ਪੜਚੋਲ ਕਰੋ

Alia Bhatt: ਆਲੀਆ ਭੱਟ-ਰਣਬੀਰ ਕਪੂਰ ਨੇ ਧੀ ਦੀ ਸੁਰੱਖਿਆ ਲਈ ਚੁੱਕਿਆ ਇਹ ਕਦਮ, ਦੋਸਤਾਂ ‘ਤੇ ਲਾਈ ਇਹ ਪਾਬੰਦੀ

Alia Bhatt Daughter: ਬੇਟੀ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਕੁਝ ਨਿਯਮ ਬਣਾਏ ਹਨ, ਜਿਨ੍ਹਾਂ ਦੀ ਪਾਲਣਾ ਉਨ੍ਹਾਂ ਦੇ ਕਰੀਬੀ ਦੋਸਤਾਂ ਨੂੰ ਹਰ ਕੀਮਤ 'ਤੇ ਕਰਨੀ ਹੋਵੇਗੀ।

Alia Bhatt Daughter: ਆਲੀਆ ਭੱਟ ਅਤੇ ਰਣਬੀਰ ਕਪੂਰ ਕੁਝ ਦਿਨ ਪਹਿਲਾਂ ਹੀ ਮਾਤਾ-ਪਿਤਾ ਬਣੇ ਹਨ। ਆਲੀਆ ਨੇ 6 ਨਵੰਬਰ ਨੂੰ ਹਸਪਤਾਲ 'ਚ ਬੇਟੀ ਨੂੰ ਜਨਮ ਦਿੱਤਾ ਸੀ। ਆਲੀਆ ਅਤੇ ਰਣਬੀਰ ਹੁਣ ਬੇਟੀ ਨਾਲ ਘਰ ਵਾਪਸ ਆ ਗਏ ਹਨ। ਜਦੋਂ ਤੋਂ ਆਲੀਆ ਮਾਂ ਬਣੀ ਹੈ, ਪ੍ਰਸ਼ੰਸਕ ਉਸ ਦੀ ਬੇਟੀ ਨੂੰ ਦੇਖਣ ਲਈ ਤਰਸ ਰਹੇ ਹਨ। ਪਰ ਹੁਣ ਅਜਿਹਾ ਲੱਗ ਰਿਹਾ ਹੈ ਕਿ ਆਲੀਆ ਦੀ ਬੇਟੀ ਦੀ ਇਕ ਝਲਕ ਪਾਉਣ ਲਈ ਪ੍ਰਸ਼ੰਸਕਾਂ ਨੂੰ ਲੰਬਾ ਇੰਤਜ਼ਾਰ ਕਰਨਾ ਪੈ ਸਕਦਾ ਹੈ, ਕਿਉਂਕਿ ਇਸ ਜੋੜੇ ਨੇ ਕੁਝ ਅਜਿਹੇ ਨਿਯਮ ਬਣਾਏ ਹਨ ਤਾਂ ਕਿ ਉਨ੍ਹਾਂ ਦੀ ਬੇਟੀ ਦੀਆਂ ਤਸਵੀਰਾਂ ਕਿਸੇ ਵੀ ਹਾਲਤ 'ਚ ਬਾਹਰ ਨਾ ਜਾ ਸਕਣ।

ਫੋਟੋਆਂ ਖਿੱਚਣ 'ਤੇ ਪਾਬੰਦੀ
ਬਾਲੀਵੁੱਡ ਹੰਗਾਮਾ ਦੀ ਰਿਪੋਰਟ ਮੁਤਾਬਕ ਕਪੂਰ ਅਤੇ ਭੱਟ ਪਰਿਵਾਰ ਨਹੀਂ ਚਾਹੁੰਦੇ ਕਿ ਬੱਚੇ ਦੀ ਤਸਵੀਰ ਬਾਹਰ ਜਾਵੇ ਜਾਂ ਕੋਈ ਉਨ੍ਹਾਂ ਦੀਆਂ ਤਸਵੀਰਾਂ ਕਲਿੱਕ ਕਰੇ। ਇੱਥੋਂ ਤੱਕ ਕਿ ਕਰੀਬੀ ਦੋਸਤਾਂ ਨੂੰ ਵੀ ਆਲੀਆ ਅਤੇ ਰਣਬੀਰ ਦੀ ਬੇਟੀ ਦੀਆਂ ਤਸਵੀਰਾਂ ਕਲਿੱਕ ਕਰਨ ਦੀ ਇਜਾਜ਼ਤ ਨਹੀਂ ਹੈ ਕਿਉਂਕਿ ਜੋੜਾ ਨਹੀਂ ਚਾਹੁੰਦਾ ਕਿ ਉਨ੍ਹਾਂ ਦੀ ਬੇਟੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ।

View this post on Instagram
 
A post shared by Alia Bhatt 🤍☀️ (@aliaabhatt)

ਧੀ ਦੀ ਸੁਰੱਖਿਆ ਲਈ ਚੁੱਕਿਆ ਇਹ ਕਦਮ
ਰਿਪੋਰਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਰਣਬੀਰ ਅਤੇ ਆਲੀਆ ਦੀ ਧੀ ਦਾ ਕੋਈ ਵੀ ਨਜ਼ਦੀਕੀ ਵਿਅਕਤੀ ਉਦੋਂ ਤੱਕ ਨਹੀਂ ਮਿਲ ਸਕਦਾ ਜਦੋਂ ਤੱਕ ਉਸ ਦੀ ਕੋਵਿਡ ਦੀ ਰਿਪੋਰਟ ਨੈਗੇਟਿਵ ਨਹੀਂ ਆਉਂਦੀ। ਜੋੜੇ ਦਾ ਮੰਨਣਾ ਹੈ ਕਿ ਬੇਟੀ ਅਜੇ ਛੋਟੀ ਹੈ ਅਤੇ ਅਜਿਹੀ ਸਥਿਤੀ 'ਚ ਉਸ ਨੂੰ ਇਨਫੈਕਸ਼ਨ ਦਾ ਖਤਰਾ ਹੈ, ਇਸ ਲਈ ਉਹ ਅਜਿਹੀਆਂ ਸਾਵਧਾਨੀਆਂ ਵਰਤ ਰਹੇ ਹਨ ਤਾਂ ਜੋ ਬੇਟੀ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ।

ਇਸ ਸਾਲ ਹੋਇਆ ਸੀ ਵਿਆਹ
ਦੱਸਣਯੋਗ ਹੈ ਕਿ ਆਲੀਆ ਭੱਟ ਅਤੇ ਰਣਬੀਰ ਕਪੂਰ ਨੇ 5 ਸਾਲ ਦੇ ਰਿਸ਼ਤੇ ਤੋਂ ਬਾਅਦ 14 ਅਪ੍ਰੈਲ 2022 ਨੂੰ ਵਿਆਹ ਕੀਤਾ ਸੀ। ਆਲੀਆ ਨੇ ਵਿਆਹ ਦੇ 2 ਮਹੀਨੇ ਬਾਅਦ ਹੀ ਆਪਣੀ ਪ੍ਰੈਗਨੈਂਸੀ ਦੀ ਜਾਣਕਾਰੀ ਦਿੱਤੀ ਸੀ। ਆਲੀਆ ਭੱਟ ਨੂੰ ਡਿਲੀਵਰੀ ਤੋਂ ਇੱਕ ਦਿਨ ਪਹਿਲਾਂ ਮੁੰਬਈ ਦੇ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਉਸ ਨੇ ਇੱਕ ਧੀ ਨੂੰ ਜਨਮ ਦਿੱਤਾ ਸੀ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget