ਪੜਚੋਲ ਕਰੋ

ਰਣਬੀਰ ਕਪੂਰ ਤੋਂ ਬਾਅਦ ਆਲਿਆ ਭੱਟ ਕੋਰੋਨਾ ਪੌਜ਼ੇਟਿਵ 

ਅਦਾਕਾਰਾ ਆਲਿਆ ਭੱਟ ਨੇ ਇੰਸਟਾਗ੍ਰਾਮ ਜ਼ਰੀਏ ਖੁਦ ਦੇ ਪੌਜ਼ੇਟਿਵ ਹੋਣ ਬਾਰੇ ਜਾਣਕਾਰੀ ਦਿੱਤੀ। ਆਲਿਆ ਨੇ ਲਿਖਿਆ, 'ਉਨ੍ਹਾਂ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ ਤੇ ਡਾਕਟਰਾਂ ਵੱਲੋਂ ਦੱਸੀ ਹਰ ਗੱਲ ਦਾ ਉਹ ਧਿਆਨ ਰੱਖ ਰਹੀ ਹੈ।' 

ਮੁੰਬਈ: ਕਰੋਨੋਾ ਵਾਇਰਸ ਦੇ ਅੰਕੜੇ ਇਕ ਵਾਰ ਫਿਰ ਤੋਂਵਧ ਰਹੇ ਹਨ। ਆਏ ਦਿਨ ਦੇਸ਼ 'ਚ ਕੋਰੋਨਾ ਤੋਂ ਇਨਫੈਕਟਡ ਕੇਸਾਂ 'ਚ ਇਜ਼ਾਫਾ ਹੋ ਰਿਹਾ ਹੈ। ਹੁਣ ਫ਼ਿਲਮ ਨਿਰਮਾਤਾ ਮਹੇਸ਼ ਭੱਟ ਦੀ ਧੀ ਆਲਿਆ ਭੱਟ ਕੋਰੋਨਾ ਪੌਜ਼ੇਟਿਵ ਹੋ ਗਈ ਹੈ।

ਅਦਾਕਾਰਾ ਆਲਿਆ ਭੱਟ ਨੇ ਇੰਸਟਾਗ੍ਰਾਮ ਜ਼ਰੀਏ ਖੁਦ ਦੇ ਪੌਜ਼ੇਟਿਵ ਹੋਣ ਬਾਰੇ ਜਾਣਕਾਰੀ ਦਿੱਤੀ। ਆਲਿਆ ਨੇ ਲਿਖਿਆ, 'ਉਨ੍ਹਾਂ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ ਤੇ ਡਾਕਟਰਾਂ ਵੱਲੋਂ ਦੱਸੀ ਹਰ ਗੱਲ ਦਾ ਉਹ ਧਿਆਨ ਰੱਖ ਰਹੀ ਹੈ।' 


ਰਣਬੀਰ ਕਪੂਰ ਤੋਂ ਬਾਅਦ ਆਲਿਆ ਭੱਟ ਕੋਰੋਨਾ ਪੌਜ਼ੇਟਿਵ 

ਬੀਤੇ ਦਿਨੀਂ ਆਲਿਆ ਦੇ ਬੁਆਏਫਰੈਂਡ ਰਣਬੀਰ ਕਪੂਰ ਵੀ ਕੋਰੋਨਾ ਪੌਜ਼ੇਟਿਵ ਹੋਏ ਸਨ। ਜਿਸ ਤੋਂ ਬਾਅਦ ਉਨ੍ਹਾਂ ਖੁਦ ਨੂੰ ਕੁਆਰੰਟੀਨ ਕਰ ਲਿਆ ਸੀ। ਘਰ ਰਹਿ ਕੇ ਹੀ ਇਲਾਜ ਕਰਵਾ ਰਹੇ ਸਨ। ਰਣਬੀਰ ਦੀ ਰਿਪੋਰਟ ਨੈਗੇਟਿਵ ਆਉਣ ਮਗਰੋਂ ਉਹ ਕੰਮ 'ਤੇ ਵਾਪਸ ਪਰਤ ਗਏ ਹਨ।

ਹੁਣ ਆਲਿਆ ਕੋਰੋਨਾ ਪੌਜ਼ੇਟਿਵ ਹੋ ਗਈ ਹੈ। ਬੀਤੇ ਦਿਨ ਆਲਿਆ ਆਪਣੇ ਬੁਆਏਫਰੈਂਡ ਰਣਬੀਰ ਕਪੂਰ ਦੇ ਨਾਲ ਮੁੰਬਈ ਦੇ ਜੁਹੂ 'ਚ ਦਿਖਾਈ ਦਿੱਤੀ ਸੀ। ਰਣਬੀਰ ਕਪੂਰ ਤੇ ਆਲਿਆ ਭੱਟ ਨੇ ਆਯਾਨ ਮੁਖਰਜੀ ਦੀ ਫਿਲਮ ਬ੍ਰਾਮਾਸਤਰ 'ਚ ਕੰਮ ਕੀਤਾ ਹੈ। ਫ਼ਿਲਮ ਦੇ ਸੈਟ ਤੋਂ ਮੀਡੀਆ 'ਚ ਕਾਫੀ ਤਸਵੀਰਾਂ 'ਤੇ ਵੀਡੀਓ ਸਾਹਮਣੇ ਆਈਆਂ ਸਨ। ਇਸ ਫ਼ਿਲਮ 'ਚ ਰਣਬੀਰ ਆਲਿਆ ਦੇ ਨਾਲ ਅਦਾਕਾਰ ਅਮਿਤਾਬ ਬਚਨ, ਮੌਨੀ ਰਾਏ ਤੇ ਨਾਗਅਰਜੁਨ ਵੀ ਨਜ਼ਰ ਆਉਣਗੇ।

ਬੀਤੇ ਦਿਨੀਂ ਦਿੱਗਜ਼ ਸੰਗੀਤਕਾਰ ਬੱਪੀ ਲਹਿਰੀ ਵੀ ਕੋਰੋਨਾ ਇਨਫੈਕਟਡ ਹੋ ਗਏ ਸਨ। ਉਨ੍ਹਾਂ ਦੀ ਉਮਰ ਤੇ ਸਿਹਤ ਨੂੰ ਦੇਖਦਿਆਂ ਉਨ੍ਹਾਂ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਬੇਟੀ ਰੀਮਾ ਲਹਿਰੀ ਨੇ ਹਸਪਤਾਲ ਤੋਂ ਜਾਰੀ ਕੀਤੇ ਬਿਆਨ 'ਚ ਕਿਹਾ, 'ਬੇਹੱਦ ਸਾਵਧਾਨੀ ਦੇ ਬਾਵਜੂਦ ਬੱਪੀ ਦਾ ਕੋਰੋਨਾ ਤੋਂ ਇਨਫੈਕਟਡ ਹੋ ਗਏ ਪਰ ਉਨ੍ਹਾਂ 'ਚ ਕੋਰੋਨਾ ਦੇ ਹਲਕੇ ਲੱਛਣ ਹਨ। ਉਨ੍ਹਾਂ ਦੀ ਉਮਰ ਨੂੰ ਦੇਖਦਿਆਂ ਸਾਵਧਾਨੀ ਦੇ ਤੌਰ 'ਤੇ ਉਨ੍ਹਾਂ ਨੂੰ ਬ੍ਰੀਚ ਕੈਂਡੀ ਹਸਪਤਾਲ 'ਚ ਡਾਕਟਰ ਉਦਵਾਡਿਆ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ। ਉਹ ਜਲਦੀ ਹੀ ਠੀਕ ਹੋਕੇ ਘਰ ਪਰਤ ਆਉਣਗੇ। ਉਨ੍ਹਾਂ ਨੂੰ ਹਮੇਸ਼ਾਂ ਆਪਣੀਆਂ ਦੁਆਵਾਂ 'ਚ ਰੱਖਣ ਲਈ ਸ਼ੁਕਰੀਆ।'

ਟਾਪ ਹੈਡਲਾਈਨ

Punjabi Singer Ammy Virk: ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਪਿਤਾ ਨੇ ਦੱਸੀ ਸੱਚਾਈ, ਬੋਲੇ- ਪੂਰੀ ਤਰ੍ਹਾਂ...
ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਪਿਤਾ ਨੇ ਦੱਸੀ ਸੱਚਾਈ, ਬੋਲੇ- ਪੂਰੀ ਤਰ੍ਹਾਂ...
Punjabi Singer Arrest: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋ
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋਂ ਬਾਅਦ ਵਾਪਰੀ ਘਟਨਾ
Parmish Verma: ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...
ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
Embed widget