ਪੜਚੋਲ ਕਰੋ

ਅਕਸ਼ੇ ਕੁਮਾਰ ਦੀ ਫਿਲਮ 'ਬੈਲ ਬੌਟਮ' ਦੁਨੀਆ ਦੇ ਸਭ ਤੋਂ ਉੱਚੇ ਥੀਏਟਰ ਵਿੱਚ ਹੋਈ ਰਿਲੀਜ਼

ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਦੀ ਫਿਲਮ ਬੈਲ ਬੌਟਮ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਨੂੰ ਲੈ ਕੇ ਦਰਸ਼ਕਾਂ ਵਲੋਂ ਠੀਕ ਠਾਕ ਰੀਐਕਸ਼ਨ ਆਇਆ ਹੈ।

ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਦੀ ਫਿਲਮ ਬੈਲ ਬੌਟਮ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਨੂੰ ਲੈ ਕੇ ਦਰਸ਼ਕਾਂ ਵਲੋਂ ਠੀਕ ਠਾਕ ਰੀਐਕਸ਼ਨ ਆਇਆ ਹੈ। ਹੁਣ ਤੱਕ ਇਹ ਫਿਲਮ ਉਮੀਦ ਮੁਤਾਬਕ ਕਮਾਈ ਨਹੀਂ ਕਰ ਸਕੀ। ਰਿਪੋਰਟਸ ਦੀ ਮੰਨੀਏ ਤਾਂ ਇਸ ਫਿਲਮ ਨੇ ਹੁਣ ਤੱਕ 20 ਕਰੋੜ ਦੇ ਕਰੀਬ ਕਮਾਈ ਕੀਤੀ ਹੈ। ਇਸਦੇ ਬਾਵਜੂਦ ਵੀ ਇਹ ਫਿਲਮ ਦਰਸ਼ਕਾਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਹਾਲ ਹੀ ਵਿੱਚ ਇਹ ਫਿਲਮ ਦੁਨੀਆ ਦੇ ਸਭ ਤੋਂ ਉੱਚੇ ਥੀਏਟਰ ਵਿੱਚ ਵੀ ਰਿਲੀਜ਼ ਹੋਈ ਹੈ। ਜਿਸ ਬਾਰੇ ਅਕਸ਼ੇ ਨੇ ਖੁਦ ਜਾਣਕਾਰੀ ਦਿੱਤੀ ਹੈ।

ਅਕਸ਼ੇ ਕੁਮਾਰ ਨੇ ਕਿਹਾ ਫਿਲਮ ਸਮੁੰਦਰ ਤਲ ਤੋਂ 11562 ਫੁੱਟ ਦੀ ਉਚਾਈ 'ਤੇ ਲੇਹ ਦੇ ਇੱਕ ਮੋਬਾਈਲ ਥੀਏਟਰ ਵਿੱਚ ਰਿਲੀਜ਼ ਕੀਤੀ ਗਈ ਹੈ। ਮੈਂ ਇਸ ਸਮੇਂ ਬਹੁਤ ਖੁਸ਼ ਮਹਿਸੂਸ ਕਰ ਰਿਹਾ ਹਾਂ। ਲੇਹ, ਲੱਦਾਖ ਵਿੱਚ ਦੁਨੀਆ ਦੇ ਸਭ ਤੋਂ ਉੱਚੇ ਮੋਬਾਈਲ ਥੀਏਟਰ ਵਿੱਚ 'ਬੈਲ ਬੌਟਮ' ਰਿਲੀਜ਼ ਕੀਤੀ ਗਈ ਹੈ, ਜੋਕਿ 11562 ਫੁੱਟ ਦੀ ਉਚਾਈ 'ਤੇ ਸਥਿਤ ਹੈ। ਇਹ ਥੀਏਟਰ 28 ਡਿਗਰੀ ਸੈਲਸੀਅਸ ਵਿੱਚ ਵੀ ਕੰਮ ਕਰ ਸਕਦਾ ਹੈ, ਇਹ ਕਿੰਨੀ ਸ਼ਾਨਦਾਰ ਪ੍ਰਾਪਤੀ ਹੈ।

ਰਣਜੀਤ ਐਮ ਤਿਵਾਰੀ ਦੁਆਰਾ ਡਾਇਰੈਕਟਡ ਫਿਲਮ 'ਬੈਲ ਬੌਟਮ' ਵਿੱਚ ਅਕਸ਼ੇ ਕੁਮਾਰ ਮੁੱਖ ਭੂਮਿਕਾ ਵਿੱਚ ਹਨ। ਇਹ ਇੱਕ ਜਾਸੂਸੀ ਥ੍ਰਿਲਰ ਫਿਲਮ ਹੈ, ਜੋ ਕਿ 80 ਦੇ ਦਹਾਕੇ ਦੀ ਕਹਾਣੀ ਹੈ। ਇਸ ਫਿਲਮ ਵਿੱਚ ਵਾਨੀ ਕਪੂਰ, ਹੁਮਾ ਕੁਰੈਸ਼ੀ, ਆਦਿਲ ਹੁਸੈਨ ਅਤੇ ਲਾਰਾ ਦੱਤਾ ਵੀ ਹਨ। ਜਿੱਥੇ ਲਾਰਾ ਦੱਤਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਉਂਦੀ ਨਜ਼ਰ ਆ ਰਹੀ ਹੈ। ਵਾਨੀ ਕਪੂਰ ਨੇ ਅਕਸ਼ੈ ਕੁਮਾਰ ਦੀ ਪਤਨੀ ਦਾ ਕਿਰਦਾਰ ਨਿਭਾਇਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Embed widget