ਪੜਚੋਲ ਕਰੋ

ਬ੍ਰਹਿਮਸਤਰ ਦੀ ਪ੍ਰਮੋਸ਼ਨ ਦੌਰਾਨ ਆਲੀਆ ਭੱਟ ਨੇ ਬੇਬੀ ਬੰਪ ਨਾਲ ਸ਼ੇਅਰ ਕੀਤੀ ਤਸਵੀਰ, ਕਰੀਨਾ ਕਪੂਰ ਨੇ ਕਹੀ ਇਹ ਗੱਲ

Alia Bhatt: ਆਲੀਆ ਨੇ ਨਵੀਂ ਤਸਵੀਰਾਂ ਇੰਸਟਾਗ੍ਰਾਮ `ਤੇ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਉਹ ਬੇਬੀ ਪਿੰਕ ਰੰਗ ਦੇ ਕੱਪੜਿਆਂ `ਚ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਆਪਣੇ ਬੇਬੀ ਬੰਪ ਦੇ ਨਾਲ ਖੂਬਸੂਰਤ ਪੋਜ਼ ਦਿੱਤਾ ਹੈ।

Alia Bhatt Pics: ਆਲੀਆ ਭੱਟ ਇੰਨੀਂ ਦਿਨੀਂ ਆਪਣੀ ਪ੍ਰੈਗਨੈਂਸੀ ਦਾ ਆਨੰਦ ਲੈ ਰਹੀ ਹੈ। ਪ੍ਰੈਗਨੈਂਸੀ `ਚ ਵੀ ਆਲੀਆ ਭੱਟ ਫ਼ਿਲਮਾਂ ਦੇ ਪ੍ਰਮੋਸ਼ਨ ਨੂੰ ਲੈਕੇ ਲਗਾਤਾਰ ਸਰਗਰਮ ਹੈ। ਉਹ ਜੰਮ ਕੇ ਆਪਣੀ ਫ਼ਿਲਮ ਬ੍ਰਹਿਮਸਤਰ ਦਾ ਪ੍ਰਮੋਸ਼ਨ ਕਰ ਰਹੀ ਹੈ। ਇਸ ਦੌਰਾਨ ਉਹ ਆਪਣੇ ਬੇਬੀ ਬੰਪ ਨੂੰ ਦਿਖਾਉਂਦੇ ਹੋਏ ਤਸਵੀਰਾਂ ਖਿਚਵਾਉਂਦੀ ਰਹਿੰਦੀ ਹੈ।

ਇਸ ਦੌਰਾਨ ਸੋਸ਼ਲ ਮੀਡੀਆ `ਤੇ ਵੀ ਆਲੀਆ ਭੱਟ ਨੇ ਆਪਣਾ ਦਬਦਬਾ ਕਾਇਮ ਰੱਖਿਆ ਹੋਇਆ ਹੈ। ਆਲੀਆ ਨੇ ਨਵੀਂ ਤਸਵੀਰਾਂ ਇੰਸਟਾਗ੍ਰਾਮ `ਤੇ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਉਹ ਬੇਬੀ ਪਿੰਕ ਰੰਗ ਦੇ ਕੱਪੜਿਆਂ `ਚ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਆਪਣੇ ਬੇਬੀ ਬੰਪ ਦੇ ਨਾਲ ਖੂਬਸੂਰਤ ਪੋਜ਼ ਦਿੱਤਾ ਹੈ। ਉਨ੍ਹਾਂ ਦੀਆਂ ਇਨ੍ਹਾਂ ਅਦਾਵਾਂ ਤੇ ਹੀ ਆਲੀਆ ਦੇ ਫ਼ੈਨਜ਼ ਦਿਲ ਹਾਰ ਬੈਠੇ ਹਨ। 

 
 
 
 
 
View this post on Instagram
 
 
 
 
 
 
 
 
 
 
 

A post shared by Alia Bhatt 🤍☀️ (@aliaabhatt)

ਆਲੀਆ ਨੇ ਬ੍ਰਹਿਮਸਤਰ ਦੀ ਪ੍ਰਮੋਸ਼ਨ ਦੌਰਾਨ ਇਹ ਤਸਵੀਰਾਂ ਕਲਿੱਕ ਕਰਵਾਈਆਂ ਹਨ। ਇਨ੍ਹਾਂ ਨੂੰ ਸੋਸ਼ਲ ਮੀਡੀਆ ਤੇ ਸ਼ੇਅਰ ਕਰਦਿਆਂ ਹੀ ਫ਼ੋਟੋ ਤੇ ਲੱਖਾਂ ਲਾਈਕ ਤੇ ਕਮੈਂਟ ਆ ਚੁੱਕੇ ਹਨ। 

ਉਨ੍ਹਾਂ ਦੀਆਂ ਨਣਦਾਂ ਵੀ ਆਲੀਆ ਦੀ ਖੂਬਸੂਰਤੀ ਦੀ ਤਾਰੀਫ਼ ਕਰਨ ਤੋਂ ਆਪਣੇ ਆਪ ਨੂੰ ਰੋਕ ਨਹੀਂ ਸਕੀਆਂ। ਰਣਬੀਰ ਦੀ ਭੈਣ ਰਿਧੀਮਾ ਕਪੂਰ ਸਾਹਨੀ ਨੇ ਆਪਣੀ ਭਰਜਾਈ ਆਲੀਆ ਦੀ ਤਾਰੀਫ਼ ਕਰਦਿਆਂ ਕਮੈਂਟ ਕੀਤਾ ਕਿ ਤੇਰੇ ਚਿਹਰੇ ਤੇ ਗਲੋਅ ਕਮਾਲ ਦਾ ਹੈ। ਇਸ ਦੇ ਨਾਲ ਹੀ ਕਰੀਨਾ ਨੇ ਵੀ ਆਲੀਆ ਦੀ ਜੰਮ ਕੇ ਤਾਰੀਫ਼ ਕੀਤੀ ਹੈ।

ਕਾਬਿਲੇਗ਼ੌਰ ਹੈ ਕਿ ਆਲੀਆ ਭੱਟ ਨੇ ਇਸੇ ਸਾਲ 14 ਅਪ੍ਰੈਲ ਨੂੰ ਰਣਬੀਰ ਕਪੂਰ ਨਾਲ ਵਿਆਹ ਕੀਤਾ ਸੀ। ਵਿਆਹ ਤੋਂ ਢਾਈ ਮਹੀਨੇ ਬਾਅਦ ਹੀ ਆਲੀਆ ਨੇ ਪ੍ਰੈਗਨੈਂਸੀ ਦਾ ਐਲਾਨ ਕਰ ਦਿਤਾ ਸੀ। ਰਣਬੀਰ ਤੇ ਆਲੀਆ ਦਸੰਬਰ ਮਹੀਨੇ `ਚ ਮੰਮੀ ਡੈਡੀ ਬਣ ਸਕਦੇ ਹਨ।   

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Embed widget