ਪੜਚੋਲ ਕਰੋ

Raksha Bandhan: ਅਕਸ਼ੇ ਕੁਮਾਰ ਨੂੰ ਵੱਡਾ ਝਟਕਾ, 'ਰਕਸ਼ਾ ਬੰਧਨ' ਹੋਈ ਫ਼ਲਾਪ, ਥੀਏਟਰ ਤੱਕ ਲੋਕਾਂ ਨੂੰ ਖਿੱਚਣ `ਚ ਨਾਕਾਮਯਾਬ ਐਕਟਰ

ਰਕਸ਼ਾ ਬੰਧਨ ਦੇ ਮੌਕੇ 'ਤੇ ਰਿਲੀਜ਼ ਹੋਈ ਇਸ ਫਿਲਮ ਤੋਂ ਅਕਸ਼ੈ ਦੇ ਮੇਕਰਸ ਅਤੇ ਅਕਸ਼ੇ ਤੋਂ ਇਲਾਵਾ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਕਾਫੀ ਉਮੀਦਾਂ ਸਨ। ਹਾਲਾਂਕਿ, ਫਿਲਮ ਆਪਣੀ ਰਿਲੀਜ਼ ਤੋਂ ਬਾਅਦ ਉਮੀਦਾਂ 'ਤੇ ਖਰੀ ਨਹੀਂ ਉਤਰੀ

Akshay Kumar Raksha Bandhan: ਅਦਾਕਾਰ ਪਿਛਲੇ ਲੰਬੇ ਸਮੇਂ ਤੋਂ ਐਕਸ਼ਨ ਤੋਂ ਲੈ ਕੇ ਕਾਮੇਡੀ ਫਿਲਮਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਪਰ ਹੁਣ ਲੱਗਦਾ ਹੈ ਕਿ ਅਦਾਕਾਰ ਦਾ ਚਾਰਮ ਥੋੜ੍ਹਾ ਘੱਟ ਹੋ ਰਿਹਾ ਹੈ। ਦਰਅਸਲ, ਇਹ ਸਾਲ ਅਦਾਕਾਰ ਲਈ ਕੁਝ ਖਾਸ ਨਹੀਂ ਰਿਹਾ। ਇਸ ਸਾਲ ਹੁਣ ਤੱਕ ਅਭਿਨੇਤਾ ਦੀਆਂ ਤਿੰਨ ਫਿਲਮਾਂ ਰਿਲੀਜ਼ ਹੋ ਚੁੱਕੀਆਂ ਹਨ ਪਰ ਇਹ ਤਿੰਨੋਂ ਫਿਲਮਾਂ ਬਾਕਸ ਆਫਿਸ 'ਤੇ ਦਰਸ਼ਕਾਂ ਨੂੰ ਆਕਰਸ਼ਿਤ ਕਰਨ 'ਚ ਅਸਫਲ ਰਹੀਆਂ।

ਅਜਿਹਾ ਹੀ ਹਾਲ ਅਕਸ਼ੇ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ ਰਕਸ਼ਾਬੰਧਨ 'ਚ ਵੀ ਦੇਖਣ ਨੂੰ ਮਿਲਿਆ। ਰਕਸ਼ਾ ਬੰਧਨ ਦੇ ਮੌਕੇ 'ਤੇ ਰਿਲੀਜ਼ ਹੋਈ ਇਸ ਫਿਲਮ ਤੋਂ ਅਕਸ਼ੈ ਦੇ ਮੇਕਰਸ ਅਤੇ ਅਕਸ਼ੇ ਤੋਂ ਇਲਾਵਾ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਕਾਫੀ ਉਮੀਦਾਂ ਸਨ। ਹਾਲਾਂਕਿ, ਫਿਲਮ ਆਪਣੀ ਰਿਲੀਜ਼ ਤੋਂ ਬਾਅਦ ਉਮੀਦਾਂ 'ਤੇ ਖਰੀ ਨਹੀਂ ਉਤਰੀ ਹੈ। ਫਿਲਮ ਦੀ ਹੌਲੀ ਰਫਤਾਰ ਨੂੰ ਦੇਖਦੇ ਹੋਏ ਉਮੀਦ ਕੀਤੀ ਜਾ ਰਹੀ ਸੀ ਕਿ ਰਕਸ਼ਾਬੰਧਨ ਵੀਕੈਂਡ 'ਤੇ ਇਸ ਦੇ ਕਲੈਕਸ਼ਨ 'ਚ ਸੁਧਾਰ ਹੋਵੇਗਾ। ਪਰ ਆਪਣੇ ਓਪਨਿੰਗ ਵੀਕੈਂਡ 'ਤੇ ਵੀ ਫਿਲਮ ਕੁਝ ਖਾਸ ਕਮਾਲ ਨਹੀਂ ਕਰ ਸਕੀ। ਸਾਹਮਣੇ ਆਏ ਅੰਕੜਿਆਂ ਮੁਤਾਬਕ ਫਿਲਮ ਨੇ ਆਪਣੇ ਪਹਿਲੇ ਵੀਕੈਂਡ 'ਚ ਸਿਰਫ 20.31 ਕਰੋੜ ਦਾ ਕਾਰੋਬਾਰ ਕੀਤਾ ਹੈ।

