ਪੜਚੋਲ ਕਰੋ

Corona Positive ਕਰੀਨਾ ਕਪੂਰ ਖਾਨ ਤੇ ਅੰਮ੍ਰਿਤਾ ਅਰੋੜਾ ਨਾਲ ਪਾਰਟੀ ਮਗਰੋਂ ਬੇਫਿਕਰ ਘੁੰਮ ਰਹੀ Alia Bhatt! ਹੁਣ ਹੋਇਆ ਵੱਡਾ ਖੁਲਾਸਾ

ਦੇਸ਼ ਭਰ ਵਿੱਚ ਕੋਰੋਨਾ ਵਾਇਰਸ (Coronavirus) ਦੇ ਓਮੀਕਰੋਨ (Omicron) ਵੇਰੀਐਂਟ ਦੇ ਵਧਦੇ ਪ੍ਰਕੋਪ ਦੇ ਵਿਚਕਾਰ, ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਣ ਲੱਗੀ ਹੈ।

Alia Bhatt Coronavirus: ਦੇਸ਼ ਭਰ ਵਿੱਚ ਕੋਰੋਨਾ ਵਾਇਰਸ (Coronavirus) ਦੇ ਓਮੀਕਰੋਨ (Omicron) ਵੇਰੀਐਂਟ ਦੇ ਵਧਦੇ ਪ੍ਰਕੋਪ ਦੇ ਵਿਚਕਾਰ, ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਣ ਲੱਗੀ ਹੈ। ਇਸ ਦੌਰਾਨ ਅਦਾਕਾਰਾ ਕਰੀਨਾ ਕਪੂਰ ਖਾਨ (Kareena Kapoor Khan) ਤੇ ਅੰਮ੍ਰਿਤਾ ਅਰੋੜਾ (Amrita Arora) ਦੇ ਕੋਰੋਨਾ ਪਾਜ਼ੀਟਿਵ (Corona Positive) ਪਾਏ ਜਾਣ ਤੋਂ ਬਾਅਦ ਬੀਐਮਸੀ ਨੇ ਉਨ੍ਹਾਂ ਦੇ ਘਰ ਨੂੰ ਸੀਲ ਕਰ ਦਿੱਤਾ ਹੈ।

ਇਸ ਪਾਰਟੀ 'ਚ ਅਭਿਨੇਤਰੀ ਆਲੀਆ ਭੱਟ ਵੀ ਮੌਜੂਦ ਸੀ, ਜਿਸ ਤੋਂ ਬਾਅਦ ਕਰੀਨਾ ਤੇ ਅੰਮ੍ਰਿਤਾ ਨੂੰ ਕੋਰੋਨਾ ਪਾਜ਼ੀਟਿਵ ਮਿਲਿਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ BMC ਨੇ ਆਲੀਆ ਭੱਟ ਨੂੰ ਵੱਡੀ ਰਾਹਤ ਦਿੱਤੀ ਹੈ। BMC ਅਧਿਕਾਰੀਆਂ ਮੁਤਾਬਕ ਆਲੀਆ ਭੱਟ ਨੇ ਕੁਆਰੰਟੀਨ ਦੇ ਨਿਯਮਾਂ ਨੂੰ ਨਹੀਂ ਤੋੜਿਆ ਹੈ।

BMC ਅਧਿਕਾਰੀਆਂ ਮੁਤਾਬਕ ਆਲੀਆ ਭੱਟ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਨਹੀਂ ਕੀਤੀ ਹੈ। 5 ਦਿਨ ਆਈਸੋਲੇਸ਼ਨ 'ਚ ਰਹਿਣ ਤੋਂ ਬਾਅਦ ਛੇਵੇਂ ਦਿਨ ਨੈਗੇਟਿਵ ਕੋਰੋਨਾ ਰਿਪੋਰਟ ਦੇ ਨਾਲ ਹੀ BMC ਦੀ ਜਾਣਕਾਰੀ 'ਚ ਕਿਹਾ ਗਿਆ ਹੈ ਕਿ ਉਹ 1 ਦਿਨ ਲਈ ਮੁੰਬਈ ਤੋਂ ਬਾਹਰ ਯਾਤਰਾ ਕਰ ਰਹੀ ਹੈ। ਅਜਿਹੇ 'ਚ ਬੀਐਮਸੀ ਅਧਿਕਾਰੀ ਆਲੀਆ ਭੱਟ 'ਤੇ ਕੋਈ ਕਾਰਵਾਈ ਕਰਨ ਦੇ ਮੂਡ 'ਚ ਨਜ਼ਰ ਨਹੀਂ ਆ ਰਹੇ ਹਨ।

ਬੀਤੇ ਦਿਨੀਂ 'ਚ ਅੰਮ੍ਰਿਤਾ ਅਰੋੜਾ(Amrita Arora), ਕਰਿਸ਼ਮਾ ਕਪੂਰ(Karisma Kapoor), ਸੋਹੇਲ ਖਾਨ (Sohail Khan)  ਦੀ ਪਤਨੀ ਸੀਮਾ ਖਾਨ (Seema Khan) ਨੂੰ ਕੋਰੋਨਾ ਪਾਜ਼ੀਟਿਵ ਮਿਲੀਆਂ ਸਨ। ਇਹ ਸਾਰੀਆਂ ਬਾਲੀਵੁੱਡ ਹਸਤੀਆਂ ਕਰਨ ਜੌਹਰ (Karan Johar Party) ਵੱਲੋਂ ਦਿੱਤੀ ਗਈ ਪਾਰਟੀ ਵਿੱਚ ਸ਼ਿਰਕਤ ਕਰਨ ਪਹੁੰਚੀਆਂ ਸਨ, ਜਿਸ ਵਿੱਚ ਆਲੀਆ ਭੱਟ (Alia Bhatt) ਵੀ ਸ਼ਾਮਲ ਸੀ।

https://www.instagram.com/p/CXfyorDMMKP/?utm_source=ig_embed&ig_rid=a6be4dbe-8c8e-4c1e-b4a9-20a4f7f44683

ਕਰੀਨਾ ਕਪੂਰ ਕੋਰੋਨਾ ਤੋਂ ਰਿਕਵਰ (Kareena Kapoor Corona Recovery) ਹੋ ਰਹੀ ਹੈ। ਉਹ ਨਾ ਤਾਂ ਕਿਸੇ ਨੂੰ ਮਿਲ ਰਹੀ ਹੈ ਤੇ ਨਾ ਹੀ ਉਸ ਦੇ ਕਮਰੇ ਵਿੱਚ ਕੋਈ ਆ ਰਿਹਾ ਹੈ। ਹਾਲ ਹੀ 'ਚ ਕਰੀਨਾ ਨੇ ਆਪਣੇ ਕਮਰੇ ਦੀ ਬਾਲਕੋਨੀ 'ਚੋਂ ਪਤੀ ਸੈਫ ਅਲੀ ਖਾਨ ਦੀ ਤਸਵੀਰ ਸ਼ੇਅਰ ਕੀਤੀ ਹੈ। ਫੋਟੋ 'ਚ ਸੈਫ ਅਲੀ ਖਾਨ ਸਾਹਮਣੇ ਇਮਾਰਤ ਦੀ ਛੱਤ 'ਤੇ ਖੜ੍ਹੇ ਚਾਹ ਪੀ ਰਹੇ ਸਨ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget