ਪੜਚੋਲ ਕਰੋ

ਅਕਸ਼ੇ ਕੁਮਾਰ ਦਾ ਵੱਡਾ ਐਲਾਨ, 'Bell Bottom' ਇਸ ਦਿਨ ਸਿਨੇਮਾਘਰਾਂ 'ਚ ਹੋ ਰਹੀ ਰਿਲੀਜ਼

ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ ਹੈ। ਫੈਨਜ਼ ਲੰਬੇ ਸਮੇਂ ਤੋਂ ਅਕਸ਼ੇ ਦੀ ਆਉਣ ਵਾਲੀ ਫਿਲਮ 'ਬੈੱਲ ਬੋਟਮ' ਦੀ ਰਿਲੀਜ਼ਿੰਗ ਦਾ ਇੰਤਜ਼ਾਰ ਕਰ ਰਹੇ ਸਨ। ਹੁਣ ਖਿਲਾੜੀ ਅਕਸ਼ੇ ਕੁਮਾਰ ਨੇ ਐਲਾਨ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਇਹ ਫਿਲਮ 27 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀ ਹੈ।

ਮੁੰਬਈ: ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ ਹੈ। ਫੈਨਜ਼ ਲੰਬੇ ਸਮੇਂ ਤੋਂ ਅਕਸ਼ੇ ਦੀ ਆਉਣ ਵਾਲੀ ਫਿਲਮ 'ਬੈੱਲ ਬੋਟਮ' ਦੀ ਰਿਲੀਜ਼ਿੰਗ ਦਾ ਇੰਤਜ਼ਾਰ ਕਰ ਰਹੇ ਸਨ। ਹੁਣ ਖਿਲਾੜੀ ਅਕਸ਼ੇ ਕੁਮਾਰ ਨੇ ਐਲਾਨ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਇਹ ਫਿਲਮ 27 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀ ਹੈ।

'ਬੈੱਲ ਬੌਟਮ' ਇੱਕ ਥ੍ਰਿਲਰ ਫਿਲਮ ਹੈ ਜਿਸ ਨੂੰ ਰਣਜੀਤ ਐਮ ਤਿਵਾੜੀ ਨੇ ਡਾਇਰੈਕਟ ਕੀਤਾ ਹੈ। ਇਸ ਦੀ ਸ਼ੂਟਿੰਗ ਲੌਕਡਾਉਨ ਵਿੱਚ ਕੀਤੀ ਗਈ ਸੀ ਤੇ ਇਸ ਦੀ ਸ਼ੂਟਿੰਗ ਡੇਢ ਮਹੀਨੇ ਦੇ ਅੰਦਰ ਅੰਦਰ ਪੂਰੀ ਹੋ ਗਈ ਸੀ। ਫਿਲਮ ਦੀ ਕਹਾਣੀ 80 ਦੇ ਦਸ਼ਕ ਦੀ ਹੈ ਜਿਸ ਵਿੱਚ ਅਕਸ਼ੇ ਸੀਕ੍ਰੇਟ ਏਜੰਟ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਅਕਸ਼ੇ ਕੁਮਾਰ ਦੇ ਨਾਲ ਇਸ ਫਿਲਮ ਵਿਚ ਵਾਨੀ ਕਪੂਰ, ਹੁਮਾ ਕੁਰੈਸ਼ੀ ਤੇ ਲਾਰਾ ਦੱਤਾ ਵੀ ਅਹਿਮ ਭੂਮਿਕਾ ਵਿਚ ਹਨ।

ਪਹਿਲਾਂ ਇਹ ਫਿਲਮ ਜਨਵਰੀ ਅਤੇ ਫਿਰ ਅਪ੍ਰੈਲ ਵਿੱਚ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਸੀ, ਪਰ ਕੋਰੋਨਾ ਕਾਰਨ, ਸਾਰੀਆਂ ਫਿਲਮਾਂ ਦੀ ਰਿਲੀਜ਼ ਡੇਟ ਵਧਾ ਦਿੱਤੀ ਗਈ ਸੀ। ਹਾਲ ਹੀ ਵਿਚ ਕੁਝ ਖਬਰਾਂ ਇਹ ਵੀ ਸੀ ਕਿ ਅਕਸ਼ੇ ਕੁਮਾਰ ਨੇ 'ਬੇਲ ਬੋਟਮ' ਲਈ 117 ਕਰੋੜ ਦੀ ਭਾਰੀ ਫੀਸ ਮੰਗੀ ਸੀ।

ਇੱਥੋਂ ਤੱਕ ਕਿ ਇਹ ਵੀ ਕਿਹਾ ਗਿਆ ਸੀ ਕਿ ਅਕਸ਼ੇ ਨੇ ਬਾਅਦ ਵਿੱਚ ਇਸ ਫੀਸ ਨੂੰ ਵਧਾ ਕੇ 135 ਕਰੋੜ ਰੁਪਏ ਕਰ ਦਿੱਤਾ ਸੀ ਅਤੇ ਫਿਰ ਮੇਕਰਸ ਦੇ ਕਹਿਣ 'ਤੇ, ਅਕਸ਼ੇ ਨੇ 30 ਕਰੋੜ ਦੀ ਫੀਸ ਘਟਾ ਦਿੱਤੀ ਸੀ। ਇਸ ਖਬਰ ਦੇ ਜ਼ਿਆਦਾ ਫੈਲਣ ਤੋਂ ਬਾਅਦ ਅਕਸ਼ੇ ਕੁਮਾਰ ਖ਼ੁਦ ਇਸ ਬਾਰੇ ਅੱਗੇ ਆਏ ਅਤੇ ਉਨ੍ਹਾਂ ਨੇ ਇਕ ਟਵੀਟ ਕਰਕੇ ਇਸ ਖਬਰ ਨੂੰ ਫੇਕ ਦੱਸਿਆ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੁਹਾਨਾ ਖਾਨ ਦੇ ਸਟਾਈਲਿਸ਼ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ
ਸੁਹਾਨਾ ਖਾਨ ਦੇ ਸਟਾਈਲਿਸ਼ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ
Thalapathy ਦੇ CM ਬਣਦੇ ਹੀ ਤ੍ਰਿਸ਼ਾ ਕ੍ਰਿਸ਼ਨਨ ਦਾ ਪਹਿਲਾ ਰਿਐਕਸ਼ਨ,  ਖ਼ਾਸ ਅੰਦਾਜ਼ 'ਚ ਦਿੱਤੀ CM ਨੂੰ ਵਧਾਈ ,ਕਿਹਾ- 'ਮੈਂ ਬਹੁਤ ਖੁਸ਼ ਹਾਂ'
Thalapathy ਦੇ CM ਬਣਦੇ ਹੀ ਤ੍ਰਿਸ਼ਾ ਕ੍ਰਿਸ਼ਨਨ ਦਾ ਪਹਿਲਾ ਰਿਐਕਸ਼ਨ,  ਖ਼ਾਸ ਅੰਦਾਜ਼ 'ਚ ਦਿੱਤੀ CM ਨੂੰ ਵਧਾਈ ,ਕਿਹਾ- 'ਮੈਂ ਬਹੁਤ ਖੁਸ਼ ਹਾਂ'
Punjabi Artist: ਪੰਜਾਬੀ ਕਲਾਕਾਰ ਦਾ ਫੁੱਟਿਆ ਗੁੱਸਾ, ਮਜੀਠੀਆ ਦੇ ਬਿਆਨ 'ਤੇ ਦਿੱਤੀ ਤਿੱਖੀ ਪ੍ਰਤੀਕਿਰਿਆ; ਬੋਲੇ- 'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ...'
ਪੰਜਾਬੀ ਕਲਾਕਾਰ ਦਾ ਫੁੱਟਿਆ ਗੁੱਸਾ, ਮਜੀਠੀਆ ਦੇ ਬਿਆਨ 'ਤੇ ਦਿੱਤੀ ਤਿੱਖੀ ਪ੍ਰਤੀਕਿਰਿਆ; ਬੋਲੇ- 'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ...'
Famous Influencers Video Leak: ਮਸ਼ਹੂਰ ਇੰਨਫਲੂਇੰਸਰ ਦਾ ਵੀਡੀਓ ਲੀਕ! ਅਜਿਹੀ ਹਾਲਤ 'ਚ ਵੇਖ ਫੈਨਜ਼ ਦੇ ਉਡੇ ਹੋਸ਼; ਇੰਟਰਨੈੱਟ 'ਤੇ ਮੱਚੀ ਹਲਚਲ..
ਮਸ਼ਹੂਰ ਇੰਨਫਲੂਇੰਸਰ ਦਾ ਵੀਡੀਓ ਲੀਕ! ਅਜਿਹੀ ਹਾਲਤ 'ਚ ਵੇਖ ਫੈਨਜ਼ ਦੇ ਉਡੇ ਹੋਸ਼; ਇੰਟਰਨੈੱਟ 'ਤੇ ਮੱਚੀ ਹਲਚਲ..

ਵੀਡੀਓਜ਼

CM ਮਾਨ ਦਾ ਬਾਦਲ ‘ਤੇ ਤਿੱਖਾ ਵਾਰ — ‘ਹੁਣ ਬਾਰੀ ਤਾਂ ਜੇਲ੍ਹ ਜਾਣ ਦੀ ਆਉਗੀ
ਆਜ਼ਾਦੀ ਦਾ ਭਾਅ ਸਿਰਫ ਪੰਜਾਬੀਆਂ ਨੂੰ ਪਤਾ, ਅਸੀਂ ਕੁਰਬਾਨੀਆਂ ਦਿੱਤੀਆਂ ਨੇ
ਮੈਂ ED ਨੂੰ ਚੈਲੈਂਜ ਕਰਦਾ ਹਾਂ — ਮੇਰੇ ਫੋਨ ਦੀ ਫੋਰੈਂਸਿਕ ਜਾਂਚ ਕਰਵਾ
ED ਮਾਮਲੇ ‘ਚ ਅਮਨ ਅਰੋੜਾ ਭੜਕੇ — ‘ਮੇਰੀ ਇਮੇਜ ਖਰਾਬ ਕਰਨ ਦੀ ਕੋਸ਼ਿਸ਼
ED ਦੀ ਰੇਡ ਤੋਂ ਬਾਅਦ ਅਮਨ ਅਰੋੜਾ ਨੇ ਕੀਤੇ ਵੱਡੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ਜੇਲ੍ਹ 'ਚ ਬੰਦ ਨੌਜਵਾਨ ਦੀ ਮੌਤ , ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਅਤੇ ਹਸਪਤਾਲ ਪ੍ਰਬੰਧਕਾਂ 'ਤੇ ਲਗਾਏ ਗੰਭੀਰ ਇਲਜ਼ਾਮ
Amritsar ਜੇਲ੍ਹ 'ਚ ਬੰਦ ਨੌਜਵਾਨ ਦੀ ਮੌਤ , ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਅਤੇ ਹਸਪਤਾਲ ਪ੍ਰਬੰਧਕਾਂ 'ਤੇ ਲਗਾਏ ਗੰਭੀਰ ਇਲਜ਼ਾਮ
Trending News : ਸੜਕ 'ਤੇ ਸ਼ਰੇਆਮ ਅਸ਼ਲੀਲਤਾ, ਚਲਦੀ ਕਾਰ ਦੀ ਛੱਤ 'ਤੇ ਜੋੜੇ ਨੇ ਕੀਤਾ ਲਿਪਲੌਕ, ਵੀਡੀਓ ਵਾਇਰਲ
Trending News : ਸੜਕ 'ਤੇ ਸ਼ਰੇਆਮ ਅਸ਼ਲੀਲਤਾ, ਚਲਦੀ ਕਾਰ ਦੀ ਛੱਤ 'ਤੇ ਜੋੜੇ ਨੇ ਕੀਤਾ ਲਿਪਲੌਕ, ਵੀਡੀਓ ਵਾਇਰਲ
Video Leak: ਕੁੱਲ੍ਹੜ ਪੀਜ਼ਾ ਕਪਲ ਤੋਂ ਬਾਅਦ ਹੁਣ ਇਸ ਮਸ਼ਹੂਰ ਇੰਨਫਲੂਇੰਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮੱਚੀ ਤਰਥੱਲੀ..
ਕੁੱਲ੍ਹੜ ਪੀਜ਼ਾ ਕਪਲ ਤੋਂ ਬਾਅਦ ਹੁਣ ਇਸ ਮਸ਼ਹੂਰ ਇੰਨਫਲੂਇੰਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮੱਚੀ ਤਰਥੱਲੀ..
Big News: ਸਿਆਸਤ ਤੋਂ ਵੱਡੀ ਖਬਰ, ਪੰਜਾਬ 'ਆਪ' ਨੂੰ ਫਿਰ ਲੱਗਿਆ ਝਟਕਾ, ਇਨ੍ਹਾਂ 2 ਸੀਨੀਅਰ ਆਗੂਆਂ ਨੇ ਛੱਡਿਆ ਸਾਥ: ਸ਼੍ਰੋਮਣੀ ਅਕਾਲੀ ਦਲ 'ਚ...
ਸਿਆਸਤ ਤੋਂ ਵੱਡੀ ਖਬਰ, ਪੰਜਾਬ 'ਆਪ' ਨੂੰ ਫਿਰ ਲੱਗਿਆ ਝਟਕਾ, ਇਨ੍ਹਾਂ 2 ਸੀਨੀਅਰ ਆਗੂਆਂ ਨੇ ਛੱਡਿਆ ਸਾਥ: ਸ਼੍ਰੋਮਣੀ ਅਕਾਲੀ ਦਲ 'ਚ...
Thalapathy Vijay ਨੇ ਤਮਿਲਨਾਡੂ ਦੇ CM ਵਜੋਂ ਚੁੱਕੀ ਸਹੁੰ, PM ਮੋਦੀ ਨੇ ਵਧਾਈ ਦੇ ਨਾਲ ਦਿੱਤਾ ਖਾਸ ਸੁਨੇਹਾ
Thalapathy Vijay ਨੇ ਤਮਿਲਨਾਡੂ ਦੇ CM ਵਜੋਂ ਚੁੱਕੀ ਸਹੁੰ, PM ਮੋਦੀ ਨੇ ਵਧਾਈ ਦੇ ਨਾਲ ਦਿੱਤਾ ਖਾਸ ਸੁਨੇਹਾ
IAS Appointed CM Advisor: ਵੱਡਾ ਪ੍ਰਸ਼ਾਸਨਿਕ ਬਦਲਾਅ, ਸਾਬਕਾ IAS ਅਧਿਕਾਰੀ ਬਣਿਆ CM ਦਾ ਸਲਾਹਕਾਰ; ਜਾਣੋ ਨਾਮ...
IAS Appointed CM Advisor: ਵੱਡਾ ਪ੍ਰਸ਼ਾਸਨਿਕ ਬਦਲਾਅ, ਸਾਬਕਾ IAS ਅਧਿਕਾਰੀ ਬਣਿਆ CM ਦਾ ਸਲਾਹਕਾਰ; ਜਾਣੋ ਨਾਮ...
CBI Raids: ਵੱਡੀ ਖਬਰ, ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਿਲਾਂ: CBI ਨੇ Reliance Group ਨਾਲ ਜੁੜੇ 17 ਥਾਵਾਂ ’ਤੇ ਮਾਰਿਆ ਛਾਪਾ: ਵੱਡਾ ਖੁਲਾਸਾ ਹੋਇਆ...
ਵੱਡੀ ਖਬਰ, ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਿਲਾਂ: CBI ਨੇ Reliance Group ਨਾਲ ਜੁੜੇ 17 ਥਾਵਾਂ ’ਤੇ ਮਾਰਿਆ ਛਾਪਾ: ਵੱਡਾ ਖੁਲਾਸਾ ਹੋਇਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਕੀਲ ਦਾ ਬੇਰਹਿਮੀ ਨਾਲ ਕਤਲ; ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਕੀਲ ਦਾ ਬੇਰਹਿਮੀ ਨਾਲ ਕਤਲ; ਇਲਾਕੇ 'ਚ ਫੈਲੀ ਦਹਿਸ਼ਤ...
Embed widget