ਪੜਚੋਲ ਕਰੋ

Amar Singh Chamkila: ਅਮਿਤਾਭ ਬੱਚਨ ਤੋਂ ਵੀ ਜ਼ਿਆਦਾ ਮਸ਼ਹੂਰ ਸੀ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ, ਤੋੜਿਆ ਸੀ ਬਿੱਗ ਬੀ ਦਾ ਇਹ ਰਿਕਾਰਡ

Amitabh Bachchan: ਚਮਕੀਲੇ ਬਾਰੇ ਗੱਲ ਸਾਹਮਣੇ ਆਈ ਹੈ ਕਿ ਉਸ ਦੀ ਪ੍ਰਸਿੱਧੀ 70-80 ਦੇ ਦਹਾਕਿਆਂ ਦੇ ਸੁਪਰਸਟਾਰ ਅਮਿਤਾਭ ਬੱਚਨ ਤੋਂ ਵੀ ਜ਼ਿਆਦਾ ਸੀ। ਚਮਕੀਲਾ ਫਿਲਮ 'ਚ ਇੱਕ ਸੀਨ ਹੈ, ਜਿੱਥੇ ਚਮਕੀਲੇ ਦਾ ਕੈਨੇਡਾ 'ਚ ਸ਼ੋਅ ਹੁੰਦਾ ਹੈ।

Amar Singh Chamkila Broke Amitabh Bachchan: ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦਾ ਨਾਮ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਨੈੱਟਫਲਿਕਸ 'ਤੇ ਫਿਲਮ 'ਅਮਰ ਸਿੰਘ ਚਮਕੀਲਾ' 12 ਅਪ੍ਰੈਲ ਨੂੰ ਰਿਲੀਜ਼ ਹੋ ਚੁੱਕੀ ਹੈ। ਫਿਲਮ 'ਚ ਦਿਲਜੀਤ ਦੋਸਾਂਝ ਨੇ ਚਮਕੀਲਾ ਬਣ ਕੇ ਸਭ ਦਾ ਦਿਲ ਜਿੱਤ ਲਿਆ ਹੈ। ਦੂਜੇ ਪਾਸੇ, ਫਿਲਮ ਰਾਹੀਂ ਚਮਕੀਲੇ ਬਾਰੇ ਕਈ ਅਜਿਹੀਆਂ ਗੱਲਾਂ ਤੇ ਤੱਥ ਸਾਹਮਣੇ ਆ ਰਹੇ ਹਨ, ਜੋ ਪੰਜਾਬੀਆਂ ਨੇ ਵੀ ਅੱਜ ਤੱਕ ਕਦੇ ਨਹੀਂ ਸੁਣੇ ਸੀ।  

ਇਹ ਵੀ ਪੜ੍ਹੋ: 100 ਕਰੋੜ ਦੇ ਇਸ 1 BHK ਫਲੈਟ 'ਚ ਰਹਿੰਦੇ ਹਨ ਸਲਮਾਨ ਖਾਨ, ਕੀ ਫਾਇਰਿੰਗ ਦੀ ਘਟਨਾ ਤੋਂ ਬਾਅਦ ਕਰਨਗੇ ਸ਼ਿਫਟ?

ਕੀ ਤੁਹਾਨੂੰ ਪਤਾ ਹੈ ਕਿ 80 ਦੇ ਦਹਾਕਿਆਂ 'ਚ ਅਮਰ ਸਿੰਘ ਚਮਕੀਲਾ ਬਾਲੀਵੁੱਡ ਦੇ ਦਿੱਗਜ ਸਿਤਾਰਿਆਂ ਤੋਂ ਜ਼ਿਆਦਾ ਮਸ਼ਹੂਰ ਸੀ। ਇਸ ਦਾ ਪਤਾ ਚਮਕੀਲੇ ਦੀ ਫਿਲਮ ਦੇਖ ਕੇ ਲੱਗਦਾ ਹੈ। ਇਹ ਤਾਂ ਸਭ ਨੂੰ ਪਤਾ ਹੈ ਕਿ ਚਮਕੀਲਾ ਦੀ ਸਟਾਰਡਮ ਦੇਖ ਕੇ ਸ਼੍ਰੀਦੇਵੀ ਹੈਰਾਨ ਰਹਿ ਗਈ ਸੀ। ਇੱਥੋਂ ਤੱਕ ਕਿ ਅਦਾਕਾਰਾ ਨੇ ਚਮਕੀਲੇ ਨੂੰ ਨਾਲ ਫਿਲਮ ਕਰਨ ਦਾ ਵੀ ਆਫਰ ਦੇ ਦਿੱਤਾ ਸੀ। ਜਿਸ ਨੂੰ ਚਮਕੀਲੇ ਨੇ ਠੁਕਰਾ ਦਿੱਤਾ ਸੀ।

ਹੁਣ ਇਹ ਵੀ ਚਮਕੀਲੇ ਬਾਰੇ ਗੱਲ ਸਾਹਮਣੇ ਆਈ ਹੈ ਕਿ ਉਸ ਦੀ ਪ੍ਰਸਿੱਧੀ 70-80 ਦੇ ਦਹਾਕਿਆਂ ਦੇ ਸੁਪਰਸਟਾਰ ਅਮਿਤਾਭ ਬੱਚਨ ਤੋਂ ਵੀ ਜ਼ਿਆਦਾ ਸੀ। ਚਮਕੀਲਾ ਫਿਲਮ 'ਚ ਇੱਕ ਸੀਨ ਹੈ, ਜਿੱਥੇ ਚਮਕੀਲੇ ਦਾ ਕੈਨੇਡਾ 'ਚ ਸ਼ੋਅ ਹੁੰਦਾ ਹੈ। ਫਿਲਮ 'ਚ ਇਹ ਵੀ ਦਿਖਾਇਆ ਗਿਆ ਹੈ ਕਿ ਚਮਕੀਲਾ ਅਮਿਤਾਭ ਬੱਚਨ ਦਾ ਬਹੁਤ ਵੱਡਾ ਫੈਨ ਸੀ। ਜਦੋਂ ਚਮਕੀਲੇ ਨੂੰ ਪਤਾ ਲੱਗਦਾ ਹੈ ਕਿ ਉਹ ਉਸੇ ਜਗ੍ਹਾ ;ਤੇ ਪਰਫਾਰਮ ਕਰ ਰਿਹਾ ਹੈ, ਜਿੱਥੇ ਅਮਿਤਾਭ ਬੱਚਨ ਪਰਫਾਰਮ ਕਰ ਰਹੇ ਹਨ, ਤਾਂ ਉਹ ਇਸ ਗੱਲ 'ਤੇ ਕਾਫੀ ਖੁਸ਼ ਹੋ ਜਾਂਦਾ ਹੈ।

View this post on Instagram
 
A post shared by Netflix India (@netflix_in)

ਜਦੋਂ ਉਹ ਟੈਕਸੀ 'ਚ ਆਡੀਟੋਰੀਅਮ ਵੱਲ ਜਾ ਰਿਹਾ ਹੁੰਦਾ ਹੈ, ਤਾਂ ਉਹ ਪੁੱਛਦਾ ਹੈ ਕਿ ਕੀ ਅਮਿਤਾਭ ਬੱਚਨ ਨੂੰ ਉਹ ਮਿਲ ਸਕਦਾ ਹੈ? ਤਾਂ ਉਸ ਨੂੰ ਅੱਗੋਂ ਜਵਾਬ ਮਿਲਦਾ ਹੈ ਕਿ ਅਮਿਤਾਭ ਬੱਚਨ ਪਰਫਾਰਮ ਕਰਕੇ ਜਾ ਚੁੱਕੇ ਹਨ। ਇਸ ਗੱਲ 'ਤੇ ਚਮਕੀਲਾ ਖੁਸ਼ ਹੋ ਜਾਂਦਾ ਹੈ ਕਿ ਉਹ ਉਸ ਸਟੇਜ 'ਤੇ ਪਰਫਾਰਮ ਕਰ ਰਿਹਾ ਹੈ, ਜਿੱਥੇ ਬੱਚਨ ਪਰਫਾਰਮ ਕਰਕੇ ਗਏ ਹਨ। ਇਸ ਤੋਂ ਬਾਅਦ ਆਡੀਟੋਰੀਅਮ ਹਾਲ 'ਚ ਚਮਕੀਲੇ ਦੀ ਪਰਫਾਰਮੈਂਸ 'ਤੇ ਤਾੜੀਆਂ ਗੂੰਜ ਉੱਠਦੀਆਂ ਹਨ। ਬਾਅਦ 'ਚ ਪਤਾ ਲੱਗਦਾ ਹੈ ਕਿ ਚਮਕੀਲੇ ਨੇ ਆਪਣੀ ਪਰਫਾਰਮੈਂਸ ਨਾਲ ਅਮਿਤਾਭ ਬੱਚਨ ਦਾ ਰਿਕਾਰਡ ਤੋੜ ਦਿੱਤਾ ਹੈ। ਜਦੋਂ ਅਮਿਤਾਭ ਬੱਚਨ ਨੇ ਪਰਫਾਰਮ ਕੀਤਾ ਤਾਂ ਅਰਗਨਾਈਜ਼ਰਾਂ ਨੂੰ 137 ਸੀਟਾਂ ਵਾਧੂ ਲਗਵਾਉਣੀਆਂ ਪਈਆਂ ਸੀ, ਪਰ ਚਮਕੀਲੇ ਦੀ ਪਰਫਾਰਮੈਂਸ ਲਈ ਆਰਗਨਾਈਜ਼ਰਾਂ ਨੂੰ 1024 ਸੀਟਾਂ ਵਾਧੂ ਲਗਵਾਉਣੀਆਂ ਪਈਆਂ ਸੀ। ਇਸ ਤਰ੍ਹਾਂ ਚਮਕੀਲੇ ਨੇ ਬਿੱਗ ਬੀ ਰਿਕਾਰਡ ਤੋੜਿਆ ਸੀ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੇ ਇਮਤਿਆਜ਼ ਅਲੀ ਕੋਲ ਕੀਤੀ ਸੀ ਦਿਲਜੀਤ ਦੋਸਾਂਝ ਦੀ ਸਿਫਾਰਸ਼, ਕਿਹਾ ਸੀ- 'ਇਸ ਤੋਂ ਵਧੀਆ ਚਮਕੀਲਾ ਕੋਈ...'

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget