ਪੜਚੋਲ ਕਰੋ

Alia Bhatt Baby Shower: ਆਲੀਆ ਭੱਟ ਦੇ ਗੋਦ ਭਰਾਈ ਫ਼ੰਕਸ਼ਨ ਤੋਂ ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ, ਇਨ੍ਹਾਂ ਬਾਲੀਵੁੱਡ ਕਲਾਕਾਰਾਂ ਨੇ ਕੀਤੀ ਸ਼ਿਰਕਤ

Alia Baby Shower: ਫੈਨਜ਼ ਲੰਬੇ ਸਮੇਂ ਤੋਂ ਆਲੀਆ ਭੱਟ ਦੇ ਬੇਬੀ ਸ਼ਾਵਰ ਦਾ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਹੁਣ ਇਹ ਇੰਤਜ਼ਾਰ ਖਤਮ ਹੋ ਗਿਆ ਹੈ। ਅਦਾਕਾਰਾ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

Alia Bhatt Baby Shower Pics: ਇਨ੍ਹੀਂ ਦਿਨੀਂ ਆਲੀਆ ਭੱਟ ਅਤੇ ਰਣਬੀਰ ਕਪੂਰ ਆਪਣੀ ਫਿਲਮ 'ਬ੍ਰਹਮਾਸਤਰ' ਦੀ ਸਫਲਤਾ ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ, ਪਰ ਇਸ ਤੋਂ ਵੀ ਵੱਧ ਇਹ ਜੋੜੀ ਆਪਣੇ ਆਉਣ ਵਾਲੇ ਬੱਚੇ ਨੂੰ ਲੈਕੇ ਸੁਰਖੀਆਂ ਬਟੋਰ ਰਹੀ ਹੈ। ਆਲੀਆ ਭੱਟ ਨੇ ਜੂਨ 'ਚ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ, ਉਦੋਂ ਤੋਂ ਉਹ ਲਗਾਤਾਰ ਸੁਰਖੀਆਂ 'ਚ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਸਾਰੇ ਪ੍ਰਸ਼ੰਸਕ ਆਲੀਆ ਦੇ ਬੇਬੀ ਸ਼ਾਵਰ ਦਾ ਇੰਤਜ਼ਾਰ ਕਰ ਰਹੇ ਸਨ, ਪਰ ਹੁਣ ਇਹ ਇੰਤਜ਼ਾਰ ਖਤਮ ਹੋ ਗਿਆ ਹੈ।

ਇਨ੍ਹਾਂ ਬਾਲੀਵੁੱਡ ਕਲਾਕਾਰਾਂ ਨੇ ਕੀਤੀ ਸ਼ਿਰਕਤ
ਬੁੱਧਵਾਰ ਨੂੰ ਆਲੀਆ ਭੱਟ ਦੇ ਬੇਬੀ ਸ਼ਾਵਰ ਦਾ ਆਯੋਜਨ ਕੀਤਾ ਗਿਆ ਸੀ, ਜਿਸ ਨੂੰ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨੇ ਖਾਸ ਬਣਾਇਆ ਸੀ। ਇਸ ਮੌਕੇ 'ਤੇ ਨੀਤੂ ਕਪੂਰ, ਮਹੇਸ਼ ਭੱਟ, ਕਰਿਸ਼ਮਾ ਕਪੂਰ, ਕਰਨ ਜੌਹਰ, ਆਕਾਂਕਸ਼ਾ ਰੰਜਨ, ਸ਼ੰਮੀ ਕਪੂਰ ਦੀ ਪਤਨੀ ਨੀਲਾ ਦੇਵੀ, ਰਿਧੀਮਾ ਕਪੂਰ, ਅਯਾਨ ਮੁਖਰਜੀ ਅਤੇ ਰੋਹਿਤ ਧਵਨ ਵਰਗੇ ਕਈ ਸਿਤਾਰੇ ਮੌਜੂਦ ਸਨ।

ਬੇਬੀ ਸ਼ਾਵਰ ਦੀਆਂ ਤਸਵੀਰਾਂ ਸਾਹਮਣੇ ਆਈਆਂ

Alia Bhatt Baby Shower: ਆਲੀਆ ਭੱਟ ਦੇ ਗੋਦ ਭਰਾਈ ਫ਼ੰਕਸ਼ਨ ਤੋਂ ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ, ਇਨ੍ਹਾਂ ਬਾਲੀਵੁੱਡ ਕਲਾਕਾਰਾਂ ਨੇ ਕੀਤੀ ਸ਼ਿਰਕਤ
ਆਲੀਆ ਭੱਟ ਦੇ ਬੇਬੀ ਸ਼ਾਵਰ ਦੇ ਇਸ ਇਵੈਂਟ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਆਲੀਆ ਬੇਹੱਦ ਖੂਬਸੂਰਤ ਲੱਗ ਰਹੀ ਹੈ। ਆਲੀਆ ਭੱਟ ਦੀ ਦੋਸਤ ਅਤੇ ਅਦਾਕਾਰਾ ਆਕਾਂਕਸ਼ਾ ਰੰਜਨ ਨੇ ਇੰਸਟਾਗ੍ਰਾਮ ਸਟੋਰੀ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਆਲੀਆ ਆਪਣੇ ਗਰਲ ਗੈਂਗ ਨਾਲ ਨਜ਼ਰ ਆ ਰਹੀ ਹੈ। ਆਲੀਆ ਨੇ ਪੀਲੇ ਰੰਗ ਦੀ ਸਧਾਰਨ ਡਰੈੱਸ ਪਾਈ ਹੋਈ ਹੈ ਅਤੇ ਇਸ ਡਰੈੱਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਹੀ ਆਲੀਆ ਕਾਫੀ ਖੁਸ਼ ਨਜ਼ਰ ਆ ਰਹੀ ਹੈ, ਜਿਸ ਦੀ ਝਲਕ ਉਸ ਦੇ ਚਿਹਰੇ 'ਤੇ ਗਲੋ ਦੇ ਰੂਪ 'ਚ ਸਾਫ ਦਿਖਾਈ ਦੇ ਰਹੀ ਹੈ।

Alia Bhatt Baby Shower: ਆਲੀਆ ਭੱਟ ਦੇ ਗੋਦ ਭਰਾਈ ਫ਼ੰਕਸ਼ਨ ਤੋਂ ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ, ਇਨ੍ਹਾਂ ਬਾਲੀਵੁੱਡ ਕਲਾਕਾਰਾਂ ਨੇ ਕੀਤੀ ਸ਼ਿਰਕਤ

ਰਣਬੀਰ ਕਪੂਰ ਦੀ ਭੈਣ ਰਿਧੀਮਾ ਕਪੂਰ ਨੇ ਆਪਣੇ ਇੰਸਟਾਗ੍ਰਾਮ ਸਟੋਰੀ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ 'ਚ ਰਿਧੀਮਾ ਰਣਬੀਰ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਉਸ ਨੇ ਇਸ ਨੂੰ ਕੈਪਸ਼ਨ ਦਿੱਤਾ, "ਡੈਡੀ ਟੂ ਬੀ।" ਦੂਜੇ ਪਾਸੇ ਦੂਜੀ ਤਸਵੀਰ 'ਚ ਆਲੀਆ ਰਿਧੀਮਾ ਦੇ ਨਾਲ ਹੈ ਅਤੇ ਇਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, 'ਮੌਮੀ ਟੂ ਬੀ'। ਇਸ ਦੇ ਨਾਲ ਹੀ ਰਿਧੀਮਾ ਨੇ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਆਲੀਆ ਸਮੇਤ ਪੂਰਾ ਗਰਲ ਗੈਂਗ ਨਜ਼ਰ ਆ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

ABP Premium

ਵੀਡੀਓਜ਼

Gurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂGurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

17000 ਫੁੱਟ ਦੀ ਉਚਾਈ 'ਤੇ ਬੰਦ ਹੋਇਆ ਜਹਾਜ਼ ਦਾ ਇੰਜਣ, ਖੇਤਾਂ ਵਿਚ ਆ ਡਿੱਗਾ, ਮਾਰੇ ਗਏ 166 ਲੋਕ

Bhai Mani Singh Shaheedi: ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਨਾਲ ਨਿਭਾਈ, ਜਾਣੋ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਇਤਿਹਾਸ

France Election Result: ਖੱਬੇ ਪੱਖੀ ਪਾਰਟੀਆਂ ਦਾ ਦਬਦਬਾ, ਸਾਰੀਆਂ ਧਿਰਾਂ ਬਹੁਮਤ ਤੋਂ ਪੱਛੜੀਆਂ

Embed widget