ਇਸ ਫ਼ਿਲਮ ਦਾ ਸੋਸ਼ਲ ਮੀਡੀਆ ‘ਤੇ ਖੂਬ ਪ੍ਰਮੋਸ਼ਨ ਕੀਤਾ ਜਾ ਰਿਹਾ ਹੈ। ਕੁਝ ਦਿਨਾਂ ਤੋਂ ਮੇਕਰਸ ਇੱਕ-ਇੱਕ ਕਰਕੇ ਫ਼ਿਲਮ ਦਾ ਟ੍ਰੇਲਰ ਤੇ ਗਾਣੇ ਰਿਲੀਜ਼ ਕਰ ਰਹੇ ਹਨ। ਹੁਣ ਮੇਕਰਸ ਨੇ ਫ਼ਿਲਮ ਦਾ ਇੱਕ ਹੋਰ ਡਾਇਲੌਗ ਪ੍ਰੋਮੋ ਰਿਲੀਜ਼ ਕੀਤਾ ਹੈ। ਇਸ ‘ਚ ਅਕਸ਼ੈ ਦੇ ਡਾਇਲੌਗ ਲੋਕਾਂ ‘ਚ ਹਿੰਮਤ ਤੇ ਜੋਸ਼ ਭਰ ਦੇਣਗੇ।
ਖ਼ਬਰਾਂ ਨੇ ਕਿ ਫ਼ਿਲਮ ‘ਚ ਅਕਸ਼ੈ ਤੇ ਪਰੀਨੀਤੀ ਚੋਪੜਾ ‘ਤੇ ਇੱਕ ਰੋਮਾਂਟਿਕ ਸੌਂਗ ਵੀ ਸ਼ੂਟ ਕੀਤਾ ਗਿਆ ਹੈ। ਇਸ ਦੀ ਸ਼ੂਟਿੰਗ ਪੰਜਾਬ ‘ਚ ਚੱਲ ਰਹੀ ਹੈ। ਇਸ ਦੀ ਇੱਕ ਫੋਟੋ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਵੀ ਆਈ ਸੀ।