ਪੜਚੋਲ ਕਰੋ

ਆਪਣੇ 26ਵੇਂ ਜਨਮ ਦਿਨ ਮੌਕੇ ਆਲਿਆ ਨੇ ਐਲਾਨਿਆ ਆਪਣਾ ਅਗਲਾ ਪ੍ਰਾਜੈਕਟ

ਮੁੰਬਈ: ਆਲਿਆ ਘੱਟ ਬੀਤੇ ਦਿਨੀਂ ਹੀ 26 ਸਾਲਾਂ ਦੀ ਹੋਈ ਹੈ। ਉਸ ਦਾ ਬਰਥਡੇ ਬੈਸ਼ ਕਾਫੀ ਸ਼ਾਨਦਾਰ ਰਿਹਾ ਜਿਸ ਦੀ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ ਆਲਿਆ ਆਪਣੇ ਫੈਨਸ ਨੂੰ ਵੀ ਤੋਹਫਾ ਦੇਣਾ ਨਹੀਂ ਭੁੱਲੀ। ਆਲਿਆ ਨੇ ਆਪਣੇ ਜਨਮ ਦਿਨ ਮੌਕੇ ਆਪਣੇ ਬਚਪਨ ਦੀ ਇੱਕ ਫੋਟੋ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਅਤੇ ਨਾਲ ਹੀ ਫੈਨਸ ਨੂੰ ਆਪਣੇ ਪ੍ਰੋਜੈਕਟ ਬਾਰੇ ਦੱਸਿਆ। ਆਲਿਆ ਨੇ ਫੋਟੋ ਸ਼ੇਅਰ ਕਰਦੇ ਹੋਏ ਲਿਖੀਆ, “ਬਚਪਨ ‘ਚ ਮੇਰੀ ਮੰਮੀ ਮੈਨੂੰ ਬੈਡ ‘ਤੇ ਕਹਾਣੀਆਂ ਸੁਣਾਉਂਦੀ ਸੀ। ਮੈਂ ਉਨ੍ਹਾਂ ਕਹਾਣੀਆਂ ਨੂੰ ਵਾਰ-ਵਾਰ ਪੜ੍ਹਦੀ ਸੀ। ਹੁਣ ਮੈਂ ਵੀ ਤੁਹਾਨੂੰ ਜਲਦੀ ਹੀ ਇੱਕ ਛੋਟੀ ਬੱਚੀ ਅਤੇ ਉਸ ਦੁ ਕੁੱਤੇ ਦੀ ਅਹਿਜੀ ਹੀ ਇੱਕ ਕਹਾਣੀ ਬਾਰੇ ਦੱਸਣ ਵਾਲੀ ਹਾਂ”।
View this post on Instagram
 

As as child I looked forward to my mom reading me bedtime stories. I would reread them and reread them. And I can't wait to bring to you guys one such story about a little girl and her dog. Coming soon.

A post shared by Alia 🌸 (@aliaabhatt) on

ਆਲਿਆ ਦੀ ਇਸ ਪੋਸਟ ਤੋਂ ਹੀ ਪਤਾ ਲੱਗ ਰਿਹਾ ਹੈ ਕਿ ਆਲਿਆ ਆਪਣੇ ਅਗਲੇ ਪ੍ਰੋਜੈਕਟ ਬਾਰੇ ਦੱਸ ਰਹੀ ਹੈ। ਇਸ ਤੋਂ ਇਲਾਵਾ ਆਲਿਆ ਜਲਦੀ ਹੀ ‘ਕਲੰਕ’ ਅਤੇ ਬ੍ਰਹਮਾਸਤਰ’ ‘ਚ ਨਜ਼ਰ ਆਉਣ ਵਾਲੀ ਹੈ।

ਟਾਪ ਹੈਡਲਾਈਨ

Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget