ਪੜਚੋਲ ਕਰੋ

ਗੰਗੂਬਾਈ ਬਣ ਹੁਣ ਆਲੀਆ ਕਰੇਗੀ ਬਾਜੀਰਾਓ ਨਾਲ ਇਸ਼ਕ

ਆਲੀਆ ਭੱਟ ਪਹਿਲੀ ਵਾਰ ਸੰਜੇ ਲੀਲਾ ਭੰਸਾਲੀ ਦੇ ਨਾਲ ਕੰਮ ਕਰਨ ਲਈ ਤਿਆਰ ਹੈ ਤੇ ਦਰਸ਼ਕਾਂ ਦੇ ਨਾਲ-ਨਾਲ ਆਲੀਆ ਨੂੰ ਵੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਕਿਉਂਕਿ ਆਲੀਆ ਪਹਿਲੀ ਵਾਰ ਸੰਜੇ ਲੀਲਾ ਭੰਸਾਲੀ ਦੇ ਨਾਲ ਕੰਮ ਕਰਨ ਵਾਲੀ ਹੈ। ਤੇ ਹੁਣ ਖ਼ਬਰਾਂ ਆ ਰਹੀਆਂ ਨੇ ਕਿ ਰਣਵੀਰ ਸਿੰਘ ਵੀ ਇਸ ਫਿਲਮ ਦਾ ਖਾਸ ਹਿੱਸਾ ਹੋਣਗੇ।

ਉਂਝ ਵੀ ਰਣਵੀਰ ਸਿੰਘ ਸੰਜੇ ਲੀਲਾ ਭੰਸਾਲੀ ਦੇ ਪਸੰਦੀਦਾ ਅਦਾਕਾਰ ਹਨ। ਰਣਵੀਰ ਨੇ ਸੰਜੇ ਦੇ ਨਾਲ ਰਾਮ ਲੀਲਾ, ਬਾਜੀਰਾਓ ਮਸਤਾਨੀ ਤੇ ਪਦਮਾਵਤ ਵਰਗੀਆਂ ਫ਼ਿਲਮਾਂ ਕੀਤੀਆਂ ਹਨ। ਆਲੀਆ ਦੇ ਨਾਲ ਵੀ ਫਿਲਮ Gully Boy 'ਚ ਰਣਵੀਰ ਦੀ ਕੈਮਿਸਟ੍ਰੀ ਨੂੰ ਖੂਬ ਪਸੰਦ ਕੀਤਾ ਗਿਆ ਸੀ।  ਦੋਹਾਂ ਦਾ ਇਕੱਠੇ ਆਉਣਾ ਸਕਰੀਨ 'ਤੇ ਫਿਰ ਧਮਾਲ ਜ਼ਰੂਰ ਪਏਗਾ।
ਹਾਲਾਂਕਿ ਹੁਣ ਤਕ ਇਹ ਕਿਹਾ ਜਾ ਰਿਹਾ ਕਿ ਰਣਵੀਰ ਸਿੰਘ ਫਿਲਮ 'ਚ ਸਿਰਫ ਕੈਮਿਓ ਹੀ ਕਰਨਗੇ ਪਰ ਉਨ੍ਹਾਂ ਦਾ ਕਿਰਦਾਰ ਕਾਫੀ ਪਾਵਰਫੁੱਲ ਹੋਵੇਗਾ। ਫਿਲਮ ਗੰਗੂਬਾਈ ਕਠਿਆਬਾੜੀ ਹੁਸੈਨ ਜ਼ੈਦੀ ਦੀ ਕਿਤਾਬ ਮਾਫੀਆ ਕੁਈਨ ਓਫ ਮੁੰਬਈ 'ਤੇ ਅਧਾਰਿਤ ਹੈ। ਆਲੀਆ ਭੱਟ ਇਸ  ਫਿਲਮ 'ਚ ਆਪਣੇ ਪਹਿਲੇ ਕਿਰਦਾਰਾਂ ਨਾਲੋਂ ਵੱਖਰਾ ਕੰਮ ਕਰਦੀ ਹੋਈ ਦਿਖੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget