ਪੜਚੋਲ ਕਰੋ

ਅਕਸ਼ੇ ਕੁਮਾਰ ਨੇ 30 ਕਰੋੜ ਤੱਕ ਘਟਾਈ ਆਪਣੀ ਫੀਸ? ਸੱਚ ਆਇਆ ਸਾਹਮਣੇ 

ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਬਾਰੇ ਅਜਿਹੀਆਂ ਅਫਵਾਹਾਂ ਆ ਰਹੀਆਂ ਸੀ ਕਿ ਉਨ੍ਹਾਂ ਨੇ ਆਪਣੀ ਆਉਣ ਵਾਲੀ ਫਿਲਮ ‘ਬੈਲ ਬੋਟਮ’ ਦੀ ਫੀਸ ਨੂੰ 30 ਕਰੋੜ ਰੁਪਏ ਤੱਕ ਘਟਾ ਦਿੱਤਾ ਹੈ। ਹਾਲਾਂਕਿ, ਹੁਣ ਇਸ ਖਬਰ 'ਤੇ ਅਕਸ਼ੇ ਕੁਮਾਰ ਦਾ ਰੀਐਕਸ਼ਨ ਆਇਆ ਹੈ ਅਤੇ ਉਨ੍ਹਾਂ ਨੇ ਅਜਿਹੀਆਂ ਸਾਰੀਆਂ ਖਬਰਾਂ ਨੂੰ ਫੇਕ ਦੱਸਦੇ ਹੋਏ ਇੱਕ ਟਵੀਟ ਕੀਤਾ ਹੈ।

ਅਕਸ਼ੇ ਕੁਮਾਰ ਦੀ ਆਉਣ ਵਾਲੀ ਇਹ ਫਿਲਮ ਜਾਸੂਸੀ 'ਤੇ ਅਧਾਰਤ ਹੈ ਅਤੇ ਫਿਲਮ ਦੀ ਜ਼ਿਆਦਾਤਰ ਸ਼ੂਟਿੰਗ ਸਕਾਟਲੈਂਡ 'ਚ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਫਿਲਮ ਦੇ ਪ੍ਰੋਡਿਊਸਰ ਵਾਸੂ ਭਗਨਾਣੀ ਨੇ ਅਕਸ਼ੇ ਕੁਮਾਰ ਨੂੰ ਫਿਲਮ ਦੀ ਫੀਸ 30 ਕਰੋੜ ਰੁਪਏ ਤੋਂ ਘਟਾਉਣ ਦੀ ਰਿਕੁਐਸਟ ਕੀਤੀ ਸੀ, ਤੇ ਕਿਹਾ ਇਹ ਜਾ ਰਿਹਾ ਸੀ ਅਕਸ਼ੇ ਕੁਮਾਰ ਨੇ ਵਾਸੂ ਦੀ ਇਸ ਰਿਕੁਐਸਟ ਨੂੰ ਸਵੀਕਾਰ ਕਰ ਲਿਆ ਸੀ। 

ਫਿਲਮ 'ਬੈਲ ਬੌਟਮ' ਲਈ ਅਕਸ਼ੇ ਕੁਮਾਰ ਨੇ 117 ਕਰੋੜ ਦੀ ਭਾਰੀ ਫੀਸ ਮੰਗੀ ਸੀ, ਕਿਹਾ ਜਾਂਦਾ ਹੈ ਕਿ ਬਾਅਦ ਵਿਚ ਅਕਸ਼ੇ ਨੇ ਇਸ ਫੀਸ ਨੂੰ ਵਧਾ ਕੇ 135 ਕਰੋੜ ਰੁਪਏ ਕਰ ਦਿੱਤਾ ਸੀ। ਅਕਸ਼ੇ ਦਾ ਕਹਿਣਾ ਹੈ ਕਿ ਇਹ ਸਭ ਗੱਲਾਂ ਬੇਬੁਨਿਆਦ ਨੇ ਇਨ੍ਹਾਂ ਦਾ ਸੱਚ ਨਾਲ ਕੋਈ ਲੈਣਾ ਦੇਣਾ ਨਹੀਂ ਹੈ। 

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget