ਪੜਚੋਲ ਕਰੋ

Akshay Kumar: ਅਕਸ਼ੇ ਕੁਮਾਰ ਤੇ ਰੋਹਿਤ ਸ਼ੈੱਟੀ ਵਿਚਾਲੇ ਹੋਈ ਜ਼ਬਰਦਸਤ ਲੜਾਈ! ਦੇਖੋ ਵਾਇਰਲ ਵੀਡੀਓ

Akshay Kumar-Rohit Shetty: ਸੁਪਰਸਟਾਰ ਅਕਸ਼ੈ ਕੁਮਾਰ ਅਤੇ ਨਿਰਦੇਸ਼ਕ ਰੋਹਿਤ ਸ਼ੈੱਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਰੋਹਿਤ ਅਤੇ ਅਕਸ਼ੇ ਜ਼ਬਰਦਸਤ ਲੜਦੇ ਨਜ਼ਰ ਆ ਰਹੇ ਹਨ।

Akshay Kumar-Rohit Shetty Fight: ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਪਿਛਲੇ ਸਾਲ ਨਿਰਦੇਸ਼ਕ ਰੋਹਿਤ ਸ਼ੈੱਟੀ ਦੀ ਫਿਲਮ 'ਸੂਰਯਵੰਸ਼ੀ' ਵਿੱਚ ਨਜ਼ਰ ਆਏ ਸਨ। ਇਸ ਸਮੇਂ ਸੂਰਯਵੰਸ਼ੀ ਦੇ ਨਿਰਦੇਸ਼ਕ ਅਤੇ ਅਭਿਨੇਤਾ ਭਾਵ ਰੋਹਿਤ ਸ਼ੈੱਟੀ ਅਤੇ ਅਕਸ਼ੈ ਕੁਮਾਰ ਦਾ ਇੱਕ ਵੀਡੀਓ ਬਹੁਤ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦੋਵੇਂ ਇੱਕ ਦੂਜੇ ਨਾਲ ਜ਼ਬਰਦਸਤ ਲੜਦੇ ਨਜ਼ਰ ਆ ਰਹੇ ਹਨ। ਆਓ ਜਾਣਦੇ ਹਾਂ ਕਿਉਂ ਅਕਸ਼ੈ ਅਤੇ ਰੋਹਿਤ ਇੱਕ ਦੂਜੇ ਨਾਲ ਭਿੜ ਗਏ।

ਅਕਸ਼ੈ ਕੁਮਾਰ ਅਤੇ ਰੋਹਿਤ ਸ਼ੈੱਟੀ ਵਿਚਕਾਰ ਲੜਾਈ
ਪਿਛਲੇ ਸਾਲ ਦੀਵਾਲੀ 'ਤੇ ਸੂਰਯਵੰਸ਼ੀ ਰਾਹੀਂ ਆਨਸਕ੍ਰੀਨ ਐਕਸ਼ਨ ਦਾ ਡਬਲ ਧਮਾਕਾ ਕਰਨ ਵਾਲੇ ਰੋਹਿਤ ਸ਼ੈੱਟੀ ਅਤੇ ਅਕਸ਼ੈ ਕੁਮਾਰ ਵਿਚਾਲੇ ਝੜਪ ਹੋ ਗਈ ਸੀ। ਦਰਅਸਲ ਪਿਛਲੇ ਸਾਲ ਅਕਸ਼ੇ ਕੁਮਾਰ ਨੇ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਵਿੱਚ ਅੱਕੀ ਅਤੇ ਰੋਹਿਤ ਇੱਕ ਦੂਜੇ ਨਾਲ ਲੜਦੇ ਨਜ਼ਰ ਆ ਰਹੇ ਹਨ। ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਸ਼ੁਰੂਆਤ 'ਚ 'ਸੂਰਯਵੰਸ਼ੀ' ਦੀ ਲੀਡ ਅਦਾਕਾਰਾ ਕੈਟਰੀਨਾ ਕੈਫ ਮੋਬਾਇਲ 'ਤੇ ਇਕ ਨਿਊਜ਼ ਆਰਟੀਕਲ ਪੜ੍ਹਾਉਂਦੀ ਹੋਈ ਨਜ਼ਰ ਆ ਰਹੀ ਹੈ। ਜਿਸ 'ਚ ਅਕਸ਼ੈ ਅਤੇ ਰੋਹਿਤ ਦੇ ਝਗੜੇ ਬਾਰੇ ਲਿਖਿਆ ਗਿਆ ਹੈ। ਇਸ ਤੋਂ ਬਾਅਦ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਅਕਸ਼ੈ ਅਤੇ ਰੋਹਿਤ ਆਪਸ 'ਚ ਲੜਦੇ ਨਜ਼ਰ ਆ ਰਹੇ ਹਨ ਅਤੇ ਕਹਿੰਦੇ ਹਨ ਕਿ ਅਸੀਂ ਲੜਨਾ ਹੈ। ਹਾਲਾਂਕਿ ਅਕਸ਼ੈ ਅਤੇ ਰੋਹਿਤ ਦੀ ਇਹ ਲੜਾਈ ਮਜ਼ਾਕੀਆ ਸੀ, ਪਰ ਇਸ ਦਾ ਵੀਡੀਓ ਹੁਣ ਇੰਟਰਨੈੱਟ ਤੇ ਤਹਿਲਕਾ ਮਚਾ ਰਿਹਾ ਹੈ। ਇਸ ਦੇ ਨਾਲ ਹੀ ਇਹ ਵੀਡੀਓ ਇੱਕ ਸਾਲ ਪੁਰਾਣਾ ਵੀ ਹੈ। ਜੋ ਹੁਣ ਸੋਸ਼ਲ ਮੀਡੀਆ 'ਤੇ ਇੱਕ ਵਾਰ ਫਿਰ ਵਾਇਰਲ ਹੋ ਰਿਹਾ ਹੈ।

ਸੂਰਯਵੰਸ਼ੀ ਨੇ ਬਾਕਸ ਆਫਿਸ 'ਤੇ ਪਾਈਆਂ ਸੀ ਧਮਾਲਾਂ
ਕੋਰੋਨਾ ਪੀਰੀਅਡ ਤੋਂ ਬਾਅਦ ਸਿਨੇਮਾਘਰਾਂ 'ਚ 50 ਫੀਸਦੀ ਦਰਸ਼ਕਾਂ ਦੀ ਹਾਜ਼ਰੀ ਦੇ ਬਾਵਜੂਦ ਰੋਹਿਤ ਸ਼ੈੱਟੀ ਅਤੇ ਅਕਸ਼ੇ ਕੁਮਾਰ ਦੀ ਸੂਰਯਵੰਸ਼ੀ ਸੁਪਰਹਿੱਟ ਸਾਬਤ ਹੋਈ। ਇੰਨਾ ਹੀ ਨਹੀਂ ਪਿਛਲੇ ਸਾਲ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਸੂਰਯਵੰਸ਼ੀ ਸੀ। ਦੀਵਾਲੀ ਦੇ ਮੌਕੇ 'ਤੇ ਰਿਲੀਜ਼ ਹੋਈ 'ਸੂਰਯਵੰਸ਼ੀ' ਨੇ ਬਾਕਸ ਆਫਿਸ 'ਤੇ 190 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਸੀ। ਇਸ ਐਕਸ਼ਨ ਪੈਕੇਜ ਵਾਲੀ ਫਿਲਮ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ। ਇਸ ਫਿਲਮ 'ਚ ਅਕਸ਼ੈ ਕੁਮਾਰ ਨਾਲ ਸੁਪਰਸਟਾਰ ਅਜੇ ਦੇਵਗਨ ਅਤੇ ਰਣਵੀਰ ਸਿੰਘ ਵੀ ਨਜ਼ਰ ਆਏ ਸਨ।

ਟਾਪ ਹੈਡਲਾਈਨ

Artist Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਨੂੰ ਆਇਆ ਹਾਰਟ ਅਟੈਕ! ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਨੂੰ ਆਇਆ ਹਾਰਟ ਅਟੈਕ! ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Comedy Star Arrest Warrant: ਸਿਨੇਮਾ ਜਗਤ 'ਚ ਮੱਚੀ ਤਰਥੱਲੀ, 'ਕਾਮੇਡੀ ਕਿੰਗ' ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ...
ਸਿਨੇਮਾ ਜਗਤ 'ਚ ਮੱਚੀ ਤਰਥੱਲੀ, 'ਕਾਮੇਡੀ ਕਿੰਗ' ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ...
Amitabh Bachchan Health: ਅਮਿਤਾਭ ਬੱਚਨ ਦੀ ਵਿਗੜੀ ਤਬੀਅਤ, ਸਿਹਤ ਨੂੰ ਲੈ ਕੇ ਸਾਹਮਣੇ ਆਇਆ ਵੱਡਾ ਅਪਡੇਟ...
Amitabh Bachchan Health: ਅਮਿਤਾਭ ਬੱਚਨ ਦੀ ਵਿਗੜੀ ਤਬੀਅਤ, ਸਿਹਤ ਨੂੰ ਲੈ ਕੇ ਸਾਹਮਣੇ ਆਇਆ ਵੱਡਾ ਅਪਡੇਟ...
Punjabi Singer: ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਜਾਣੋ ਕਿਉਂ ਬਣਿਆ ਡਰ ਦਾ ਮਾਹੌਲ?
ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਜਾਣੋ ਕਿਉਂ ਬਣਿਆ ਡਰ ਦਾ ਮਾਹੌਲ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
Embed widget