ਪੜਚੋਲ ਕਰੋ

ਧੀ ਨੂੰ ਹੁਣ ਤੋਂ ਹੀ ਮਾਰਸ਼ਲ ਆਰਟਸ ਦੀ ਟ੍ਰੇਨਿੰਗ ਦੇ ਰਹੇ ਖਿਲਾੜੀ ਕੁਮਾਰ, ਵੇਖੋ ਵੀਡੀਓ

ਮੁੰਬਈ: ਬਾਲੀਵੁੱਡ ਐਕਟਰ ਅਕਸ਼ੈ ਕੁਮਾਰ ਰੀਲ ਲਾਈਫ ‘ਚ ਜਿੰਨੀ ਫੁਰਤੀ ਨਾਲ ਕੰਮ ਕਰਦੇ ਹਨ, ਉਹ ਰੀਅਲ ਲਾਈਫ ‘ਚ ਵੀ ਓਨੇ ਹੀ ਜੋਸ਼ੀਲੇ ਤੇ ਭੱਜ-ਨੱਸ ਕਰਨ ਵਾਲੇ ਹਨ। ਕਈ ਲੋਕ ਅਕਸ਼ੈ ਦੀ ਫਿੱਟਨੈੱਸ ਕਰਕੇ ਹੀ ਉਨ੍ਹਾਂ ਦੇ ਮੁਰੀਦ ਹਨ। ਹੁਣ ਅਕਸ਼ੈ ਆਪਣੀ ਧੀ ਨਿਤਾਰਾ ਨੂੰ ਵੀ ਹੁਣ ਤੋਂ ਹੀ ਟ੍ਰੇਨਿੰਗ ਦੇਣੀ ਸ਼ੁਰੂ ਕਰ ਚੁੱਕੇ ਹਨ। ਅਕਸ਼ੈ ਨੇ ਕੁਝ ਸਮਾਂ ਪਹਿਲਾਂ ਹੀ ਆਪਣੇ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕੀਤਾ ਹੈ। ਇਸ ‘ਚ ਨਿਤਾਰਾ ਆਪਣੇ ਪਾਪਾ ਨਾਲ ਮਾਰਸ਼ਨ ਆਰਟਸ ਦੀ ਟ੍ਰੇਨਿੰਗ ਲੈਂਦੀ ਨਜ਼ਰ ਆ ਰਹੀ ਹੈ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
View this post on Instagram
 

It’s always a good idea to start young, their bodies are agile and flexible...a little push now will go a long way later. #MondayMotivation #FitIndia

A post shared by Akshay Kumar (@akshaykumar) on

ਵੀਡੀਓ ‘ਚ ਨਿਤਾਰਾ ਹੱਥਾਂ ਭਾਰ ਲਟਕੀ ਨਜ਼ਰ ਆ ਰਹੀ ਹੈ ਤੇ ਪਾਪਾ ਅੱਕੀ ਉਸ ਨੂੰ ਪੂਰਾ ਸਪੋਰਟ ਕਰ ਰਹੇ ਹਨ। ਉਸ ਨੂੰ ਮੋਟੀਵੇਟ ਕਰ ਰਹੇ ਹਨ ਕਿ ਉਹ ਜਿੰਨਾ ਜ਼ਿਆਦਾ ਸਮੇਂ ਤਕ ਹੋ ਸਕੇ ਓਨੀ ਦੇਰ ਤਕ ਲਟਕੀ ਰਹੇ। ਇਸੇ ਦੇ ਨਾਲ ਹੀ ਅੱਕੀ ਨੇ ਇੱਕ ਸੁਨੇਹਾ ਵੀ ਲਿਖਿਆ ਹੈ। ਅਕਸ਼ੈ ਆਪਣੇ ਕੰਮ ਤੋਂ ਪੂਰਾ ਸਮਾਂ ਕੱਢ ਆਪਣੇ ਪਰਿਵਾਰ ਨੂੰ ਦੇਣਾ ਵੀ ਕਦੇ ਨਹੀਂ ਭੁਲੱਦਾ। ਇਸ ਦੇ ਨਾਲ ਹੀ ਉਹ ਆਪਣੇ ਕੰਮ ਦੌਰਾਨ ਐਤਵਾਰ ਤੇ ਸ਼ਨੀਵਾਰ ਨੂੰ ਕਦੇ ਸ਼ੂਟਿੰਗ ਨਹੀਂ ਕਰਦੇ ਸਗੋਂ ਦੋਵੇਂ ਦਿਨ ਆਪਣੇ ਪਰਿਵਾਰ ਨਾਲ ਬਿਤਾਉਂਦੇ ਹਨ।

ਟਾਪ ਹੈਡਲਾਈਨ

Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
Actress Accident: ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...
ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...
Punjabi Singer: ਮਸ਼ਹੂਰ ਪੰਜਾਬੀ ਗਾਇਕ ਦੀ ਸਿਆਸਤ 'ਚ ਐਂਟਰੀ, ਇਸ ਪਾਰਟੀ ਦਾ ਫੜ੍ਹਿਆ ਪੱਲਾ, ਬੋਲੇ...
Punjabi Singer: ਮਸ਼ਹੂਰ ਪੰਜਾਬੀ ਗਾਇਕ ਦੀ ਸਿਆਸਤ 'ਚ ਐਂਟਰੀ, ਇਸ ਪਾਰਟੀ ਦਾ ਫੜ੍ਹਿਆ ਪੱਲਾ, ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
Embed widget