ਪੜਚੋਲ ਕਰੋ

‘ਪੁਸ਼ਪਾ’ ਸਟਾਰ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਸੋਸ਼ਲ ਮੀਡੀਆ 'ਤੇ ਤਸਵੀਰਾਂ ਕੀਤੀਆਂ ਸਾਂਝੀਆਂ

ਅੱਲੂ ਅਰਜੁਨ ਹਮੇਸ਼ਾਂ ਪਰਿਵਾਰ ਨਾਲ ਨਜ਼ਰ ਆਉਂਦਾ ਹੈ। ਅੱਲੂ ਨੇ ਵੀਰਵਾਰ ਨੂੰ ਆਪਣੀ ਪਤਨੀ ਸਨੇਹਾ ਰੈਡੀ ਦੇ ਜਨਮ ਦਿਨ ਮੌਕੇ ਪਰਿਵਾਰ ਸਮੇਤ ਸ੍ਰੀ ਦਰਬਾਰ ਮੱਥਾ ਟੇਕਿਆ ਤੇ ਅੰਮ੍ਰਿਤਸਰ ਵਿੱਚ ਉਸ ਦਾ ਜਨਮ ਦਿਨ ਮਨਾਇਆ।

Allu Arjun in Golden Temple: ਫ਼ਿਲਮ ‘ਪੁਸ਼ਪਾ’ ਲਈ ਜਾਣਿਆ ਜਾਂਦਾ ਪ੍ਰਸਿੱਧ ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਣੇ ਵੀਰਵਾਰ ਨੂੰ ਸ੍ਰੀ ਦਰਬਾਰ ਮੱਥਾ ਟੇਕਿਆ। ਅੱਲੂ ਅਰਜੁਨ ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਵੀ ਗਏ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸੂਚਨਾ ਕੇਂਦਰ ਵਿਖੇ ਫਿਲਮ ਕਲਾਕਾਰ ਨੂੰ ਧਾਰਮਿਕ ਪੁਸਤਕਾਂ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਅਦਾਕਾਰ ਨੇ ਮੁਸਕੁਰਾ ਕੇ ਸ਼ਰਧਾਲੂਆਂ ਦਾ ਪਿਆਰ ਕਬੂਲਿਆ। 

ਅਦਾਕਾਰ ਨੇ ਸੋਸ਼ਲ ਮੀਡੀਆ ’ਤੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਸਮੇਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਅੱਲੂ ਅਰਜੁਨ ਹਮੇਸ਼ਾਂ ਪਰਿਵਾਰ ਨਾਲ ਨਜ਼ਰ ਆਉਂਦਾ ਹੈ। ਅੱਲੂ ਨੇ ਵੀਰਵਾਰ ਨੂੰ ਆਪਣੀ ਪਤਨੀ ਸਨੇਹਾ ਰੈਡੀ ਦੇ ਜਨਮ ਦਿਨ ਮੌਕੇ ਪਰਿਵਾਰ ਸਮੇਤ ਸ੍ਰੀ ਦਰਬਾਰ ਮੱਥਾ ਟੇਕਿਆ ਤੇ ਅੰਮ੍ਰਿਤਸਰ ਵਿੱਚ ਉਸ ਦਾ ਜਨਮ ਦਿਨ ਮਨਾਇਆ।

ਇਸ ਦੇ ਨਾਲ ਹੀ ਅਦਾਕਾਰ ਨੇ ਆਪਣੇ ਪਰਿਵਾਰ ਨਾਲ ਬਿਤਾਏ ਪਲਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਦੌਰਾਨ ਅੱਲੂ, ਉਸ ਦੀ ਪਤਨੀ ਤੇ ਦੋਵੇਂ ਬੱਚਿਆਂ ਨੇ ਰਵਾਇਤੀ ਕੱਪੜੇ ਪਾਏ ਹੋਏ ਸਨ। ਅਦਾਕਾਰ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਸਮੇਂ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਉਸ ਨੇ ਆਖਿਆ ਕਿ ‘ਪੁਸ਼ਪਾ’ ਮਗਰੋਂ ਅਜਿਹੇ ਸਮੇਂ ਦੀ ਬਹੁਤ ਲੋੜ ਸੀ ਤੇ ਪਰਿਵਾਰ ਇਸ ਦਾ ਪੂਰਾ ਆਨੰਦ ਮਾਣ ਰਿਹਾ ਹੈ। 

ਹਾਸਲ ਜਾਣਕਾਰੀ ਅਨੁਸਾਰ ਅਦਾਕਾਰ ਫ਼ਿਲਮ ‘ਪੁਸ਼ਪਾ 2’ ਦਾ ਕੰਮ ਸ਼ੁਰੂ ਕਰਨ ਜਾ ਰਿਹਾ ਹੈ। ਅੱਲੂ ਅਰਜੁਨ ਦੀ ਫ਼ਿਲਮ ‘ਪੁਸ਼ਪਾ: ਦਿ ਰਾਈਜ਼’ ਦਾ ਨਿਰਦੇਸ਼ਨ ਸੁਕੁਮਾਰ ਨੇ ਕੀਤਾ ਸੀ ਤੇ ਇਹ ਫ਼ਿਲਮ ਬਾਕਸ ਆਫਿਸ ’ਤੇ ਕਾਫੀ ਸਫ਼ਲ ਰਹੀ। ‘ਪੁਸ਼ਪਾ’ ਨੇ  ਦੇਸ਼ ਭਰ ਵਿਚ 100 ਕਰੋੜ ਤੇ ਵਿਸ਼ਵ ਭਰ ਵਿੱਚ 300 ਕਰੋੜ ਰੁਪਏ ਦੀ ਕਮਾਈ ਕੀਤੀ। ਇਹ ਸਾਲ ਅੱਲੂ ਅਰਜੁਨ ਲਈ ਬਹੁਤ ਸ਼ਾਨਦਾਰ ਰਿਹਾ ਹੈ ਤੇ ਹੁਣ ਉਹ ਅਦਾਕਾਰਾ ਰਸ਼ਮਿਕਾ ਮੰਦਾਨਾ ਨਾਲ ‘ਪੁਸ਼ਪਾ 2’ ਵਿੱਚ ਨਜ਼ਰ ਆਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget