ਪੜਚੋਲ ਕਰੋ

ਜਨਮ ਦਿਨ ਦੀਆਂ ਸ਼ੁਭ ਕਾਮਨਾਵਾਂ ਲਈ ਐਕਸ਼ੇ ਨੇ ਕੀਤਾ ਫੈਨਸ ਦਾ ਧੰਨਵਾਦ, ਕਿਹਾ ਫੈਨਸ ਦੀ ਬਦੌਲਤ ਇੱਥੇ ਤੱਕ ਪਹੁੰਚਿਆ

ਫਿਲਮ ਅਭਿਨੇਤਾ ਅਕਸ਼ੈ ਕੁਮਾਰ ਨੇ ਆਪਣੇ ਪ੍ਰਸ਼ੰਸਕਾਂ ਦਾ ਜਨਮ ਦਿਨ ਦੀਆਂ ਮੁਬਾਰਕਾਂ ਤੇ ਸ਼ੁਭ ਕਾਮਨਾਵਾਂ ਲਈ ਧੰਨਵਾਦ ਕੀਤਾ।

ਫਿਲਮ ਅਭਿਨੇਤਾ ਅਕਸ਼ੈ ਕੁਮਾਰ ਨੇ ਆਪਣੇ ਪ੍ਰਸ਼ੰਸਕਾਂ ਦਾ ਜਨਮ ਦਿਨ ਦੀਆਂ ਮੁਬਾਰਕਾਂ ਤੇ ਸ਼ੁਭ ਕਾਮਨਾਵਾਂ ਲਈ ਧੰਨਵਾਦ ਕੀਤਾ। ਅਕਸ਼ੇ ਇਸ ਸਮੇਂ ਲੰਡਨ ਵਿੱਚ ਹਨ। ਹਾਲ ਹੀ ਵਿੱਚ 9 ਸਤੰਬਰ ਨੂੰ ਉਸ ਨੇ ਆਪਣਾ 53ਵਾਂ ਜਨਮ ਦਿਨ ਆਪਣੇ ਪਰਿਵਾਰ ਤੇ ‘ਬੈੱਲ ਬੋਟਮ’ ਟੀਮ ਨਾਲ ਮਨਾਇਆ। ਉਸ ਦੀ ਪਤਨੀ ਟਵਿੰਕਲ ਖੰਨਾ ਨੇ ਵੀ ਅਕਸ਼ੇ ਦੇ ਜਨਮ ਦਿਨ ਦੀ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਅਕਸ਼ੈ ਕੁਮਾਰ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਵੀ ਸਾਂਝਾ ਕੀਤਾ ਤੇ ਪਿਆਰ ਤੇ ਸਮਰਥਨ ਲਈ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਵੀਡੀਓ ਵਿੱਚ ਅਕਸ਼ੈ ਨੇ ਆਪਣੇ ਪ੍ਰਸ਼ੰਸਕਾਂ ਤੋਂ ਇਹ ਕਹਿ ਕੇ ਮੁਆਫੀ ਮੰਗੀ ਕਿ ਉਹ 3 ਦਿਨਾਂ ਬਾਅਦ ਧੰਨਵਾਦ ਕਰ ਰਿਹਾ ਹੈ, ਕਿਉਂਕਿ ਉਹ ਸਕਾਟਲੈਂਡ ਵਿਚ 'ਬੈੱਲ ਬੋਟਮ' ਦੀ ਸ਼ੂਟਿੰਗ ਕਰ ਰਿਹਾ ਹੈ। ਉਸ ਨੇ ਕਿਹਾ ਕਿ ਉਹ ਪਰਿਵਾਰ ਨਾਲ ਸਮਾਂ ਬਤੀਤ ਕਰ ਰਿਹਾ ਹੈ ਤੇ ਉਸ ਨੂੰ ਉਸ ਦੇ ਪ੍ਰਸ਼ੰਸਕਾਂ ਵ$ਲੋਂ ਬਹੁਤ ਪਿਆਰ ਮਿਲਿਆ ਹੈ। ਉਸ ਨੇ ਕਿਹਾ ਕਿ ਉਸਨੇ ਆਪਣੇ ਜਨਮ ਦਿਨ ਤੇ ਆਪਣੇ ਕੁਝ ਪ੍ਰਸ਼ੰਸਕਾਂ ਦੀ ਤਰਫੋਂ ਰੁੱਖ ਲਗਾਉਣ ਤੇ ਅਨਾਜ ਵੰਡਣ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਅਕਸ਼ੈ ਨੇ ਕਿਹਾ ਕਿ ਉਹ ਆਪਣੇ ਫੈਨਸ ਦੀ ਬਦੌਲਤ ਇਸ ਮੁਕਾਮ ‘ਤੇ ਪਹੁੰਚਿਆ ਹੈ।
View this post on Instagram
 
Ek baat bolun, #DirectDilSe bolun thank you to all my Akkians ????????

A post shared by Akshay Kumar (@akshaykumar) on

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Sukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀPatna Sahib | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂਹਾਈ ਪਾਵਰ ਕਮੇਟੀ ਨੇ ਕੀਤੀ Jagjit Singh Dhallewal ਨਾਲ ਮੁਲਾਕਾਤਘਰੋਂ ਰੱਜੇ ਪੁੱਜੇ ਵੀ ਕਰ ਗਏ ਆਂਡਿਆਂ ਦੀ ਚੋਰੀ, ਆਂਡੇ ਚੋਰੀ ਕਰਕੇ ਫਰਾਰ ਹੋਏ ਕਾਰ ਸਵਾਰ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget