ਪੜਚੋਲ ਕਰੋ

Amar Noori: ਸਰਦੂਲ ਸਿਕੰਦਰ ਨੂੰ ਯਾਦ ਕਰ ਭਾਵੁਕ ਹੋਈ ਅਮਰ ਨੂਰੀ, ਪਤੀ ਲਈ ਗਾਣੇ 'ਚ ਬਿਆਨ ਕੀਤੇ ਜਜ਼ਬਾਤ

Sardool Sikander Amar Noori: ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਲਵ ਯੂ ਮੇਰੀ ਜਾਨ’ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ।

Amar Noori Sardool Sikander: ਅਮਰ ਨੂਰੀ (Amar Noori) ਸੋਸ਼ਲ ਮੀਡੀਆ ‘ਤੇ ਸਰਦੂਲ ਸਿਕੰਦਰ (Sardool Sikander) ਦੇ ਨਾਲ ਆਪਣੀਆਂ ਯਾਦਾਂ ਨੂੰ ਸਾਂਝਾ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਨ੍ਹਾਂ ਨੇ ਆਪਣੇ ਪਤੀ ਸਰਦੂਲ ਸਿਕੰਦਰ ਨੂੰ ਯਾਦ ਕਰਦੇ ਹੋਏ ਇੱਕ ਵੀਡੀਓ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਮਰ ਨੂਰੀ ਸਰਦੂਲ ਸਿਕੰਦਰ ਨੂੰ ਯਾਦ ਕਰਦੇ ਹੋਏ ਗੀਤ ‘ਕਾਸ਼ ਯੂੰ ਹੀ ਸਾਰੀ ਉਮਰ’ ਗਾ ਰਹੇ ਹਨ।

ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਲਵ ਯੂ ਮੇਰੀ ਜਾਨ’ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ‘ਬਹੁਤ ਸਾਰਾ ਪਿਆਰ ਦੀਦੀ, ਰੱਬ ਤੁਹਾਡਾ ਭਲਾ ਕਰੇ’।

View this post on Instagram
 
A post shared by Amar Noori (@amarnooriworld)

ਇੱਕ ਹੋਰ ਨੇ ਲਿਖਿਆ ਕਿ ‘ਬਹੁਤ ਪਿਆਰਾ, ਬਹੁਤ ਵਧੀਆ ਗਾਇਕੀ’। ਇੱਕ ਯੂਜ਼ਰ ਨੇ ਅਮਰ ਨੂਰੀ ਦਾ ਹੌਸਲਾ ਵਧਾਉਂਦੇ ਹੋਏ ਲਿਖਿਆ ਕਿ ‘ਔਰ ਐਸੇ ਹੀ ਵੀਡੀਓ ਬਨਾਤੇ ਰਹਿਏ, ਆਪਕਾ ਮਨ ਭੀ ਲਗਾ ਰਹੇਗਾ। ਆਪ ਅਪਨੀ ਯਾਦੋਂ ਕੋ ਭੀ ਬਰਕਰਾਰ ਰੱਖੇਗੇਂ ਯੇ ਵੀਡੀਓਜ਼’।

ਅਮਰ ਨੂਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਇਸ ਤੋਂ ਇਲਾਵਾ ਕਈ ਫ਼ਿਲਮਾਂ ‘ਚ ਵੀ ਉਹ ਅਦਾਕਾਰੀ ਕਰ ਚੁੱਕੇ ਹਨ ਅਤੇ ਜਲਦ ਹੀ ਹੋਰ ਵੀ ਕਈ ਪ੍ਰੋਜੈਕਟਸ ‘ਚ ਉਹ ਦਿਖਾਈ ਦੇਣਗੇ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget