ਪੜਚੋਲ ਕਰੋ

Alia Bhatt ਦੀ ਫਿਲਮ ਦਾ Gangubai Kathiawadi ਧਮਾਕੇਦਾਰ ਟੀਜ਼ਰ ਹੋਇਆ ਰਿਲੀਜ਼, ਇਥੇ ਦੇਖੋ 

ਬਾਲੀਵੁੱਡ ਦੀ ਸਭ ਤੋਂ ਕਿਊਟ ਅਦਾਕਾਰਾ ਆਲੀਆ ਭੱਟ ਇਸ ਸਮੇਂ ਆਪਣੀ ਆਉਣ ਵਾਲੀ ਫਿਲਮ ਗੰਗੂਬਾਈ ਕਾਠਿਆਵਾੜੀ ਦੇ ਲੁੱਕ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਅੱਜ ਇਸ ਫਿਲਮ ਦੇ ਮਸ਼ਹੂਰ ਨਿਰਦੇਸ਼ਕ ਅਤੇ ਨਿਰਮਾਤਾ ਸੰਜੇ ਲੀਲਾ ਭੰਸਾਲੀ ਦਾ ਜਨਮਦਿਨ ਹੈ।

ਬਾਲੀਵੁੱਡ ਦੀ ਸਭ ਤੋਂ ਕਿਊਟ ਅਦਾਕਾਰਾ ਆਲੀਆ ਭੱਟ ਇਸ ਸਮੇਂ ਆਪਣੀ ਆਉਣ ਵਾਲੀ ਫਿਲਮ ਗੰਗੂਬਾਈ ਕਾਠਿਆਵਾੜੀ ਦੇ ਲੁੱਕ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਅੱਜ ਇਸ ਫਿਲਮ ਦੇ ਮਸ਼ਹੂਰ ਨਿਰਦੇਸ਼ਕ ਅਤੇ ਨਿਰਮਾਤਾ ਸੰਜੇ ਲੀਲਾ ਭੰਸਾਲੀ ਦਾ ਜਨਮਦਿਨ ਹੈ। ਇਸ ਖਾਸ ਮੌਕੇ 'ਤੇ ਉਨ੍ਹਾਂ ਦੀ ਆਉਣ ਵਾਲੀ ਫਿਲਮ ਗੰਗੂਬਾਈ ਕਾਠਿਆਵਾੜੀ ਦਾ ਟੀਜ਼ਰ ਹਾਲ ਹੀ 'ਚ ਰਿਲੀਜ਼ ਹੋਇਆ ਹੈ, ਜਿਸ ਨੂੰ ਆਲੀਆ ਭੱਟ ਨੇ ਕੁਝ ਹੀ ਮਿੰਟ ਪਹਿਲਾਂ ਆਪਣੇ ਇੰਸਟਾਗ੍ਰਾਮ 'ਤੇ ਸਾਂਝਾ ਕੀਤਾ ਸੀ।

ਨਾਲ ਹੀ ਇਸ ਟੀਜ਼ਰ ਨੂੰ ਸ਼ੇਅਰ ਕਰਦਿਆਂ ਲਿਖਿਆ, ‘Happy Birthday Sir. I can think of no better way to celebrate you and your birthday. Presenting a part of my heart & soul. Meet Gangu.’

ਇਸ ਤੋਂ ਪਹਿਲਾਂ ਆਲੀਆ ਭੱਟ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਫਿਲਮ ਗੰਗੂਬਾਈ ਕਠਿਆਵਾੜੀ ਦਾ ਨਵਾਂ ਪੋਸਟਰ ਜਾਰੀ ਕੀਤਾ ਸੀ, ਜਿਸ 'ਚ ਅਭਿਨੇਤਰੀ ਦਾ ਬਹੁਤ ਨਵਾਂ ਅਤੇ ਵਿਸਫੋਟਕ ਲੁੱਕ ਦੇਖਣ ਨੂੰ ਮਿਲਿਆ ਸੀ। ਪੋਸਟਰ 'ਚ ਆਲੀਆ ਭੱਟ ਕੁਰਸੀ 'ਤੇ ਪੈਰ ਪਸਾਰੀ ਬੈਠੀ ਹੋਈ ਦਿਖ ਰਹੀ ਹੈ। ਉਸ ਦੇ ਮੱਥੇ 'ਤੇ ਇੱਕ ਗੋਲ ਬਿੰਦੀ, ਵਾਲਾਂ ਦੀ ਗੁੱਤ ਅਤੇ ਉਸ ਦੇ ਸਿਰ 'ਤੇ ਇੱਕ ਦੁੱਪਟੇ ਨਾਲ ਉਸ ਦੀ ਸਧਾਰਣ ਲੁੱਕ ਬਹੁਤ ਸੁੰਦਰ ਲੱਗ ਰਹੀ ਹੈ। ਇਸ ਪੋਸਟਰ ਨੂੰ ਜਾਰੀ ਕਰਦੇ ਹੋਏ ਉਸ ਨੇ ਕੈਪਸ਼ਨ ਵਿੱਚ ਲਿਖਿਆ, "ਇਹ ਫਿਲਮ ਇਸ ਸਾਲ 30 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।"

ਟਾਪ ਹੈਡਲਾਈਨ

Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget