ਪੜਚੋਲ ਕਰੋ

ਅਮਰਿੰਦਰ ਗਿੱਲ ਦੇ ਫੈਨਸ ਆਹ ਤਾਰੀਖਾਂ ਕਰ ਲੈਣ ਨੋਟ

ਅਮਰਿੰਦਰ ਗਿੱਲ ਨੇ ਆਪਣੇ ਪ੍ਰਸ਼ੰਸਕਾਂ ਲਈ ਖਾਸ ਖਬਰ ਹੈ। ਅਮਰਿੰਦਰ ਗਿੱਲ ਨੂੰ ਪਰਦੇ 'ਤੇ ਵੇਖੇ ਬਹੁਤ ਲੰਬਾ ਸਮਾਂ ਹੋ ਗਿਆ ਹੈ। ਉਸ ਦੀ ਜਾਦੂਈ ਗਾਇਕੀ ਦਾ ਅਨੰਦ ਲਿਆਂ ਵੀ ਕਾਫੀ ਅਰਸਾ ਹੋ ਗਿਆ ਹੈ ਪਰ ਹੁਣ ਸਭ ਦਾ ਇੰਤਜ਼ਾਰ ਖਤਮ ਹੋਏਗਾ।

ਚੰਡੀਗੜ੍ਹ: ਅਮਰਿੰਦਰ ਗਿੱਲ ਨੇ ਆਪਣੇ ਪ੍ਰਸ਼ੰਸਕਾਂ ਲਈ ਖਾਸ ਖਬਰ ਹੈ। ਅਮਰਿੰਦਰ ਗਿੱਲ ਨੂੰ ਪਰਦੇ 'ਤੇ ਵੇਖੇ ਬਹੁਤ ਲੰਬਾ ਸਮਾਂ ਹੋ ਗਿਆ ਹੈ। ਉਸ ਦੀ ਜਾਦੂਈ ਗਾਇਕੀ ਦਾ ਅਨੰਦ ਲਿਆਂ ਵੀ ਕਾਫੀ ਅਰਸਾ ਹੋ ਗਿਆ ਹੈ ਪਰ ਹੁਣ ਸਭ ਦਾ ਇੰਤਜ਼ਾਰ ਖਤਮ ਹੋਏਗਾ।
 
ਹਾਲ ਹੀ ਵਿੱਚ ਅਮਰਿੰਦਰ ਗਿੱਲ ਨੇ ਇੱਕ ਕਹਾਣੀ ਸਾਂਝੀ ਕੀਤੀ ਜਿਸ ਵਿੱਚ ਉਸ ਦੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਕੈਲੰਡਰਾਂ ਨੂੰ ਦੋ ਵਿਸ਼ੇਸ਼ ਤਾਰੀਖਾਂ ਨੂੰ ਮਾਰਕ ਕਰਨ ਲਈ ਕਿਹਾ ; “06 ਅਗਸਤ 2021 ਤੇ 24 ਸਤੰਬਰ 2021”।
 
ਅਮਰਿੰਦਰ ਗਿੱਲ ਦੇ ਫੈਨਸ ਆਹ ਤਾਰੀਖਾਂ ਕਰ ਲੈਣ ਨੋਟ
 
ਤਾਰੀਖਾਂ ਨੂੰ ਰਿਦਮ ਬੁਇਜ਼ ਐਂਟਰਟੇਨਮੈਂਟ ਤੇ ਓਮਜੀ ਸਟਾਰ ਸਟੂਡੀਓ ਦੁਆਰਾ ਫ੍ਰੀਜ਼ ਕੀਤਾ ਗਿਆ ਹੈ ਪਰ ਹੇਠ ਲਿਖੀਆਂ ਤਾਰੀਖਾਂ ਤੇ ਜਾਰੀ ਹੋਣ ਵਾਲੇ ਪ੍ਰੋਜੈਕਟ ਬਾਰੇ ਕੋਈ ਜਾਣਕਾਰੀ ਅਜੇ ਨਹੀਂ ਦਿੱਤੀ ਗਈ। ਯਾਨੀ ਕਿ ਇਨ੍ਹਾਂ ਤਾਰੀਖਾਂ ਨੂੰ ਕੀ ਰਿਲੀਜ਼ ਹੋਏਗਾ, ਉਸ ਲਈ ਅਜੇ ਇੰਤਜ਼ਾਰ ਕਰਨਾ ਪਏਗਾ।
 
ਜਿੱਥੇ ਕੁਝ ਲੋਕ ਅਮਰਿੰਦਰ ਗਿੱਲ ਦੀ ਬਕਾਇਆ ਐਲਬਮ ਰਿਲੀਜ਼ ਡੇਟ ਕਹਿ ਰਹੇ ਹਨ ਤੇ ਕੁਝ ਹੋਰ ਕਹਿ ਰਹੇ ਹਨ ਕਿ ਇਹ ਚੱਲ ਮੇਰੇ ਪੁੱਤ 2 ਦੀ ਮੁੜ ਰਿਲੀਜ਼ ਹੋ ਸਕਦੀ ਹੈ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget