ਪੜਚੋਲ ਕਰੋ

ਆਲੀਆ ਭੱਟ ਨੂੰ ਮਿਲਿਆ `ਟਾਈਮ ਇੰਪੈਕਟ ਐਵਾਰਡ`, ਇਸ ਸਾਲ ਪੁਰਸਕਾਰ ਜਿੱਤਣ ਵਾਲੀ ਇਕਲੌਤੀ ਭਾਰਤੀ ਕਲਾਕਾਰ

Alia Bhatt: ਇਸ ਸਾਲ ਇਹ ਐਵਾਰਡ ਜਿੱਤਣ ਵਾਲੀ ਆਲੀਆ ਭੱਟ ਇਕਲੌਤੀ ਭਾਰਤੀ ਕਲਾਕਾਰ ਹੈ। ਇਸ ਦੌਰਾਨ ਆਲੀਆ ਦੀ ਸਪੀਚ ਨੇ ਸਭ ਦਾ ਦਿਲ ਜਿੱਤ ਲਿਆ

TIME100 Impact Awards: ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਦਾ ਆਨੰਦ ਲੈ ਰਹੀ ਹੈ। ਇਸ ਦੇ ਨਾਲ ਹੀ ਉਹ ਆਪਣੇ ਕੰਮ ਦੇ ਵਾਅਦੇ ਵੀ ਪੂਰੇ ਕਰ ਰਹੀ ਹੈ। ਆਲੀਆ ਨੇ ਸ਼ਨੀਵਾਰ ਨੂੰ ਸਿੰਗਾਪੁਰ 'ਚ ਟਾਈਮ 100 ਇਮਪੈਕਟ ਐਵਾਰਡਸ 'ਚ ਸ਼ਿਰਕਤ ਕੀਤੀ। ਐਵਾਰਡ ਮਿਲਣ ਤੋਂ ਬਾਅਦ ਆਲੀਆ ਭੱਟ ਕਾਫੀ ਖੁਸ਼ ਨਜ਼ਰ ਆ ਰਹੀ ਸੀ। ਇਸ ਦੌਰਾਨ ਆਲੀਆ ਨੇ ਭਾਸ਼ਣ 'ਚ ਕਿਹਾ, 'ਮੇਰਾ ਭਾਰਤ ਮਹਾਨ ਹੈ'। ਇਵੈਂਟ ਲਈ ਆਲੀਆ ਨੇ ਖੂਬਸੂਰਤ ਗੋਲਡਨ ਗਾਊਨ ਪਾਇਆ ਹੋਇਆ ਸੀ।

ਦਸ ਦਈਏ ਕਿ ਇਸ ਸਾਲ ਇਹ ਐਵਾਰਡ ਜਿੱਤਣ ਵਾਲੀ ਆਲੀਆ ਭੱਟ ਇਕਲੌਤੀ ਭਾਰਤੀ ਕਲਾਕਾਰ ਹੈ। ਇਸ ਦੌਰਾਨ ਆਲੀਆ ਦੀ ਸਪੀਚ ਨੇ ਸਭ ਦਾ ਦਿਲ ਜਿੱਤ ਲਿਆ। ਆਲੀਆ ਨੇ ਕਿਹਾ ਕਿ ਜਦੋਂ ਤੁਸੀਂ ਆਪਣਾ ਬੈਸਟ ਵਰਜ਼ਨ ਬਣ ਕੇ ਦਿਖਾਉਂਦੇ ਹੋ ਤਾਂ ਸਭ ਤੇ ਇੰਪੈਕਟ (ਪ੍ਰਭਾਵ) ਪੈਂਦਾ ਹੈ। ਕਦੇ ਵੀ ਸਾਨੂੰ ਕਿਸੇ ਦੀ ਨਕਲ ਕਰਨ ਦੀ ਜਾਂ ਕੋਈ ਹੋਰ ਇਨਸਾਨ ਬਣਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਬਸ ਖੁਦ ਨਾਲ ਪਿਆਰ ਕਰੋ ਤੇ ਆਪਣਾ ਓਰੀਜਨਲ ਵਰਜ਼ਨ ਬਣ ਕੇ ਰਹੋ। ਐਵਾਰਡ ਮਿਲਣ ਤੋਂ ਬਾਅਦ ਆਲੀਆ ਭੱਟ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਹ ਬੇਹੱਦ ਖੂਬਸੂਰਤ ਅਤੇ ਖੁਸ਼ ਨਜ਼ਰ ਆ ਰਹੀ ਹੈ। ਆਲੀਆ ਭੱਟ ਨੇ ਐਵਾਰਡ ਫੰਕਸ਼ਨ ਲਈ ਚਮਕਦਾਰ ਗੋਲਡਨ ਗਾਊਨ ਪਾਇਆ ਹੋਇਆ ਸੀ।

View this post on Instagram
 
A post shared by Alia Bhatt 🤍☀️ (@aliaabhatt)

ਬੇਬੀ ਬੰਪ ਦੇ ਨਾਲ ਇਸ ਗਾਊਨ 'ਚ ਉਹ ਕਾਫੀ ਆਕਰਸ਼ਕ ਲੱਗ ਰਹੀ ਸੀ। ਆਲੀਆ ਭੱਟ ਨੂੰ ਇਹ ਐਵਾਰਡ ਸਿਨੇਮਾ ਵਿੱਚ ਕੰਮ ਕਰਨ ਲਈ ਦਿੱਤਾ ਗਿਆ। ਇਹ ਪੁਰਸਕਾਰ ਅਜਿਹੇ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜੋ ਆਪਣੇ ਖੇਤਰ ਵਿੱਚ ਕੁਝ ਵੱਖਰਾ ਕਰ ਰਹੇ ਹਨ, ਆਲੀਆ ਭੱਟ ਨੇ ਟਵਿੱਟਰ ਅਤੇ ਇੰਸਟਾਗ੍ਰਾਮ ਅਕਾਊਂਟ 'ਤੇ ਐਵਾਰਡ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਨ੍ਹਾਂ ਦੇ ਲੁੱਕ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਆਲੀਆ ਭੱਟ ਦੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਇਹ ਐਵਾਰਡ ਮਿਲਣ ਤੋਂ ਕਾਫੀ ਖੁਸ਼ ਹਨ। ਪ੍ਰਸ਼ੰਸਕਾਂ ਨੇ ਆਪਣੇ ਟਵਿਟਰ ਹੈਂਡਲ 'ਤੇ ਆਲੀਆ ਦੇ ਇਵੈਂਟ ਦੌਰਾਨ ਦੀਆਂ ਤਸਵੀਰਾਂ ਸ਼ੇਅਰ ਕਰਕੇ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget