ਪੜਚੋਲ ਕਰੋ

American Show Big Brother: ਅਮਰੀਕੀ ਸ਼ੋਅ ‘ਬਿੱਗ ਬ੍ਰਦਰ’ ’ਚ ਪਹਿਲੀ ਵਾਰ ਸਿੱਖ ਕੰਨਟੇਸਟੇਂਟ ਦੀ ਐਂਟਰੀ, ਜਾਣੋ ਜਗ ਬੈਂਸ ਕੌਣ ?

Big Brother Season 25: ਭਾਰਤ ’ਚ ਵਿਵਾਦਿਤ ਰਿਐਲਿਟੀ ਸ਼ੋਅ ‘ਬਿੱਗ ਬੌਸ’ ਅਤੇ ਬਿੱਗ ਬੌਸ ਓਟੀਟੀ ਅਕਸਰ ਸੁਰਖੀਆਂ ਬਟੋਰਦਾ ਹੈ। ਇਸ ਵਿਵਾਦਿਤ ਸ਼ੋਅ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਸਲਮਾਨ ਖਾਨ ਵੱਲੋਂ ਹੋਸਟ ਕੀਤੇ ਜਾ ਰਹੇ

Big Brother Season 25: ਭਾਰਤ ’ਚ ਵਿਵਾਦਿਤ ਰਿਐਲਿਟੀ ਸ਼ੋਅ ‘ਬਿੱਗ ਬੌਸ’ ਅਤੇ ਬਿੱਗ ਬੌਸ ਓਟੀਟੀ ਅਕਸਰ ਸੁਰਖੀਆਂ ਬਟੋਰਦਾ ਹੈ। ਇਸ ਵਿਵਾਦਿਤ ਸ਼ੋਅ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਸਲਮਾਨ ਖਾਨ ਵੱਲੋਂ ਹੋਸਟ ਕੀਤੇ ਜਾ ਰਹੇ ਇਸ ਸ਼ੋਅ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਦਾ ਹੈ। ਇਸ ਵਿਚਾਲੇ ਅਸੀ ਤੁਹਾਨੂੰ ਅਮਰੀਕੀ ਸ਼ੋਅ ‘ਬਿੱਗ ਬ੍ਰਦਰ’ ਬਾਰੇ ਖਾਸ ਜਾਣਕਾਰੀ ਦੇਣ ਜਾ ਰਹੇ ਹਾਂ। ਦਰਅਸਲ, ਇਸ ਵਾਰ ਪਹਿਲੀ ਵਾਰ ਅਮਰੀਕੀ ਸ਼ੋਅ ਵਿੱਚ ਇੱਕ ਸਿੱਖ ਕੰਨਟੇਸਟੇਂਟ ਆਪਣਾ ਜਲਵਾ ਦਿਖਾਉਂਦਾ ਹੋਇਆ ਨਜ਼ਰ ਆਵੇਗਾ।

View this post on Instagram
 
A post shared by Jag Bains (@thejagbains)

ਦਰਅਸਲ, ਅਮਰੀਕੀ ਸ਼ੋਅ ‘ਬਿੱਗ ਬ੍ਰਦਰ’ ’ਚ ਸਿੱਖ ਕੰਨਟੇਸਟੇਂਟ ਜਗ ਬੈਂਸ ਦੀ ਐਂਟਰੀ ਹੋਵੇਗੀ। ਸੋਸ਼ਲ ਮੀਡੀਆ ਉੱਪਰ ਜਗ ਬੈਂਸ ਇਸ ਖਬਰ ਤੋਂ ਬਾਅਦ ਲਗਾਤਾਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ  ‘ਬਿੱਗ ਬ੍ਰਦਰ’, ਅਮਰੀਕਾ ’ਚ ਚਲਾਇਆ ਜਾਣ ਵਾਲਾ ਸੁਪਰਹਿੱਟ ਸ਼ੋਅ ਹੈ। ‘ਬਿੱਗ ਬ੍ਰਦਰ’ ਦੇ 25ਵੇਂ ਸੀਜ਼ਨ ਦੀ ਧਮਾਕੇਦਾਰ ਸ਼ੁਰੂਆਤ ਹੋ ਗਈ ਹੈ, ਜਿਸ ’ਚ ਪਹਿਲੀ ਵਾਰ ਕੋਈ ਸਿੱਖ ਮੁਕਾਬਲੇਬਾਜ਼ ਨਜ਼ਰ ਆ ਰਿਹਾ ਹੈ।

ਜਾਣੋ ਕੌਣ ਹੈ ਜਗ ਬੈਂਸ 

ਜਾਣਕਾਰੀ ਲਈ ਦੱਸ ਦੇਈਏ ਕਿ ਮੁਕਾਬਲੇਬਾਜ਼ ਜਗ ਬੈਂਸ ਹੈ ਓਮਾਕ, ਵਾਸ਼ਿੰਗਨਟ ਦਾ ਰਹਿਣ ਵਾਲਾ ਹੈ। ਜਗ ਬੈਂਸ ਪੇਸ਼ੇ ਵਜੋਂ 25 ਸਾਲਾਂ ਦਾ ਇਕ ਟਰੱਕ ਕਾਰੋਬਾਰੀ ਹੈ। ਇਹ ਸ਼ੋਅ ਸੀ. ਬੀ. ਐੱਸ. ਟੀ. ਵੀ. ਤੇ ਪੈਰਾਮਾਊਂਟ ਪਲੱਸ ’ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਇਸ ਸ਼ੋਅ ਨੇ ਪ੍ਰਸ਼ੰਸਕਾਂ ਦਾ ਉਤਸ਼ਾਹ ਹੋਰ ਵੀ ਵਧਾ ਦਿੱਤਾ ਹੈ ਕਿਉਂਕਿ ਇਸ ਵਿੱਚ ਪਹਿਲੀ ਵਾਰ ਤੁਹਾਨੂੰ ਇੱਕ ਸਿੱਖ ਕੰਨਟੇਸਟੇਂਟ ਆਪਣਾ ਜਲਵਾ ਦਿਖਾਉਂਦਾ ਹੋਇਆ ਨਜ਼ਰ ਆਵੇਗਾ। ਦੱਸ ਦੇਈਏ ਕਿ ਜਗ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇਸ ਸ਼ੋਅ ਦਾ ਹਿੱਸਾ ਬਣਨ ਤੇ ਆਪਣੀ ਖੁਸ਼ੀ ਜ਼ਾਹਿਰ ਕੀਤੀ ਹੈ। ਉਸ ਵੱਲੋਂ ਇੱਕ ਲੰਬਾ ਚੋੜਾ ਪੋਸਟ ਸਾਂਝਾ ਕਰ ਇਸਦੀ ਜਾਣਕਾਰੀ ਦਿੱਤੀ ਗਈ ਹੈ। ਇਸ ਉੱਪਰ ਉਸ ਨੂੰ ਆਪਣੇ ਕਰੀਬੀਆਂ ਅਤੇ ਸੋਸ਼ਲ ਮੀਡੀਆ ਯੂਜ਼ਰਸ ਵੱਲ਼ੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। 

Read More: Rana Ranbir: ਰਾਣਾ ਰਣਬੀਰ ਦੀ ਧੀ ਸੀਰਤ ਨੇ ਸ਼ੇਅਰ ਕੀਤੀ ਰਿਸੈਪਸ਼ਨ ਦੀ ਖਾਸ ਝਲਕ, ਇੰਝ ਖੁਸ਼ੀਆਂ 'ਚ ਰੰਗਿਆ ਪਰਿਵਾਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਸ਼ਰਾਬ ਦੇ ਸ਼ੌਕੀਨ ਦੇਣ ਧਿਆਨ, ਮੈਰਿਜ ਪੈਲੇਸਾਂ ਅਤੇ ਬੀਅਰ ਬਾਰ ਦੇ ਮਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਜਾਰੀ; ਹੁਣ ਕਰਨਾ ਪਏਗਾ ਇਹ ਕੰਮ: ਨਹੀਂ ਤਾਂ...
ਪੰਜਾਬ 'ਚ ਸ਼ਰਾਬ ਦੇ ਸ਼ੌਕੀਨ ਦੇਣ ਧਿਆਨ, ਮੈਰਿਜ ਪੈਲੇਸਾਂ ਅਤੇ ਬੀਅਰ ਬਾਰ ਦੇ ਮਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਜਾਰੀ; ਹੁਣ ਕਰਨਾ ਪਏਗਾ ਇਹ ਕੰਮ: ਨਹੀਂ ਤਾਂ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
Punjab News: ਪੰਜਾਬ ਦੇ ਮਸ਼ਹੂਰ ਹੋਟਲ 'ਚ ਮੱਚਿਆ ਹਾਹਾਕਾਰ, ਕਮਰੇ 'ਚੋਂ ਨੌਜਵਾਨ ਕੁੜੀ ਦੀ ਮਿਲੀ ਅਰਧ-ਨਗਨ ਲਾਸ਼; ਸਟਾਫ਼ ਦੇ ਉੱਡ ਗਏ ਹੋਸ਼...
ਪੰਜਾਬ ਦੇ ਮਸ਼ਹੂਰ ਹੋਟਲ 'ਚ ਮੱਚਿਆ ਹਾਹਾਕਾਰ, ਕਮਰੇ 'ਚੋਂ ਨੌਜਵਾਨ ਕੁੜੀ ਦੀ ਮਿਲੀ ਅਰਧ-ਨਗਨ ਲਾਸ਼; ਸਟਾਫ਼ ਦੇ ਉੱਡ ਗਏ ਹੋਸ਼...
Punjab News: ਪੰਜਾਬ 'ਚ ਐਤਵਾਰ ਨੂੰ ਸਖ਼ਤ ਪਾਬੰਦੀਆਂ ਦੇ ਹੁਕਮ, ਇਹ ਗਲਤੀ ਪਏਗੀ ਮਹਿੰਗੀ; ਸਰਕਾਰੀ ਕਰਮਚਾਰੀਆਂ 'ਤੇ...
ਪੰਜਾਬ 'ਚ ਐਤਵਾਰ ਨੂੰ ਸਖ਼ਤ ਪਾਬੰਦੀਆਂ ਦੇ ਹੁਕਮ, ਇਹ ਗਲਤੀ ਪਏਗੀ ਮਹਿੰਗੀ; ਸਰਕਾਰੀ ਕਰਮਚਾਰੀਆਂ 'ਤੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸ਼ਰਾਬ ਦੇ ਸ਼ੌਕੀਨ ਦੇਣ ਧਿਆਨ, ਮੈਰਿਜ ਪੈਲੇਸਾਂ ਅਤੇ ਬੀਅਰ ਬਾਰ ਦੇ ਮਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਜਾਰੀ; ਹੁਣ ਕਰਨਾ ਪਏਗਾ ਇਹ ਕੰਮ: ਨਹੀਂ ਤਾਂ...
ਪੰਜਾਬ 'ਚ ਸ਼ਰਾਬ ਦੇ ਸ਼ੌਕੀਨ ਦੇਣ ਧਿਆਨ, ਮੈਰਿਜ ਪੈਲੇਸਾਂ ਅਤੇ ਬੀਅਰ ਬਾਰ ਦੇ ਮਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਜਾਰੀ; ਹੁਣ ਕਰਨਾ ਪਏਗਾ ਇਹ ਕੰਮ: ਨਹੀਂ ਤਾਂ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
Punjab News: ਪੰਜਾਬ ਦੇ ਮਸ਼ਹੂਰ ਹੋਟਲ 'ਚ ਮੱਚਿਆ ਹਾਹਾਕਾਰ, ਕਮਰੇ 'ਚੋਂ ਨੌਜਵਾਨ ਕੁੜੀ ਦੀ ਮਿਲੀ ਅਰਧ-ਨਗਨ ਲਾਸ਼; ਸਟਾਫ਼ ਦੇ ਉੱਡ ਗਏ ਹੋਸ਼...
ਪੰਜਾਬ ਦੇ ਮਸ਼ਹੂਰ ਹੋਟਲ 'ਚ ਮੱਚਿਆ ਹਾਹਾਕਾਰ, ਕਮਰੇ 'ਚੋਂ ਨੌਜਵਾਨ ਕੁੜੀ ਦੀ ਮਿਲੀ ਅਰਧ-ਨਗਨ ਲਾਸ਼; ਸਟਾਫ਼ ਦੇ ਉੱਡ ਗਏ ਹੋਸ਼...
Punjab News: ਪੰਜਾਬ 'ਚ ਐਤਵਾਰ ਨੂੰ ਸਖ਼ਤ ਪਾਬੰਦੀਆਂ ਦੇ ਹੁਕਮ, ਇਹ ਗਲਤੀ ਪਏਗੀ ਮਹਿੰਗੀ; ਸਰਕਾਰੀ ਕਰਮਚਾਰੀਆਂ 'ਤੇ...
ਪੰਜਾਬ 'ਚ ਐਤਵਾਰ ਨੂੰ ਸਖ਼ਤ ਪਾਬੰਦੀਆਂ ਦੇ ਹੁਕਮ, ਇਹ ਗਲਤੀ ਪਏਗੀ ਮਹਿੰਗੀ; ਸਰਕਾਰੀ ਕਰਮਚਾਰੀਆਂ 'ਤੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
Embed widget