ਪੜਚੋਲ ਕਰੋ

ਆਲਿਆ ਦੀ ‘ਕਲੰਕ’ ‘ਚ ਡ੍ਰੈੱਸ ਦਾ ਭਾਰ ਸੁਣ ਹੋ ਜਾਓਗੇ ਹੈਰਾਨ

ਮੁੰਬਈ: ਆਲਿਆ ਭੱਟ ਦੀ ਪਹਿਲੀ ਕੌਸਟਿਊਮ ਡ੍ਰਾਮਾ ਫ਼ਿਲਮ ‘ਕਲੰਕ’ ਉਸ ਲਈ ਕਈ ਮਾਇਨਿਆਂ ‘ਚ ਚੈਲੇਂਜਿੰਗ ਰਹੀ ਹੈ। ਆਲ਼ਿਆ ਨੇ 12 ਕਿਲੋ ਦੇ ਹੈਵੀ ਕੌਸਟਿਊਮ ਪਾਏ ਹਨ। ਆਲਿਆ ਦੀ ਨਹੀਂ ਫ਼ਿਲਮ ‘ਚ ਮਾਧੁਰੀ ਤੇ ਸੋਨਾਕਸ਼ੀ ਦੇ ਕੱਪੜੇ ਵੀ ਕਾਫੀ ਭਾਰੀ ਸੀ। ਅਜਿਹੇ ‘ਚ ਸਟਾਰਸ ਨੂੰ ਤਿਆਰ ਹੋਣ ‘ਚ ਆਪਣੇ ਕਿਰਦਾਰ ਦਾ ਗੈਟਅੱਪ ਲੈਣ ਨੂੰ ਕਾਫੀ ਸਮਾਂ ਲੱਗ ਜਾਂਦਾ ਸੀ। ਇਸ ਦੇ ਨਾਲ ਹੀ ਫ਼ਿਲਮ ਦੀ ਸ਼ੂਟਿੰਗ ਪਿਛਲੇ ਸਾਲ ਮਈ-ਜੂਨ ਦੀ ਗਰਮੀ ‘ਚ ਕੀਤੀ ਗਈ ਜਿਸ ‘ਚ ਆਲਿਆ ਨਾਲ ਬਾਕੀ ਸਟਾਰਸ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇੰਨਾ ਹੀ ਨਹੀਂ ਆਲਿਆ ਇਸ ਦੌਰਾਨ ਦੋ ਹੋਰ ਫ਼ਿਲਮਾਂ ‘ਗੱਲੀ ਬੁਆਏ’ ਤੇ ‘ਬ੍ਰਹਮਾਸਤਰ’ ਦੀ ਸ਼ੂਟਿੰਗ ‘ਚ ਰੁੱਝੀ ਸੀ। ਉਸ ਨੂੰ ਤਿੰਨਾਂ ਕਿਰਦਾਰਾਂ ‘ਚ ਜੰਪ ਕਰਨਾ ਪੈਂਦਾ ਸੀ। ਆਲਿਆ ਦੀ ‘ਕਲੰਕ’ ‘ਚ ਡ੍ਰੈੱਸ ਦਾ ਭਾਰ ਸੁਣ ਹੋ ਜਾਓਗੇ ਹੈਰਾਨ ਫ਼ਿਲਮ ਲਈ ਐਕਟਰ ਵਰੁਣ ਧਵਨ ਨੇ ਵੀ ਖੂਬ ਮਿਹਨਤ ਕੀਤੀ ਹੈ। ਉਨ੍ਹਾਂ ਨੇ ਬੌਡੀ ਬਣਾਉਣ ਲਈ ਖਾਸ ਟ੍ਰੇਨਿੰਗ ਵੀ ਲਈ। ਇਸ ਦੌਰਾਨ ਵਰੁਣ ਜ਼ਖ਼ਮੀ ਵੀ ਹੋ ਗਏ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
Embed widget