ਰਕਸ਼ਾਬੰਧਨ ਦੇ ਵੀਕੈਂਡ ਕਲੈਕਸ਼ਨ ਦੀ ਗੱਲ ਕਰੀਏ ਤਾਂ ਅਕਸ਼ੇ ਕੁਮਾਰ ਦੀ ਫਿਲਮ ਨੇ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਕ੍ਰਮਵਾਰ 6.51, 7.40 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਦੇ ਅਜਿਹੇ ਪ੍ਰਦਰਸ਼ਨ ਨੂੰ ਦੇਖ ਕੇ ਇਹ ਕਿਹਾ ਜਾ ਸਕਦਾ ਹੈ ਕਿ ਅਕਸ਼ੇ ਕੁਮਾਰ ਦੀ ਇਸ ਸਾਲ ਦੀਆਂ ਖਰਾਬ ਪ੍ਰਦਰਸ਼ਨ ਵਾਲੀਆਂ ਫਿਲਮਾਂ ਦੀ ਸੂਚੀ 'ਚ ਫਿਲਮ ਰਕਸ਼ਾਬੰਧਨ ਵੀ ਸ਼ਾਮਲ ਹੋ ਗਈ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਫਿਲਮ ਖੁਦ ਇਸ ਸਾਲ ਅਕਸ਼ੈ ਦੀਆਂ ਫਿਲਮਾਂ ਸਮਰਾਟ ਪ੍ਰਿਥਵੀਰਾਜ ਅਤੇ ਬੱਚਨ ਪਾਂਡੇ ਦੇ ਮੁਕਾਬਲੇ ਘੱਟ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ।

ਇਸ ਸਾਲ ਮਾਰਚ 'ਚ ਆਈ ਅਕਸ਼ੇ ਕੁਮਾਰ ਦੀ ਫਿਲਮ ਬੱਚਨ ਪਾਂਡੇ ਨੇ ਆਪਣੇ ਪਹਿਲੇ ਵੀਕੈਂਡ 'ਤੇ 36.17 ਕਰੋੜ ਦਾ ਕਾਰੋਬਾਰ ਕੀਤਾ ਸੀ। ਇਸ ਦੇ ਨਾਲ ਹੀ ਇਸ ਸਾਲ ਜੂਨ 'ਚ ਰਿਲੀਜ਼ ਹੋਈ ਫਿਲਮ ਸਮਰਾਟ ਪ੍ਰਿਥਵੀਰਾਜ ਨੇ ਪਹਿਲੇ ਵੀਕੈਂਡ 'ਤੇ 39.40 ਕਰੋੜ ਦੀ ਕਮਾਈ ਕੀਤੀ ਹੈ। ਅਜਿਹੇ 'ਚ ਫਿਲਮ ਰਕਸ਼ਾਬੰਧਨ ਇਸ ਸਾਲ ਹੁਣ ਤੱਕ ਰਿਲੀਜ਼ ਹੋਈ ਅਕਸ਼ੇ ਦੀ ਫਿਲਮ 'ਚੋਂ ਸਭ ਤੋਂ ਘੱਟ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ, ਜਿਸ ਨੇ ਪਹਿਲੇ ਵੀਕੈਂਡ 'ਚ ਸਿਰਫ 20.31 ਕਰੋੜ ਦਾ ਕਾਰੋਬਾਰ ਕੀਤਾ ਹੈ। ਫਿਲਮ ਦੇ ਡਿੱਗਦੇ ਕਾਰੋਬਾਰ ਨੂੰ ਦੇਖਦੇ ਹੋਏ ਇਹ ਕਹਿਣਾ ਮੁਸ਼ਕਿਲ ਹੈ ਕਿ ਫਿਲਮ ਬਾਕਸ ਆਫਿਸ 'ਤੇ ਟਿਕ ਸਕੇਗੀ ਜਾਂ ਨਹੀਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget