ਪੜਚੋਲ ਕਰੋ

Michael Jackson: ਪਰਫਾਰਮੈਂਸ ਖਰਾਬ ਹੋਣ 'ਤੇ ਮਾਈਕਲ ਜੈਕਸਨ ਨੂੰ ਬੈਲਟ ਨਾਲ ਮਾਰਦੇ ਸੀ ਪਿਤਾ, ਨੱਕ 'ਤੇ ਕਰਦੇ ਸੀ ਭੱਦੇ ਕਮੈਂਟ

Michael Jackson Facts: ਮਸ਼ਹੂਰ ਪੌਪ ਸਿੰਗਰ ਮਾਈਕਲ ਜੈਕਸਨ ਨੇ ਇਕ ਇੰਟਰਵਿਊ 'ਚ ਖੁਲਾਸਾ ਕੀਤਾ ਸੀ ਕਿ ਪਿਤਾ ਜੋਸੇਫ ਜੈਕਸਨ ਉਨ੍ਹਾਂ ਨੂੰ ਬੈਲਟ ਨਾਲ ਕੁੱਟਦੇ ਸਨ

Michael Jackson Life: ਮਾਈਕਲ ਜੈਕਸਨ ਇੱਕ ਅਜਿਹਾ ਨਾਮ ਹੈ ਜਿਸਨੂੰ ਪੂਰੀ ਦੁਨੀਆ ਜਾਣਦੀ ਹੈ। ਉਨ੍ਹਾਂ ਦੇ ਗੀਤ ਅਤੇ ਡਾਂਸਿੰਗ ਸ਼ੈਲੀ ਨੇ ਸੰਗੀਤ ਜਗਤ ਵਿੱਚ ਹਲਚਲ ਮਚਾ ਦਿੱਤੀ ਸੀ। ਅੱਜ ਭਾਵੇਂ ਮਾਈਕਲ ਜੈਕਸਨ ਇਸ ਦੁਨੀਆ 'ਚ ਨਹੀਂ ਹੈ ਪਰ ਉਹ ਅੱਜ ਵੀ ਪ੍ਰਸ਼ੰਸਕਾਂ ਦੇ ਦਿਲਾਂ 'ਚ ਜ਼ਿੰਦਾ ਹੈ। ਮਾਈਕਲ ਜੈਕਸਨ ਦੀ ਜ਼ਿੰਦਗੀ ਆਸਾਨ ਨਹੀਂ ਸੀ। ਪਿਤਾ ਜੋਸੇਫ ਜੈਕਸਨ ਉਨ੍ਹਾਂ ਨੂੰ ਬਹੁਤ ਕੁੱਟਦੇ ਸਨ ਅਤੇ ਉਨ੍ਹਾਂ ਦੇ ਨੱਕ ਦਾ ਮਜ਼ਾਕ ਵੀ ਉਡਾਉਂਦੇ ਸਨ। ਇਹ ਖੁਲਾਸਾ ਖੁਦ ਮਾਈਕਲ ਜੈਕਸਨ ਨੇ ਕਈ ਸਾਲ ਪਹਿਲਾਂ ਇੱਕ ਇੰਟਰਵਿਊ ਵਿੱਚ ਕੀਤਾ ਸੀ।

ਇਹ ਵੀ ਪੜ੍ਹੋ: ਇੰਦਰਜੀਤ ਨਿੱਕੂ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ, ਸਿੱਧੂ ਮੂਸੇਵਾਲਾ ਦੇ ਅਧੂਰੇ ਇਨਸਾਫ ਬਾਰੇ ਕਹੀ ਇਹ ਗੱਲ

ਬੈਲਟ ਨਾਲ ਕੁੱਟਦੇ ਸਨ ਮਾਈਕਲ ਦੇ ਪਿਤਾ 
ਮਾਈਕਲ ਦੇ ਪਿਤਾ ਜੋਸੇਫ ਖੁਦ ਵੀ ਸੰਗੀਤ ਦੇ ਸ਼ੌਕੀਨ ਸਨ। ਉਹ ਮਾਈਕਲ ਜੈਕਸਨ ਨੂੰ ਬਹੁਤ ਹੋਨਹਾਰ ਮੰਨਦੇ ਸੀ। ਉਸ ਨੇ ਬੱਚਿਆਂ ਨਾਲ ਮਿਲ ਕੇ ਜੈਕਸਨ 5 ਨਾਂ ਦਾ ਮਿਊਜ਼ਿਕ ਬੈਂਡ ਬਣਾਇਆ, ਜੋ ਲੋਕਾਂ ਦਾ ਆਪਣੇ ਸੰਗੀਤ ਨਾਲ ਮਨੋਰੰਜਨ ਕਰਦਾ ਸੀ। ਮਾਈਕਲ ਬੈਂਡ ਦੇ ਸਭ ਤੋਂ ਅੱਗੇ ਰਹਿੰਦਾ ਸੀ। ਹੌਲੀ-ਹੌਲੀ ਬੈਂਡ ਦੀ ਲੋਕਪ੍ਰਿਅਤਾ ਵਧਣ ਲੱਗੀ। ਮਾਈਕਲ ਦੇ ਪਿਤਾ ਬਹੁਤ ਸਖਤ ਵਿਅਕਤੀ ਸਨ। ਸਾਲ 1993 ਵਿੱਚ ਓਪਰਾ ਵਿਨਫਰੇ ਨਾਲ ਇੱਕ ਇੰਟਰਵਿਊ ਦੌਰਾਨ ਮਾਈਕਲ ਜੈਕਸਨ ਨੇ ਖੁਦ ਖੁਲਾਸਾ ਕੀਤਾ ਸੀ ਕਿ ਬਚਪਨ ਵਿੱਚ ਜਦੋਂ ਉਹ ਚੰਗਾ ਪ੍ਰਦਰਸ਼ਨ ਨਹੀਂ ਕਰਦਾ ਸੀ ਜਾਂ ਪਿਤਾ ਦੀ ਗੱਲ ਨਹੀਂ ਸੁਣਦਾ ਸੀ ਤਾਂ ਉਸਦੇ ਪਿਤਾ ਉਸਨੂੰ ਬੈਲਟ ਨਾਲ ਕੁੱਟਦੇ ਸਨ।

View this post on Instagram
 
A post shared by Michael Jackson (@michaeljackson)

ਬਚਪਨ ਵਿੱਚ ਮਾਈਕਲ ਦੇ ਚਿਹਰੇ ਦਾ ਉਡਾਇਆ ਜਾਂਦਾ ਸੀ ਮਜ਼ਾਕ
ਇਸ ਤੋਂ ਇਲਾਵਾ ਮਾਈਕਲ ਜੈਕਸਨ ਨੇ ਇਹ ਵੀ ਦੱਸਿਆ ਕਿ ਪਿਤਾ ਜੋਸੇਫ ਉਨ੍ਹਾਂ ਦੀ ਸ਼ਕਲ ਦਾ ਮਜ਼ਾਕ ਉਡਾਉਂਦੇ ਸਨ। ਉਹ ਮਾਈਕਲ ਨੂੰ ਕਹਿੰਦਾ ਸੀ ਕਿ ਤੇਰਾ ਨੱਕ ਬਹੁਤ ਗੰਦਾ ਲੱਗਦਾ ਹੈ। ਤੂੰ ਦਿਖਣ 'ਚ ਵੀ ਵਧੀਆ ਨਹੀਂ ਲੱਗਦਾ। ਪਿਤਾ ਦੇ ਇਹ ਸ਼ਬਦ ਮਾਈਕਲ ਦੇ ਮਨ ਵਿੱਚ ਬੈਠ ਗਏ। ਇਸ ਤੋਂ ਬਾਅਦ ਜਿਵੇਂ ਹੀ ਮਾਈਕਲ ਪੂਰੀ ਦੁਨੀਆ 'ਚ ਮਸ਼ਹੂਰ ਹੋ ਗਿਆ, ਉਸ ਨੇ ਪਲਾਸਟਿਕ ਸਰਜਰੀ ਰਾਹੀਂ ਆਪਣੀ ਪੂਰੀ ਸ਼ਕਲ ਬਦਲ ਦਿੱਤੀ। ਇੱਥੋਂ ਤੱਕ ਕਿ ਉਨ੍ਹਾਂ ਨੇ ਖੁਦ ਨੂੰ ਗੋਰਾ ਵੀ ਬਣਾ ਲਿਆ।

50 ਸਾਲ ਦੀ ਉਮਰ ਵਿੱਚ ਦੁਨੀਆਂ ਨੂੰ ਕਹਿ ਗਏ ਅਲਵਿਦਾ
ਦੱਸ ਦੇਈਏ ਕਿ ਮਾਈਕਲ ਜੈਕਸਨ 25 ਜੂਨ 2009 ਨੂੰ 50 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਦੀ ਮੌਤ ਬਾਰੇ ਕਈ ਥਿਊਰੀਆਂ ਸਾਹਮਣੇ ਆ ਰਹੀਆਂ ਹਨ। ਕਿਹਾ ਜਾਂਦਾ ਹੈ ਕਿ ਉਨ੍ਹਾਂ ਦੀ ਮੌਤ ਦਾ ਕਾਰਨ ਕਈ ਸਰਜਰੀਆਂ ਸਨ। ਇਸ ਦੇ ਨਾਲ ਹੀ ਕਈ ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਸੀ ਕਿ ਨਸ਼ੇ ਦੀ ਓਵਰਡੋਜ਼ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ: ਵਨਰਾਜ ਦੇ ਸੁਪਨਿਆਂ 'ਤੇ ਅਨੁਪਮਾ ਨੇ ਫੇਰਿਆ ਪਾਣੀ, ਅਨੁਜ ਦੇ ਖਿਲਾਫ ਮਾਇਆ-ਬਰਖਾ ਨੇ ਰਚੀ ਇਹ ਸਾਜਸ਼

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget