ਪੜਚੋਲ ਕਰੋ

ਇਨ੍ਹਾਂ ਸ਼ਹਿਰਾਂ ‘ਚ ਕਰਨਗੇ ਸਲਮਾਨ-ਆਲਿਆ ‘ਇੰਸ਼ਾਅੱਲ੍ਹਾ’ ਦੀ ਸ਼ੂਟਿੰਗ

ਸਲਮਾਨ ਖ਼ਾਨ ਤੇ ਆਲਿਆ ਭੱਟ ਨਾਲ ਫ਼ਿਲਮ ‘ਇੰਸ਼ਾਅੱਲ੍ਹਾ’ ‘ਚ ਨਜ਼ਰ ਆਉਣ ਵਾਲੇ ਹਨ। ਹਾਲ ਹੀ ‘ਚ ਮੇਕਰਸ ਨੇ ਫ਼ਿਲਮ ਦੀ ਸ਼ੂਟਿੰਗ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।

ਮੁੰਬਈ: ਬਾਲੀਵੁੱਡ ਫ਼ਿਲਮ ਪ੍ਰੋਡਿਊਸਰ ਸੰਜੇ ਲੀਲਾ ਭੰਸਾਲੀ ਜਲਦੀ ਹੀ ਸਲਮਾਨ ਖ਼ਾਨ ਤੇ ਆਲਿਆ ਭੱਟ ਨਾਲ ਫ਼ਿਲਮ ‘ਇੰਸ਼ਾਅੱਲ੍ਹਾ’ ‘ਚ ਨਜ਼ਰ ਆਉਣ ਵਾਲੇ ਹਨ। ਹਾਲ ਹੀ ‘ਚ ਮੇਕਰਸ ਨੇ ਫ਼ਿਲਮ ਦੀ ਸ਼ੂਟਿੰਗ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੇਕਰਸ ਦਾ ਕਹਿਣਾ ਹੈ ਕਿ ਫ਼ਿਲਮ ਦੀ ਸ਼ੂਟਿੰਗ ਮੁੰਬਈ ਤੋਂ ਇਲਾਵਾ ਰਿਸ਼ੀਕੇਸ਼, ਹਰਿਦਵਾਰ ਤੇ ਵਾਰਾਨਸੀ ਜਿਹੇ ਖੂਬਸੂਰਤ ਲੋਕੇਸ਼ਨਸ ‘ਤੇ ਸ਼ੂਟ ਕੀਤੀ ਜਾਵੇਗੀ। ਇਸ ਦੇ ਲੋਕੇਸ਼ਨ ਬਾਰੇ ਗੱਲ ਕਰਦਿਆਂ ਨਿਰਮਾਤਾ ਚਿੰਮਯੇ ਪੰਡਿਤ ਨੇ ਕਿਹਾ, “ਫ਼ਿਲਮ ‘ਇੰਸ਼ਾਅੱਲ੍ਹਾ’ ਲਈ ਸੰਜੇ ਲੀਲਾ ਭੰਸਾਲੀ ਨੇ ਹਾਲ ਹੀ ‘ਚ ਰਿਸ਼ੀਕੇਸ਼ ਵਿਜ਼ਟ ਕੀਤਾ ਸੀ ਜਿੱਥੇ ਉਨ੍ਹਾਂ ਨੇ ਕੁਝ ਲੋਕੇਸ਼ਨ ਸਿਲੈਕਟ ਕੀਤੇ ਹਨ। ਫ਼ਿਲਮ ਦੀ ਗੱਲ ਕੀਤੀ ਜਾਵੇ ਤਾਂ ਇਹ ਪਹਿਲੀ ਵਾਰ ਹੋਵੇਗਾ ਜਦੋਂ ਸਲਮਾਨ ਤੇ ਆਲਿਆ ਭੱਟ ਦੀ ਜੋੜੀ ਵੱਡੀ ਸਕਰੀਨ ‘ਤੇ ਨਜ਼ਰ ਆਵੇਗੀ। ਇਸ ਫ਼ਿਲਮ ‘ਚ ਦੋਵਾਂ ਦਾ ਰੋਲ ਕਿਵੇਂ ਦਾ ਹੋਵੇਗਾ, ਇਸ ਬਾਰੇ ਅਜੇ ਕੋਈ ਖੁਲਾਸਾ ਨਹੀਂ ਹੋਇਆ। ਉਮੀਦ ਹੈ ਕਿ ਔਡੀਅੰਸ ਨੂੰ ਜੋੜੀ ਪਸੰਦ ਆਵੇਗੀ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget