ਪੜਚੋਲ ਕਰੋ

ਜਨਮ ਦਿਨ 'ਤੇ ਆਲੀਆ ਭੱਟ ਨੇ ਦਿਖਾਇਆ ਸੀਤਾ ਦਾ ਅੰਦਾਜ਼

ਆਲੀਆ ਭੱਟ ਦੇ ਜਨਮ ਦਿਨ ਦੇ ਵਿਸ਼ੇਸ਼ ਮੌਕੇ 'ਤੇ ਉਨ੍ਹਾਂ ਦੀ ਆਉਣ ਵਾਲੀ ਫਿਲਮ ਆਰਆਰਆਰ ਦੀ ਪਹਿਲੀ ਲੁੱਕ ਜਾਰੀ ਕੀਤੀ ਗਈ ਹੈ। ਇਸ ਫਿਲਮ ਵਿੱਚ ਇਹ ਅਭਿਨੇਤਰੀ ਸੀਤਾ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ। ਆਲੀਆ ਸੀਤਾ ਦੇ ਅੰਦਾਜ਼ ਚ ਕਿਵੇਂ ਦਿਖੇਗੀ ਦੇਖੋ-

ਆਲੀਆ ਭੱਟ ਦੇ ਜਨਮ ਦਿਨ ਦੇ ਵਿਸ਼ੇਸ਼ ਮੌਕੇ 'ਤੇ ਉਨ੍ਹਾਂ ਦੀ ਆਉਣ ਵਾਲੀ ਫਿਲਮ ਆਰਆਰਆਰ ਦੀ ਪਹਿਲੀ ਲੁੱਕ ਜਾਰੀ ਕੀਤੀ ਗਈ ਹੈ। ਇਸ ਫਿਲਮ ਵਿੱਚ ਇਹ ਅਭਿਨੇਤਰੀ ਸੀਤਾ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ। 


ਇੰਤਜ਼ਾਰ ਖਤਮ ਹੋ ਗਿਆ ਹੈ ਤੇ ਫਿਲਮ ਆਰਆਰਆਰ ਵਿੱਚ ਆਲੀਆ ਭੱਟ ਦਾ ਪਹਿਲਾ ਲੁੱਕ ਸਾਹਮਣੇ ਆਇਆ ਹੈ। ਇਸ ਫਿਲਮ ਵਿਚ ਇਹ ਅਭਿਨੇਤਰੀ ਸੀਤਾ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ। ਜਿਹੜੀ ਤਸਵੀਰ ਸਾਹਮਣੇ ਆਈ ਹੈ, ਉਸ ਵਿੱਚ ਆਲੀਆ ਸੀਤਾ ਦੇ ਲੁੱਕ ਵਿਚ ਇੰਨੀ ਜ਼ਬਰਦਸਤ ਨਜ਼ਰ ਆ ਰਹੀ ਹੈ ਕਿ ਫਿਲਮ ਲਈ ਲੋਕਾਂ ਦੇ ਮਨਾਂ ਵਿੱਚ ਉਤਸੁਕਤਾ ਹੋਰ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ

ਅੱਜ ਆਲੀਆ ਭੱਟ ਦਾ ਜਨਮ ਦਿਨ ਹੈ ਤੇ ਇਸ ਖਾਸ ਮੌਕੇ 'ਤੇ ਉਸ ਦੀ ਫਿਲਮ ਦਾ ਪਹਿਲਾ ਲੁੱਕ ਸਾਹਮਣੇ ਆਇਆ ਹੈ। ਅੱਜ ਸੀਤਾ ਦਾ ਲੁੱਕ ਸੋਸ਼ਲ ਮੀਡੀਆ ਦੇ ਜ਼ਰੀਏ ਸਾਹਮਣੇ ਆਇਆ ਹੈ। ਆਲੀਆ ਭੱਟ ਤਸਵੀਰ ਵਿੱਚ ਹਰੇ ਰੰਗ ਦੀ ਸਾੜੀ ਵਿੱਚ ਦਿਖਾਈ ਦੇ ਰਹੀ ਹੈ। ਉਸ ਸਾਹਮਣੇ ਪੂਜਾ ਦੀ ਟੋਕਰੀ ਰੱਖੀ ਗਈ ਹੈ।

ਇਸ ਫਿਲਮ ਦਾ ਨਿਰਦੇਸ਼ਨ ਬਾਹੂਬਲੀ ਫੇਮ ਡਾਇਰੈਕਟਰ ਐਸਐਸ ਰਾਜਮੌਲੀ ਕਰ ਰਹੇ ਹਨ। ਸੀਤਾ ਦੇ ਕਿਰਦਾਰ ਵਿੱਚ ਉਸ ਦੀ ਦਿੱਖ ਬਹੁਤ ਪ੍ਰਭਾਵਸ਼ਾਲੀ ਹੈ। ਇਸ ਤੋਂ ਪਹਿਲਾਂ ਇਸ ਤਸਵੀਰ ਨੂੰ ਸਾਂਝਾ ਕਰਦੇ ਸਮੇਂ ਫਿਲਮ ਨਿਰਮਾਤਾਵਾਂ ਨੇ ਆਲੀਆ ਦੀ ਝਲਕ ਦਿਖਾਈ। ਆਲੀਆ ਇਸ ਸ਼ੇਅਰ ਕੀਤੀ ਫੋਟੋ 'ਚ ਇੱਕ ਕਾਲੇ ਰੰਗ ਦੀ ਛਾਂ ਵਾਲੀ ਜਗ੍ਹਾ 'ਤੇ ਬੈਠੀ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਅਜਿਹਾ ਲੱਗਦਾ ਹੈ ਕਿ ਉਹ ਇੱਕ ਮੰਦਰ ਵਿਚ ਬੈਠੀ ਹੈ। ਮੰਦਰ ਵਿੱਚ ਭਗਵਾਨ ਰਾਮ ਦੀ ਮੂਰਤੀ ਵੀ ਦਿਖਾਈ ਦਿੰਦੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਆਲੀਆ ਦੇ ਨਾਲ ਜੂਨੀਅਰ ਐਨਟੀਆਰ, ਅਜੈ ਦੇਵਗਨ ਤੇ ਰਾਮ ਚਰਨ ਵੀ ਇਸ ਫਿਲਮ ਵਿੱਚ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣ ਵਾਲੇ ਹਨ। ਇਹ ਇੱਕ ਪੀਰੀਅਡ ਡਰਾਮਾ ਫਿਲਮ ਹੈ ਜਿਸ ਵਿੱਚ ਇਹ ਸਾਰੇ ਅਭਿਨੇਤਾ ਪਹਿਲੀ ਵਾਰ ਇਕੱਠੇ ਪਰਦੇ 'ਤੇ ਦਿੱਖਣ ਜਾ ਰਹੇ ਹਨ।

ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget