ਪੜਚੋਲ ਕਰੋ

ਆਲੀਆ ਦੀ ਵੋਗ ਐਵਾਰਡ ਨਾਈਟ ਡ੍ਰੈਸ ਦੀ ਕੀਮਤ ‘ਚ ਖਰੀਦੀ ਜਾ ਸਕਦੀ ਹੈ ਕਾਰ, ਕੀਮਤ ਜਾਣ ਉੱਡ ਜਾਣਗੇ ਹੋਸ਼

ਵੋਗ ਬਿਊਟੀ ਐਵਾਰਡ 2019 ‘ਚ ਆਲੀਆ ਡਿਜ਼ਾਇਨਰ ਮਾਈਕ ਕੌਸਟੈਲੋ ਦੇ ਮਟੈਲਿਕ ਵੰਨ ਸ਼ੋਲਡਰ ਗਾਊਨ ‘ਚ ਨਜ਼ਰ ਆਈ। ਆਲੀਆ ਦੇ ਗਾਊਨ ਨਾਲ ਉਸ ਦਾ ਹੇਅਰ-ਸਟਾਈਲ ਵੀ ਬੇਹੱਦ ਫੰਕੀ ਤੇ ਕੂਲ ਲੱਗ ਰਿਹਾ ਸੀ।

ਮੁੰਬਈ: ਹਾਲ ਹੀ ‘ਚ ਮੁੰਬਈ ‘ਚ ਵੋਗ ਬਿਊਟੀ ਐਵਾਰਡ 2019 ਦਾ ਆਯੋਜਨ ਕੀਤਾ ਗਿਆ। ਜਿਸ ‘ਚ ਬਾਲੀਵੁੱਡ ਸਟਾਰਸ ਨੇ ਸਟਾਈਲਿਸ਼ ਲੁੱਕ ‘ਚ ਆਪਣੀ ਮੌਜੂਦਗੀ ਦਰਜ ਕਰਵਾਈ। ਇਨ੍ਹਾਂ ਸਭ ‘ਚ ਅਦਾਕਾਰਾ ਆਲੀਆ ਭੱਟ ਵੀ ਆਪਣੇ ਗਲੈਮਰਸ ਅੰਦਾਜ਼ ‘ਚ ਪਹੁੰਚੀ। ਆਲੀਆ ਦੇ ਕੂਲ ਅੰਦਾਜ਼ ਨੇ ਇੱਥੇ ਸਭ ਦੇ ਹੋਸ਼ ਉੱਡਾ ਦਿੱਤੇ। ਇਸ ਦੇ ਨਾਲ ਹੀ ਆਲੀਆ ਦੀ ਡ੍ਰੈਸ ਦੀ ਕੀਮਤ ਨੇ ਆਮ ਲੋਕਾਂ ਨੂੰ ਚੱਕਰਾਂ ‘ਚ ਪਾ ਦਿੱਤਾ ਹੈ। ਆਲੀਆ ਦੀ ਵੋਗ ਐਵਾਰਡ ਨਾਈਟ ਡ੍ਰੈਸ ਦੀ ਕੀਮਤ ‘ਚ ਖਰੀਦੀ ਜਾ ਸਕਦੀ ਹੈ ਕਾਰ, ਕੀਮਤ ਜਾਣ ਉੱਡ ਜਾਣਗੇ ਹੋਸ਼ ਇਸ ਬਿਊਟੀ ਐਵਾਰਡ ਨਾਈਟ ‘ਚ ਆਲੀਆ ਡਿਜ਼ਾਇਨਰ ਮਾਈਕ ਕੌਸਟੈਲੋ ਦੇ ਮਟੈਲਿਕ ਵੰਨ ਸ਼ੋਲਡਰ ਗਾਊਨ ‘ਚ ਨਜ਼ਰ ਆਈ। ਆਲੀਆ ਦੇ ਗਾਊਨ ਨਾਲ ਉਸ ਦਾ ਹੇਅਰ-ਸਟਾਈਲ ਵੀ ਬੇਹੱਦ ਫੰਕੀ ਤੇ ਕੂਲ ਲੱਗ ਰਿਹਾ ਸੀ। ਆਲੀਆ ਦੇ ਇਸ ਡਿਜ਼ਾਇਨਰ ਗਾਊਨ ਦੀ ਕੀਮਤ ਦੀ ਗੱਲ ਕਰੀਏ ਤਾਂ ਇਹ 5,500 ਡਾਲਰ ਯਾਨੀ ਕਰੀਬ 3 ਲੱਖ 90 ਹਜ਼ਾਰ 425 ਰੁਪਏ ਦਾ ਹੈ। ਕਰੀਬ ਚਾਰ ਲੱਖ ਰੁਪਏ ਦੀ ਕੀਮਤ ‘ਚ ਇੱਕ ਆਮ ਬੰਦਾ ਇੱਕ ਕਾਰ ਖਰੀਦ ਸਕਦਾ ਹੈ।
View this post on Instagram
 
إطلالات خيالية ساحرة لنجمات بوليوود ليلة حفل توزيع جوائز الـIIFA لعام2017 https://t.co/7WVQ5hbpq2 #MBCBOLLYWOOD #bollywood #mbc #indian #india #IIFAAwards2017 #IIFA2017 #IIFA #ALIABHATT #KATRINAKAIF #KRITISANON #SONAKSHISINHA #نجوم_بوليود #نجوم_بوليوود #ام_بي_سي_بوليوود #ام_بي_سي_بوليود

A post shared by MBC😍BOLLYWOOD (@mbcbollywood_1) on

ਖੈਰ, ਅਜਿਹਾ ਪਹਿਲੀ ਵਾਰ ਨਹੀਂ ਹੋਇਆ ਜਦੋਂ ਆਲੀਆ ਨੇ ਅਜਿਹੇ ਮਹਿੰਗੇ ਕੱਪੜੇ ਪਾਏ ਹਨ। ਉਹ ਸਾਲ 2017 ‘ਚ ਹੋਏ ਆਈਫਾ ਐਵਾਰਡ ‘ਚ ਡਿਜ਼ਾਇਨਰ ਜੁਹੈਰ ਮੁਰਾਦ ਦੇ ਸਟ੍ਰੈਪਲੈਸ ਗਾਊਨ ‘ਚ ਨਜ਼ਰ ਆਈ ਸੀ ਜਿਸ ਦੀ ਕੀਮਤ 23 ਲੱਖ ਰੁਪਏ ਤੋਂ ਜ਼ਿਆਦਾ ਸੀ।

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget