ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਨਾਲ ਸ਼ਰਟ ਉਤਾਰ ਕੇ ਡਾਂਸ ਕਰਨ 'ਤੇ ਟਰੋਲ ਹੋਏ ਅਕਸ਼ੇ ਕੁਮਾਰ, ਲੋਕ ਬੋਲੇ- 'ਅੰਕਲ ਥੋੜੀ ਤਾਂ ਸ਼ਰਮ ਕਰੋ'

Akshay Kumar Trolled: ਅਕਸ਼ੈ ਕੁਮਾਰ ਆਪਣੇ ਵਰਲਡ ਟੂਰ ਦੌਰਾਨ ਮੌਨੀ ਰਾਏ ਅਤੇ ਸੋਨਮ ਬਾਜਵਾ ਨਾਲ ਸਟੇਜ 'ਤੇ ਸ਼ਰਟ ਉਤਾਰ ਕੇ ਡਾਂਸ ਕਰਨ ਲਈ ਟ੍ਰੋਲ ਹੋ ਰਹੇ ਹਨ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਕਾਫੀ ਆਲੋਚਨਾ ਹੋ ਰਹੀ ਹੈ।

Sonam Bajwa Akshay Kumar: ਅਕਸ਼ੈ ਕੁਮਾਰ ਬਾਲੀਵੁੱਡ ਦੇ ਉਨ੍ਹਾਂ ਏ-ਲਿਸਟਰਾਂ ਵਿੱਚੋਂ ਇੱਕ ਹੈ ਜੋ ਹਮੇਸ਼ਾ ਆਪਣੇ ਪਾਵਰ-ਪੈਕ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਿੱਚ ਕੋਈ ਕਸਰ ਨਹੀਂ ਛੱਡਦਾ। ਹਾਲਾਂਕਿ, ਲੰਬੇ ਸਮੇਂ ਤੋਂ ਅਭਿਨੇਤਾ ਦੀਆਂ ਕਈ ਬੈਕ-ਟੂ-ਬੈਕ ਫਿਲਮਾਂ ਬਾਕਸ ਆਫਿਸ 'ਤੇ ਫਲਾਪ ਹੋਈਆਂ ਹਨ। ਹੁਣ ਉਨ੍ਹਾਂ ਨੂੰ ਸੋਨਮ ਬਾਜਵਾ ਅਤੇ ਮੌਨੀ ਰਾਏ ਦੇ ਨਾਲ ਉਨ੍ਹਾਂ ਦੇ ਵਰਲਡ ਟੂਰ 'ਦਿ ਐਂਟਰਟੇਨਰਜ਼' ਦੌਰਾਨ ਸਟੇਜ 'ਤੇ ਸ਼ਰਟਲੈੱਸ ਡਾਂਸ ਕਰਨ ਲਈ ਟ੍ਰੋਲ ਕੀਤਾ ਜਾ ਰਿਹਾ ਹੈ। ਹਾਲਾਂਕਿ ਅਦਾਕਾਰ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦਾ ਪੂਰਾ ਸਮਰਥਨ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਹਰਭਜਨ ਮਾਨ ਬਠਿੰਡਾ ਦੀਆਂ ਸੜਕਾਂ 'ਤੇ ਘੁੰਮਦੇ ਆਏ ਨਜ਼ਰ, ਬੋਲੇ- 'ਯਾਦਾਂ ਤਾਜ਼ੀਆਂ ਹੋ ਗਈਆਂ'

ਅਕਸ਼ੇ ਕੁਮਾਰ ਦਾ ਸ਼ਰਟਲੈੱਸ ਡਾਂਸ ਵੀਡੀਓ ਵਾਇਰਲ ਹੋ ਰਿਹਾ ਹੈ
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਅਕਸ਼ੇ ਕੁਮਾਰ ਨੂੰ ਮੌਨੀ ਰਾਏ ਅਤੇ ਸੋਨਮ ਬਾਜਵਾ ਨਾਲ ਸਟੇਜ 'ਤੇ ਸ਼ਰਟ ਉਤਾਰ ਕੇ ਡਾਂਸ ਕਰਦੇ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਅਦਾਕਾਰ ਨੇ ਆਪਣੀ 2012 ਦੀ ਫਿਲਮ 'ਖਿਲਾੜੀ 786' ਦੇ ਗੀਤ 'ਬਲਮਾ' 'ਤੇ ਡਾਂਸ ਕੀਤਾ। ਇੰਟਰਨੈੱਟ 'ਤੇ ਇਹ ਵੀਡੀਓ ਵਾਇਰਲ ਹੁੰਦੇ ਹੀ ਨੇਟੀਜ਼ਨ ਨੇ ਅਦਾਕਾਰ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਜਿੱਥੇ ਕੁਝ ਪ੍ਰਸ਼ੰਸਕ ਇਸ ਉਮਰ 'ਚ ਅੱਕੀ ਦੀ ਫਿਟਨੈੱਸ ਦੀ ਤਾਰੀਫ ਕਰ ਰਹੇ ਹਨ, ਉੱਥੇ ਹੀ ਇਕ ਨੇਟੀਜ਼ਨ ਨੇ ਤਾਂ ਅਦਾਕਾਰ ਨੂੰ 'ਬੇਸ਼ਰਮ' ਵੀ ਕਿਹਾ ਹੈ।

ਯੂਜ਼ਰਸ ਅਕਸ਼ੈ ਕੁਮਾਰ ਨੂੰ ਜ਼ਬਰਦਸਤ ਟ੍ਰੋਲ ਕਰ ਰਹੇ ਹਨ
ਵੀਡੀਓ ਨੂੰ ਸ਼ੇਅਰ ਕਰਦੇ ਹੋਏ,ਇੱਕ ਯੂਜ਼ਰ ਨੇ ਟਵਿੱਟਰ 'ਤੇ ਲਿਿਖਿਆ, '59 ਸਾਲ ਦਾ ਸ਼ਰਟਲੈੱਸ ਅੰਕਲ 23-24 ਸਾਲ ਦੀਆਂ ਕੁੜੀਆਂ ਨਾਲ ਅਜੀਬੋ ਗਰੀਬ ਡਾਂਸ ਕਰਦਾ ਕਿੰਨਾ ਅਜੀਬ ਲੱਗ ਰਿਹਾ ਹੈ।' ਇੱਕ ਹੋਰ ਸ਼ਖਸ ਨੇ ਲਿਿਖਿਆ, 'ਇਹ ਅਕਸ਼ੇ ਕੁਮਾਰ ਦਾ ਪਤਨ ਹੈ।' ਇੱਕ ਹੋਰ ਯੂਜ਼ਰ ਨੇ ਲਿਿਖਿਆ, 'ਅੰਕਲ ਥੋੜੀ ਸ਼ਰਮ ਕਰੋ।' ਇੱਕ ਹੋਰ ਨੇ ਲਿਿਖਿਆ, 'ਇਹ ਇੰਡੀਅਨ ਨਹੀਂ ਕੈਨੇਡੀਅਨ ਕਲਚਰ ਹੈ।'


Sonam Bajwa: ਸੋਨਮ ਬਾਜਵਾ ਨਾਲ ਸ਼ਰਟ ਉਤਾਰ ਕੇ ਡਾਂਸ ਕਰਨ 'ਤੇ ਟਰੋਲ ਹੋਏ ਅਕਸ਼ੇ ਕੁਮਾਰ, ਲੋਕ ਬੋਲੇ- 'ਅੰਕਲ ਥੋੜੀ ਤਾਂ ਸ਼ਰਮ ਕਰੋ

ਅਕਸ਼ੇ ਕੁਮਾਰ ਵਰਕ ਫਰੰਟ
ਦੂਜੇ ਪਾਸੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਕਸ਼ੇ ਕੁਮਾਰ ਕੋਲ ਕਈ ਫਿਲਮਾਂ ਹਨ। ਅਭਿਨੇਤਾ ਇਸ ਸਮੇਂ ਟਾਈਗਰ ਸ਼ਰਾਫ ਨਾਲ 'ਬੜੇ ਮੀਆਂ ਛੋਟੇ ਮੀਆਂ' ਅਤੇ ਪਰੇਸ਼ ਰਾਵਲ-ਸੁਨੀਲ ਸ਼ੈੱਟੀ ਨਾਲ 'ਹੇਰਾ ਫੇਰੀ 3' ਦੀ ਸ਼ੂਟਿੰਗ ਵਿੱਚ ਰੁੱਝਿਆ ਹੋਇਆ ਹੈ। ਇਨ੍ਹਾਂ ਤੋਂ ਇਲਾਵਾ ਅਦਾਕਾਰ ਕੋਲ ਕਈ ਵੱਡੀਆਂ ਫਿਲਮਾਂ ਹਨ।

ਇਹ ਵੀ ਪੜ੍ਹੋ: 'ਕੁਛ ਕੁਛ ਹੋਤਾ ਹੈ' 'ਚ ਸ਼ਾਹਰੁਖ ਖਾਨ ਤੋਂ ਪਹਿਲਾਂ ਇਸ ਐਕਟਰ ਨੇ ਕਰਨਾ ਸੀ ਕੰਮ, ਇਸ ਕਰਕੇ ਠੁਕਰਾਇਆ ਸੀ ਫਿਲਮ ਦਾ ਆਫਰ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget