ਪੜਚੋਲ ਕਰੋ

ਰਣਬੀਰ ਦੇ ਪਿਆਰ ‘ਚ ਸੁੱਧ-ਬੁੱਧ ਭੁੱਲੀ ਆਲਿਆ, ਵਰੁਣ ‘ਚ ਨਜ਼ਰ ਆਇਆ ਰਣਬੀਰ

ਆਲਿਆ ਆਪਣੀ ਆਉਣ ਵਾਲੀ ਫ਼ਿਲਮ ‘ਕਲੰਕ’ ਦੀ ਸ਼ੂਟਿੰਗ ‘ਚ ਰੁਝੀ ਹੋਈ ਹੈ। ਹਾਲ ਹੀ ‘ਚ ਉਹ ਪ੍ਰਮੋਸ਼ਨ ਇਵੈਂਟ ‘ਤੇ ਨਜ਼ਰ ਆਈ। ਇਸ ‘ਚ ਉਹ ਇੱਕ ਓਪਸ ਮੂਮੈਂਟ ਦਾ ਸ਼ਿਕਾਰ ਹੋ ਗਈ।

ਮੁੰਬਈ: ਬਾਲੀਵੁੱਡ ‘ਚ ਇਨ੍ਹੀਂ ਦਿਨੀਂ ਆਲਿਆ ਭੱਟ ਤੇ ਰਣਬੀਰ ਕਪੂਰ ਦਾ ਇਸ਼ਕ ਹਰ ਪਾਸੇ ਚਰਚਾ 'ਚ ਹੈ। ਆਲਿਆ ਆਪਣੀ ਆਉਣ ਵਾਲੀ ਫ਼ਿਲਮ ‘ਕਲੰਕ’ ਦੀ ਸ਼ੂਟਿੰਗ ‘ਚ ਰੁਝੀ ਹੋਈ ਹੈ। ਹਾਲ ਹੀ ‘ਚ ਉਹ ਪ੍ਰਮੋਸ਼ਨ ਇਵੈਂਟ ‘ਤੇ ਨਜ਼ਰ ਆਈ। ਇਸ ‘ਚ ਉਹ ਇੱਕ ਓਪਸ ਮੂਮੈਂਟ ਦਾ ਸ਼ਿਕਾਰ ਹੋ ਗਈ।
View this post on Instagram
 
Awww 🙈 #Aliabhatt just Referred to #Varundhawan as #RanbirKapoor ❤️😂 . . •All credits goes to the owner

A post shared by Alia Bhatt (@aliaabhatt.x) on

ਇਵੈਂਟ ‘ਚ ਆਲਿਆ ਨਾਲ ਫ਼ਿਲਮ ਦੀ ਸਾਰੀ ਟੀਮ ਪਹੁੰਚੀ ਸੀ। ਵਰੁਣ, ਆਲਿਆ ਨਾਲ ਮਸਤੀ ਕਰ ਰਹੇ ਸੀ। ਜਿੱਥੇ ਗੱਲਬਾਤ ਦੌਰਾਨ ਵਰੁਣ ਮਸਤੀ ‘ਚ ਆਲਿਆ ਦੇ ਵਾਲ ਛੇੜ ਰਹੇ ਸੀ। ਵਰੁਣ ਨੂੰ ਨਾ ਕਰਨ ਸਮੇਂ ਆਲਿਆ ਨੇ ਵਰੁਣ ਦੀ ਥਾਂ ਰਣਬੀਰ ਦਾ ਨਾਂ ਲੈ ਲਿਆ।
View this post on Instagram
 
Love Birds 💓 #Aliabhatt #Ranbirkapoor

A post shared by Alia Bhatt (@aliaabhatt.x) on

ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ‘ਚ ਸਾਫ਼ ਸੁਣਾਈ ਦੇ ਰਿਹਾ ਹੈ ਕਿ ਆਲਿਆ ਨੇ ਰਣਬੀਰ ਦਾ ਪੂਰਾ ਨਾਂ ਨਹੀਂ ਲਿਆ ਪਰ ਆਲਿਆ ਦੇ ‘ਰਣ’ ਬੋਲਦੇ ਹੀ ਉੱਥੇ ਬੈਠੇ ਸਾਰੇ ਸਟਾਰਸ ਹੱਸ ਪੈਂਦੇ ਹਨ। ਦੋਵਾਂ ਦੇ ਫੈਨਸ ਨੂੰ ਵੀ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ। ਰਾਲੀਆ ਦੇ ਵੀਡੀਓ ਤੇ ਤਸਵੀਰਾਂ ਅਕਸਰ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget