰਵਰਤੀ ਨੂੰ ਵੱਡੀ ਜ਼ਿੰਮੇਵਾਰੀ, ਮਿਲਿਆ ਕੈਬਨਿਟ ਮੰਤਰੀ ਦਾ ਦਰਜਾ
Mithun Chakraborty : ਬੰਗਾਲ ਸਰਕਾਰ 'ਚ ਮਿਥੁਨ ਚੱਕਰਵਰਤੀ ਨੂੰ ਵੱਡੀ ਜ਼ਿੰਮੇਵਾਰੀ, ਮਿਲਿਆ ਕੈਬਨਿਟ ਮੰਤਰੀ ਦਾ ਦਰਜਾ
Punjabi Singer Accident: ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget