ਪੜਚੋਲ ਕਰੋ

ਭੋਪਾਲ ਦੀ ਠੰਢ ‘ਚ ਆਲਿਆ ਨੇ ਖ਼ਤਮ ਕੀਤੀ ‘ਕਲੰਕ’ ਦੀ ਸ਼ੂਟਿੰਗ

ਮੁੰਬਈ: ਬਾਲੀਵੁੱਡ ਦੀ ਪਟਾਖਾ ਗੁੱਡੀ ਆਲਿਆ ਭੱਟ ਨੇ ਆਪਣੀ ਆਉਣ ਵਾਲੀ ਫ਼ਿਲਮ ‘ਕਲੰਕ’ ਦੀ ਸ਼ੂਟਿੰਗ ਇਤਿਹਾਸਕ ਨਗਰੀ ਚਮਦੇਰੀ ‘ਚ ਕੀਤੀ ਹੈ। ਇੱਥੇ ਆਲਿਆ ਸੋਨਾਕਸ਼ੀ ਸਿਨ੍ਹਾ ਨਾਲ ਪਹੁੰਚੀ ਸੀ ਜਿੱਥੇ ਦੀ ਤਸਵੀਰ ਆਲਿਆ ਨੇ ਸ਼ੇਅਰ ਕੀਤੀ ਹੈ। ਭੋਪਾਲ ਦੀ ਠੰਢ ‘ਚ ਆਲਿਆ ਨੇ ਖ਼ਤਮ ਕੀਤੀ ‘ਕਲੰਕ’ ਦੀ ਸ਼ੂਟਿੰਗ ਸੋਸ਼ਲ ਮੀਡੀਆ ‘ਤੇ ਸ਼ੇਅਰ ਤਸਵੀਰ ‘ਚ ਆਲਿਆ ਕੜਾਕੇ ਦੀ ਠੰਢ ‘ਚ ਸੁੰਗੜਦੀ ਨਜ਼ਰ ਆ ਰਹੀ ਹੈ। ਫੋਟੋ ਸੋਸ਼ਲ ਮੀਡੀਆ ‘ਤੇ ਵੀ ਖੂਬ ਵਾਈਰਲ ਹੋ ਰਹੀ ਹੈ ਜੋ ਐਤਵਾਰ ਸ਼ਾਮ 6.30 ਦੀ ਹੈ। ਇਸ ਫ਼ਿਲਮ ਦੀ ਸ਼ੂਟਿੰਗ ਆਲਿਆ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਥਾਵਾਂ ‘ਤੇ ਕਰ ਰਹੀ ਹੈ। ‘ਕਲੰਕ’ ਦਾ ਅਗਲਾ ਸ਼ੈਡਿਊਲ ਲਲਿਤਪੁਰ ‘ਚ ਸ਼ੂਟ ਹੋਣਾ ਹੈ। ਭੋਪਾਲ ਦੀ ਠੰਢ ‘ਚ ਆਲਿਆ ਨੇ ਖ਼ਤਮ ਕੀਤੀ ‘ਕਲੰਕ’ ਦੀ ਸ਼ੂਟਿੰਗ ਆਲਿਆ ਨੇ ਚੰਦੇਰੀ ਦਾ ਸੈਡਿਊਲ਼ ਖ਼ਤਮ ਕਰ ਲਿਆ ਹੈ ਤੇ ਇਸ ਦੀ ਜਾਣਕਾਰੀ ਵੀ ਆਲਿਆ ਨੇ ਕੁਝ ਤਸਵੀਰਾਂ ਸ਼ੇਅਰ ਕਰ ਦਿੱਤੀ ਹੈ। ‘ਕਲੰਕ’ ‘ਚ ਆਲਿਆ ਦੀ ਜੋੜੀ ਇੱਕ ਵਾਰ ਫੇਰ ਵਰੁਣ ਧਵਨ ਨਾਲ ਬਣੀ ਹੈ। ਦੋਵਾਂ ਦੀ ਜੋੜੀ ਨੇ ਹੁਣ ਤਕ ਸਾਰੀਆਂ 100 ਕਰੋੜੀ ਫ਼ਿਲਮਾਂ ਦਿੱਤੀਆਂ ਹਨ। ਹੁਣ ਦੇਖਦੇ ਹਾਂ ਕਰਨ ਜੌਹਰ ਦੀ ਇਸ ਮਲਟੀਸਟਾਰਰ ਫ਼ਿਲਮ ਦਾ ਕੀ ਹੁੰਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਕਲਾਕਾਰ ਦਾ 35 ਸਾਲ ਦੀ ਉਮਰ 'ਚ ਦੇਹਾਂਤ; ਹੌਲੀ-ਹੌਲੀ ਸਰੀਰ ਨੂੰ ਖਾ ਗਈ ਇਹ...
ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਕਲਾਕਾਰ ਦਾ 35 ਸਾਲ ਦੀ ਉਮਰ 'ਚ ਦੇਹਾਂਤ; ਹੌਲੀ-ਹੌਲੀ ਸਰੀਰ ਨੂੰ ਖਾ ਗਈ ਇਹ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
Arshdeep Singh Girlfriend Pics: ਅਰਸ਼ਦੀਪ ਸਿੰਘ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, 'ਮਿਸਟ੍ਰੀ ਗਰਲ' ਦੀਆਂ ਤਸਵੀਰਾਂ ਆਈਆਂ ਸਾਹਮਣੇ; ਜਾਣੋ ਕੌਣ ਹੈ ਸਮਰੀਨ ਕੌਰ ? 
ਅਰਸ਼ਦੀਪ ਸਿੰਘ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, 'ਮਿਸਟ੍ਰੀ ਗਰਲ' ਦੀਆਂ ਤਸਵੀਰਾਂ ਆਈਆਂ ਸਾਹਮਣੇ; ਜਾਣੋ ਕੌਣ ਹੈ ਸਮਰੀਨ ਕੌਰ ? 
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?

ਵੀਡੀਓਜ਼

Bhagwant Mann's befitting reply to Sunil Jakhar!
ਆੜਤੀਆਂ ਨੂੰ ਰਾਹਤ ਜਾਂ ਝਟਕਾ? Bhagwant Mann ਦੇ ਵੱਡੇ ਫੈਸਲੇ
ਕਿਸਾਨਾਂ ਲਈ ਰਾਹਤ! ਮੰਡੀਆਂ ਦੇ ਵਿਕਾਸ ਲਈ ਆਇਆ ਵੱਡਾ ਬਜਟ
ਅਨਾਜ ਸਟਾਕ ‘ਤੇ ਐਕਸ਼ਨ! CM Mann ਦੀ Special Train ਮੁਹਿੰਮ ਸ਼ੁਰੂ
Bhagwant Mann's big revelation after meeting with Union Minister

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕਿਸਨੂੰ ਮਿਲੀ ਟਿਕਟ...
ਪੰਜਾਬ ਦੇ ਸਿਆਸੀ ਜਗਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕਿਸਨੂੰ ਮਿਲੀ ਟਿਕਟ...
Punjab News: ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...
ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...
Public Holiday in Punjab: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026
Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ
Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ
Embed widget