ਪੜਚੋਲ ਕਰੋ
Advertisement
24 ਮਾਰਚ ਨੂੰ ਰਿਲੀਜ਼ ਹੋਵੇਗੀ ਫਿਲਮ 'ਸੂਰਿਆਵੰਸ਼ੀ', ਅਕਸ਼ੈ ਨੇ ਲਾਂਚ ਕੀਤਾ ਟੀਜ਼ਰ
ਅਕਸ਼ੈ ਕੁਮਾਰ, ਅਜੈ ਦੇਵਗਨ ਤੇ ਰਣਵੀਰ ਸਿੰਘ ਸਟਾਰਰ ਫਿਲਮ ਸੂਰਿਆਵੰਸ਼ੀ ਦਾ ਟੀਜ਼ਰ ਲਾਂਚ ਕਰ ਦਿੱਤਾ ਗਿਆ ਹੈ। ਅਕਸ਼ੈ ਕੁਮਾਰ ਵੱਲੋਂ ਫਿਲਮ ਦਾ ਟੀਜ਼ਰ ਲਾਂਚ ਕਰਨ ਦੇ ਨਾਲ ਹੀ ਇਹ ਵੀ ਖੁਲਾਸਾ ਕੀਤਾ ਗਿਆ ਕਿ ਫਿਲਮ 24 ਮਾਰਚ ਨੂੰ ਰਿਲੀਜ਼ ਹੋਵੇਗੀ।
ਅਕਸ਼ੈ ਕੁਮਾਰ, ਅਜੈ ਦੇਵਗਨ ਤੇ ਰਣਵੀਰ ਸਿੰਘ ਸਟਾਰਰ ਫਿਲਮ ਸੂਰਿਆਵੰਸ਼ੀ ਦਾ ਟੀਜ਼ਰ ਲਾਂਚ ਕਰ ਦਿੱਤਾ ਗਿਆ ਹੈ। ਅਕਸ਼ੈ ਕੁਮਾਰ ਵੱਲੋਂ ਫਿਲਮ ਦਾ ਟੀਜ਼ਰ ਲਾਂਚ ਕਰਨ ਦੇ ਨਾਲ ਹੀ ਇਹ ਵੀ ਖੁਲਾਸਾ ਕੀਤਾ ਗਿਆ ਕਿ ਫਿਲਮ 24 ਮਾਰਚ ਨੂੰ ਰਿਲੀਜ਼ ਹੋਵੇਗੀ। ਟੀਜ਼ਰ 'ਚ ਕੈਟਰੀਨਾ ਕੈਫ ਵੀ ਨਜ਼ਰ ਆ ਰਹੀ ਹੈ।
'ਸਿੰਘਮ' ਤੇ 'ਸਿੰਬਾ' ਤੋਂ ਬਾਅਦ ਪੁਲਿਸ ਦੇ ਪਿਛੋਕੜ 'ਤੇ ਆਧਾਰਤ ਰੋਹਿਤ ਸ਼ੈਟੀ ਦੀ ਇਹ ਤੀਸਰੀ ਫਿਲਮ ਹੈ। ਅਕਸ਼ੈ ਨੇ ਟਵਿਟਰ 'ਤੇ ਇਸ ਫਿਲਮ ਦੇ ਟੀਜ਼ਰ ਨੂੰ ਸਾਂਝਾ ਕੀਤਾ। ਤੁਹਾਨੂੰ ਦਸ ਦਈਏ ਕਿ ਅਕਸ਼ੈ ਕੁਮਾਰ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਗੁੱਡ ਨਿਊਜ਼' ਬਾਕਸ ਆਫਿਸ 'ਤੇ ਸੁਪਰਹਿੱਟ ਰਹੀ। ਫਿਲਮ ਨੇ ਸਿਨੇਮਾਘਰਾਂ 'ਚ 200 ਕਰੋੜ ਰੁਪਏ ਤੋਂ ਵੀ ਵੱਧ ਦਾ ਕਾਰੋਬਾਰ ਕੀਤਾ ਹੈ।Ain't no time for crime 'coz Aa Rahi Hai Police!🚨🚔👊🏻#Sooryavanshi releasing worldwide on 24th March.#SooryavanshiOn24thMarch@ajaydevgn @RanveerOfficial #KatrinaKaif #RohitShetty @karanjohar @RelianceEnt @RSPicturez @DharmaMovies #CapeofGoodFilms @PicturesPVR @TSeries pic.twitter.com/OJx1ytnOLM
— Akshay Kumar (@akshaykumar) February 24, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement