ਪੜਚੋਲ ਕਰੋ

22 ਜਨਵਰੀ ਨੂੰ ਰਣਬੀਰ-ਆਲਿਆ ਦਾ ਵਿਆਹ, ਕਾਰਡ ਦੀ ਤਸਵੀਰ ਸਾਈ ਸਾਹਮਣੇ

ਰਣਬੀਰ ਕਪੂਰ ਅਤੇ ਆਲਿਆ ਭੱਟ ਰਿਲੇਸ਼ਨਸ਼ੀਪ ‘ਚ ਹਨ ਇਹ ਗੱਲ ਕਿਸੇ ਤੋਂ ਲੁੱਕੀ ਨਹੀਂ ਰਹੀ। ਬੇਸ਼ੱਕ ਦੋਵੇਂ ਆਪਣੇ ਰਿਸ਼ਤੇ ਬਾਰੇ ਕਦੇ ਨਹੀਂ ਬੋਲਦੇ। ਪਰ ਇਸ ਦੇ ਨਾਲ ਹੀ ਦੋਵਾਂ ਦੇ ਵਿਆਹ ਨੂੰ ਲੈ ਕੇ ਆਏ ਦਿਨ ਹੀ ਕੋਈ ਨਾਲ ਕੋਈ ਖ਼ਬਰ ਸਾਹਮਣੇ ਆ ਹੀ ਜਾਂਦੀ ਹੈ।

ਮੁੰਬਈ: ਰਣਬੀਰ ਕਪੂਰ ਅਤੇ ਆਲਿਆ ਭੱਟ ਰਿਲੇਸ਼ਨਸ਼ੀਪ ‘ਚ ਹਨ ਇਹ ਗੱਲ ਕਿਸੇ ਤੋਂ ਲੁੱਕੀ ਨਹੀਂ ਰਹੀ। ਬੇਸ਼ੱਕ ਦੋਵੇਂ ਆਪਣੇ ਰਿਸ਼ਤੇ ਬਾਰੇ ਕਦੇ ਨਹੀਂ ਬੋਲਦੇ। ਪਰ ਇਸ ਦੇ ਨਾਲ ਹੀ ਦੋਵਾਂ ਦੇ ਵਿਆਹ ਨੂੰ ਲੈ ਕੇ ਆਏ ਦਿਨ ਹੀ ਕੋਈ ਨਾਲ ਕੋਈ ਖ਼ਬਰ ਸਾਹਮਣੇ ਆ ਹੀ ਜਾਂਦੀ ਹੈ। ਹੁਣ ਦੋਵਾਂ ਦੇ ਵਿਆਹ ਦਾ ਕਾਰਡ ਸੋਸ਼ਲ ਮੀਡੀਆ ‘ਤੇ ਖੂਬ ਵਾਈਰਲ ਹੋ ਰਿਹਾ ਹੈ। ਅਜਿਹੇ ‘ਚ ਸਭ ਦੇ ਦਿਲ ‘ਚ ਸਵਾਲ ਉੱਠ ਰਿਹਾ ਹੈ ਕਿ ਕੀ ਰਣਬੀਰ-ਆਲਿਆ ਦਾ ਵਿਆਹ 22 ਜਨਵਰੀ ਨੂੰ ਹੋ ਗਿਆ ਹੈ? ਕੀ ਦੋਵੇਂ ਜੋਧਪੁਰ ਦੇ ਉਮੇਦ ਭਵਨ ਪੈਲੇਸ ‘ਚ ਵਿਆਹ ਕਰ ਰਹੇ ਹਨ? ਪਰ ਜੇਕਰ ਸੋਮਵਾਰ ਰਾਤ ਤੋਂ ਵ੍ਹੱਟਸਐਪ ਗਰੁੱਲ ‘ਚ ਵਾਈਰਲ ਹੋ ਰਹੀ ਇਸ ਵੈਡਿੰਗ ਕਾਰਡ ਦੀ ਤਸਵੀਰ ਨੂੰ ਵੇਖਿਆ ਜਾਵੇ ਤਾਂ ਇਹ ਸਭ ਸੱਚ ਹੈ। 22 ਜਨਵਰੀ ਨੂੰ ਰਣਬੀਰ-ਆਲਿਆ ਦਾ ਵਿਆਹ, ਕਾਰਡ ਦੀ ਤਸਵੀਰ ਸਾਈ ਸਾਹਮਣੇ ਪਰ ਇਸ ਤੋਂ ਪਹਿਲਾਂ ਕੀ ਦੋਵਾਂ ਦੇ ਵਿਆਹ ਦੀ ਖ਼ਬਰ ਨੂੰ ਸੱਚ ਜਾਣ ਤੁਸੀਂ ਖੁਸ਼ ਹੋਵੋ ਤਾਂ ਦੱਸ ਦਈਏ ਕਿ ਇਹ ਕਾਰਡ ਨਕਲੀ ਹੀ ਜਿਸ ਨੂੰ ਫੋਟੋਸ਼ੌਪ ਦੀ ਮਦਦ ਨਾਲ ਬਣਾਇਆ ਗਿਆ ਹੈ। ਜਿਸ ਦਾ ਪਤਾ ਆਲਿਆ ਦੇ ਪਿਤਾ ਦੇ ਨਾਂ ਤੋਂ ਹੀ ਲੱਗ ਜਾਂਦਾ ਹੈ ਜਿੱਥੇ ਮਹੇਸ਼ ਭੱਟ ਦੀ ਥਾਂ ਮੁਕੇਸ਼ ਭੱਟ ਲਿੱਖੀਆ ਹੈ। ਨਾਲ ਹੀ ਆਲਿਆ ਦੇ ਨਾਂ ਦੇ ਅਖ਼ਰ ਅੰਗਰੇਜ਼ੀ ‘ਚ ਗਲਤ ਲਿੱਖੇ ਹਨ। ਨਾਲ ਹੀ ਕਾਰਡ ਦੀ ਕੂਆਲਟੀ ਵੇਖ ਸਾਫ਼ ਹੈ ਕਿ ਇਹ ਕਾਰਡ ਫਰਜ਼ੀ ਹੈ।
View this post on Instagram
 
Good morning ❤ #aliabhatt

A post shared by Viral Bhayani (@viralbhayani) on

ਇਸ ਬਾਰੇ ਜਦੋਂ ਆਲਿਆ ਤੋਂ ਪੁੱਛਿਆ ਗਿਆ ਤਾਂ ਉਸ ਨੇ ਇਸ ਸਵਾਲ ‘ਤੇ ਸਿਰਫ ਮੁਸਕੁਰਾਉਣਾ ਬਹਿਤਰ ਸਮਝਿਆ।

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget