ਪੜਚੋਲ ਕਰੋ

ਇੰਤਜ਼ਾਰ ਖ਼ਤਮ, ਸਾਹਮਣੇ ਆਇਆ ਅਕਸ਼ੇ ਦੀ ‘ਹਾਊਸਫੁਲ 4’ ਦੀ ਪਹਿਲੀ ਝਲਕ

ਅਕਸ਼ੈ ਕੁਮਾਰ ਦੀ ਫਿਲਮ ‘ਹਾਉਸਫੁੱਲ-4’ ਦਾ ਫਸਟ ਲੁੱਕ ਰਿਲੀਜ਼ ਹੋ ਗਿਆ ਹੈ। ਇਸ ਦਾ ਇੰਤਜ਼ਾਰ ਫੈਨਸ ਨੂੰ ਬੇਸਬਰੀ ਨਾਲ ਸੀ। ਫ਼ਿਲਮ ‘ਚ ਅੱਕੀ ਦੋ ਕਿਰਦਾਰਾਂ ‘ਚ ਨਜ਼ਰ ਆਉਣਗੇ ਜਿਸ ਦੀ ਝਲਕ ਰਿਲੀਜ਼ ਹੋਏ ਪੋਸਟਰਸ ‘ਚ ਸਾਫ਼ ਨਜ਼ਰ ਆ ਰਹੀ ਹੈ।

ਮੁੰਬਈ: ਅਕਸ਼ੈ ਕੁਮਾਰ ਦੀ ਫਿਲਮ ‘ਹਾਉਸਫੁੱਲ-4’ ਦਾ ਫਸਟ ਲੁੱਕ ਰਿਲੀਜ਼ ਹੋ ਗਿਆ ਹੈ। ਇਸ ਦਾ ਇੰਤਜ਼ਾਰ ਫੈਨਸ ਨੂੰ ਬੇਸਬਰੀ ਨਾਲ ਸੀ। ਫ਼ਿਲਮ ‘ਚ ਅੱਕੀ ਦੋ ਕਿਰਦਾਰਾਂ ‘ਚ ਨਜ਼ਰ ਆਉਣਗੇ ਜਿਸ ਦੀ ਝਲਕ ਰਿਲੀਜ਼ ਹੋਏ ਪੋਸਟਰਸ ‘ਚ ਸਾਫ਼ ਨਜ਼ਰ ਆ ਰਹੀ ਹੈ। ਇੰਤਜ਼ਾਰ ਖ਼ਤਮ, ਸਾਹਮਣੇ ਆਇਆ ਅਕਸ਼ੇ ਦੀ ‘ਹਾਊਸਫੁਲ 4’ ਦੀ ਪਹਿਲੀ ਝਲਕ ਅਕਸ਼ੈ ਦੇ ਇੱਕ ਕਿਰਦਾਰ ਨੂੰ ਹੈਰੀ ਦਾ ਨਾਂ ਦਿੱਤਾ ਗਿਆ ਹੈ ਜੋ ਲੰਦਨ ਰਿਟਰਨ ਹੈ ਜਦਕਿ ਦੂਜੇ ਕਿਰਦਾਰ ਦਾ ਨਾਂ ਬਾਲਾ ਹੈ। ਆਪਣੇ ਪੋਸਟਰਸ ਨੂੰ ਸ਼ੇਅਰ ਕਰਦੇ ਹੋਏ ਅਕਸ਼ੇ ਨੇ ਲਿਖਿਆ, ‘ਮਿਲੋ 1419 ਦੇ ਰਾਜਕੁਮਾਰ ਬਾਲਾ ਤੇ 2019 ਦੇ ਹੈਰੀ ਨੂੰ।” ਇੰਤਜ਼ਾਰ ਖ਼ਤਮ, ਸਾਹਮਣੇ ਆਇਆ ਅਕਸ਼ੇ ਦੀ ‘ਹਾਊਸਫੁਲ 4’ ਦੀ ਪਹਿਲੀ ਝਲਕ ਬਾਲਾ ਨੂੰ ਇੰਟ੍ਰੋਡਿਊਸ ਕਰਦੇ ਹੋਏ ਅਕਸ਼ੇ ਨੇ ਲਿਖਿਆ ਹੈ ‘ਬਾਲਾ, ਸ਼ੇਤਾਨ ਦਾ ਸਾਲਾ।” ਫ਼ਿਲਮ ‘ਚ ਅਕਸ਼ੈ ਨਾਲ ਰਿਤੇਸ਼ ਦੇਸ਼ਮੁਖ, ਬੌਬੀ ਦਿਓਲ, ਪੂਜਾ ਹੇਗੜੇ, ਕ੍ਰਿਤੀ ਸੈਨਨ, ਕ੍ਰਿਤੀ ਖਰਬੰਦਾ ਤੇ ਰਾਣਾ ਦੁਗੁਬਾਤੀ ਜਿਹੇ ਕਲਾਕਾਰ ਵੀ ਨਜ਼ਰ ਆਉਣਗੇ। ਇਸ ਦਾ ਟ੍ਰੇਲਰ 27 ਸਤੰਬਰ ਨੂੰ ਜਦਕਿ ਫ਼ਿਲਮ ਦੀਵਾਲੀ ਮੌਕੇ ਅਕਤੂਬਰ ‘ਚ ਰਿਲੀਜ਼ ਕੀਤੀ ਜਾਵੇਗੀ।
View this post on Instagram
 
Miliye 1419 ke Rajkumar Bala aur 2019 ke London return Harry se! Witness how they embark upon this journey of ultimate chaos, confusion and madness in the #Housefull4 Trailer. Out on 27th September. #SajidNadiadwala @farhadsamji @wardakhannadiadwala @foxstarhindi @nadiadwalagrandson

A post shared by Akshay Kumar (@akshaykumar) on

ਟਾਪ ਹੈਡਲਾਈਨ

Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget