ਪੜਚੋਲ ਕਰੋ

ਰਣਵੀਰ-ਆਲਿਆ ਦੀ ‘ਗਲੀ ਬੁਆਏ’ ਲੁੱਕ ਆਈ ਸਾਹਮਣੇ

ਮੁੰਬਈ: ਪਿਛਲੇ ਸ਼ੁਕਰਵਾਰ ਨੂੰ ਰਣਵੀਰ ਸਿੰਘ ਦੀ ਫ਼ਿਲਮ ‘ਸਿੰਬਾ’ ਨੇ ਬਾਕਸਆਫਿਸ ‘ਤੇ ਦਸਤੱਕ ਦਿੱਤੀ ਹੈ। ਜਿਸ ‘ਚ ਉਨ੍ਹਾਂ ਦੇ ਨਾਲ ਸਾਰਾ ਅਲੀ ਖ਼ਾਨ ਨੇ ਰੋਮਾਂਸ ਕੀਤਾ ਹੈ। ਇਸ ਦੇ ਨਾਲ ਹੀ ਆਲਿਆ ਭੱਟ ਵੀ ਆਪਣੀ ਆਉਣ ਵਾਲੀ ਫ਼ਿਲਮ ‘ਬ੍ਰਹਮਾਸਤਰ’ ਕਰਕੇ ਸੁਰਖੀਆਂ ‘ਚ ਹੈ। ਜੇਕਰ ਦੋਨਾਂ ਸਟਾਰਸ ਦੀ ਗੱਲ ਕਰੀਏ ਤਾਂ ਇਹ ਦੋਨੋਂ ਵੀ ਜਲਦੀ ਹੀ ਫ਼ਿਲਮ ‘ਗਲੀ ਬੁਆਏ’ ‘ਚ ਨਜ਼ਰ ਆਉਣ ਵਾਲੇ ਹਨ। ਜੀ ਹਾਂ, ਦੋਨੋਂ ਇਸ ਸਾਲ ਫਰਵਰੀ ‘ਚ ਜ਼ੋਯਾ ਅਖ਼ਤੱਰ ਦੀ ਡਾੲਇਰੈਕਸ਼ਨ ‘ਚ ਬਣੀ ਫ਼ਿਲਮ ‘ਲੀ ਬੁਆਏ’ ‘ਚ ਨਜ਼ਰ ਆਉਣਗੇ। ਫ਼ਿਲਮ ਦਾ ਪੋਸਟਰ ਰਿਲੀਜ਼ ਕਰ ਰਣਵੀਰ ਸਿੰਘ ਨੇ ਨਵੇਂ ਸਾਲ ‘ਤੇ ਫ਼ਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕੀਤਾ ਹੈ। ਫ਼ਿਲਮ 14 ਫਰਵਰੀ ਨੂੰ ਰਿਲੀਜ਼ ਹੋ ਗਈ ਹੈ। ਪਹਿਲੇ ਦਿਨ ਰਿਲੀਜ਼ ਪੋਸਟਰ ‘ਚ ਰਣਵੀਰ ਨਜ਼ਰ ਤਾਂ ਆ ਰਹੇ ਸੀ ਪਰ ਉਨ੍ਹਾਂ ਦਾ ਫੇਸ ਨਹੀਂ ਦਿਖ ਰਿਹਾ ਸੀ। ਹੁਣ ਕੁਝ ਸਮਾਂ ਪਹਿਲਾਂ ਰਣਵੀਰ ਨੇ ਇੱਕ ਹੋਰ ਪੋਸਟਰ ਸ਼ੇਅਰ ਕੀਤਾ ਹੈ ਜਿਸ ‘ਚ ਦੋਨਾਂ ਦੇ ਚਹਿਰੇ ਸਾਫ ਨਜ਼ਰ ਆ ਰਹੇ ਹਨ।
View this post on Instagram
 
#gullyboy #14feb #valentineday #ranveer_singh @ranveersingh @aliaabhatt

A post shared by R@nveer Singh Bh@vn@ni (@ranveer_jagjit_singh) on

‘ਗਲੀ ਬੁਆਏ’ ‘ਚ ਰਣਵੀਰ ਸਿੰਘ ਰੈਪਰ ਦਾ ਕਿਰਦਾਰ ਨਿਭਾਉਣਗੇ। ਫ਼ਿਲਮ ਦੀ ਸ਼ੂਟਿੰਗ ਸਮੇਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪਹਿਲਾਂ ਵੀ ਵਾਇਰਲ ਹੋਇਆਂ ਹਨ। ਇਸ ਤੋਂ ਪਹਿਲਾਂ ਕਿਸੇ ਫ਼ਿਲਮ ‘ਚ ਤਾਂ ਨਹੀਂ ਪਰ ਰਣਵੀਰ-ਆਲਿਆ ਇੱਕ ਐਡ ਫ਼ਿਲਮ ‘ਚ ਜ਼ਰੂਰ ਇੱਕਠੇ ਕੰਮ ਕਰ ਚੁੱਕੇ ਹਨ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget