ਪੜਚੋਲ ਕਰੋ

ਆਲਿਆ ਭੱਟ ਨੂੰ ਫੈਨ ਨੇ ਕਿਹਾ ‘ਆਲ਼ਿਆ ਕਪੂਰ’, ਫੇਨ ਨੂੰ ਮਿਲਿਆ ਜਵਾਬ

ਮੁੰਬਈ: ਬਾਲੀਵੁੱਡ ਐਕਟਰ ਰਣਬੀਰ ਕਪੂਰ ਅਤੇ ਆਲਿਆ ਭੱਟ ਆਏ ਦਿਨ ਆਪਣੇ ਅਫੇਅਰ ਕਰਕੇ ਸੁਰਖੀਆਂ ‘ਚ ਰਹਿੰਦੇ ਹਨ। ਇਨ੍ਹਾਂ ਬਾਰੇ ਹਾਲ ਹੀ ‘ਚ ਆਲਿਆ ਦੇ ਪਾਪਾ ਮਹੇਸ਼ ਭੱਟ ਨੇ ਵੀ ਕਿਹਾ ਹੈ ਕਿ ਆਲਿਆ, ਰਣਬੀਰ ਨੂੰ ਪਿਆਰ ਕਰਦੀ ਹੈ ਅਤੇ ਉਹ ਜਦੋਂ ਚਾਹੁੰਣਗੇ ਵਿਆਹ ਕਰ ਲੈਣਗੇ ਕਿਉਂ ਕਿ ਇਹ ਦੋਨਾਂ ਦਾ ਫੈਸਲਾ ਹੈ। ਇਸ ਤੋਂ ਬਾਅਦ ਹਾਲ ਹੀ ‘ਚ ਆਲਿਆ ਵੀ ਸੋਸ਼ਲ ਮੀਡੀਆ ਟਵਿਟਰ ‘ਤੇ ਆਪਣੇ ਫੈਨਸ ਨੂੰ ਜਵਾਬ ਦੇਣ ਆਈ ਸੀ। ਜਿਸ ਤੋਂ ਬਾਅਦ ਆਲਿਆ ਅੱਗੇ ਸਵਾਲਾਂ ਦੀ ਝੜੀ ਹੀ ਲੱਗ ਗਈ। ਪਰ ਇਨ੍ਹਾਂ ਸਵਾਲਾਂ ਇੱਕ ਜਵਾਬ ਅਜਿਹਾ ਸੀ ਕਿ ਜਿਸ ਤੋਂ ਬਾਅਦ ਹਰ ਕੋਈ ਹੈਰਾਨ ਹੀ ਹੋ ਗਿਆ। ਆਲਿਆ ਨੂੰ ਫੈਨ ਨੇ ਕਿਹਾ ਕਿ ਕੀ ਉਹ ਉਸ ਨੂੰ ਆਲਿਆ ਭੱਟ ਦੀ ਥਾਂ ਆਲਿਆ ਕਪੂਰ ਕਹਿ ਸਕਦਾ ਹੈ?” ਫੈਨ ਦਾ ਇਹ ਸਵਾਲ ਸੁਣ ਕੇ ਆਲਿਆ ਸ਼ਾਈਦ ਥੋੜ੍ਹਾ ਜਿਹਾ ਚੀੜ੍ਹ ਗਈ ਅਤੇ ਉਸ ਨੇ ਫੈਨ ਨੂੰ ਕਿਹਾ ਕਿ ਕੀ ਮੈਂ ਤੁਹਾਨੂੰ ਹਿਮਾਂਸ਼ੂ ਕਪੂਰ ਬੁਲ੍ਹਾ ਸਕਦੀ ਹਾਂ’। ਆਲਿਆ ਅਤੇ ਰਣਬੀਰ ਦੋਨੋਂ ਜਲਦੀ ਹੀ ਫ਼ਿਲਮ ‘ਬ੍ਰਹਮਾਸਤਰ’ ‘ਚ ਵੀ ਨਜ਼ਰ ਆਉਣ ਵਾਲੇ ਹਨ। ਇਸ ਤੋਂ ਇਲਾਵਾ ਦੋਨਾਂ ਦੇ ਪਰਿਵਾਰਕ ਮੈਂਬਰ ਇਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਖੁਸ਼ ਵੀ ਹਨ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget