ਪੜਚੋਲ ਕਰੋ

ਪ੍ਰੈਗਨੈਂਸੀ ਦੀਆਂ ਅਫਵਾਹਾਂ ਵਿਚਾਲੇ ਭਾਰਤ-ਪਾਕਿਸਤਾਨ ਮੈਚ ਲਈ ਅਹਿਮਦਾਬਾਦ ਪਹੁੰਚੀ ਅਨੁਸ਼ਕਾ ਸ਼ਰਮਾ, ਸਚਿਨ ਤੇਂਦੁਲਕਰ ਨਾਲ ਫੋਟੋ ਕੀਤੀ ਸ਼ੇਅਰ

India Vs Pak: ਅੱਜ 14 ਅਕਤੂਬਰ ਨੂੰ, ICC ਵਿਸ਼ਵ ਕੱਪ 2023 ਦਾ 12ਵਾਂ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਅਨੁਸ਼ਕਾ ਸ਼ਰਮਾ ਆਪਣੇ ਪਤੀ ਵਿਰਾਟ ਕੋਹਲੀ ਨੂੰ ਸਪੋਰਟ ਕਰਨ ਲਈ ਅਹਿਮਦਾਬਾਦ ਪਹੁੰਚੀ ਹੈ।

India Vs Pak: ICC ਵਿਸ਼ਵ ਕੱਪ 2023 ਦਾ 12ਵਾਂ ਮੈਚ ਅੱਜ 14 ਅਕਤੂਬਰ ਨੂੰ ਅਹਿਮਦਾਬਾਦ ਵਿੱਚ ਹੋਣ ਜਾ ਰਿਹਾ ਹੈ। ਇਹ ਮੈਚ ਪੂਰੇ ਦੇਸ਼ ਵਾਸੀਆਂ ਲਈ ਬਹੁਤ ਖਾਸ ਹੈ ਕਿਉਂਕਿ ਇਹ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ। ਅਜਿਹੇ 'ਚ ਇਸ ਹਾਈ ਵੋਲਟੇਜ ਮੁਕਾਬਲੇ 'ਚ ਕਈ ਵੱਡੀਆਂ ਹਸਤੀਆਂ ਵੀ ਹਿੱਸਾ ਲੈਣ ਜਾ ਰਹੀਆਂ ਹਨ। 

ਇਹ ਵੀ ਪੜ੍ਹੋ: 'ਨੈਸ਼ਨਲ ਸਿਨੇਮਾ ਡੇਅ' 'ਤੇ ਚਮਕੀ 'ਜਵਾਨ', ਰਿਲੀਜ਼ ਦੇ 37ਵੇਂ ਦਿਨ ਬਣਾ ਲਿਆ ਨਵਾਂ ਰਿਕਾਰਡ, ਜਾਣੋ ਵਰਲਡ ਵਾਈਡ ਕਲੈਕਸ਼ਨ

ਗਰਭ ਅਵਸਥਾ ਦੀਆਂ ਅਫਵਾਹਾਂ ਦਰਮਿਆਨ ਅਨੁਸ਼ਕਾ ਆਪਣੇ ਪਤੀ ਵਿਰਾਟ ਕੋਹਲੀ ਨੂੰ ਚੀਅਰ ਕਰਨ ਪਹੁੰਚੀ
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਵੀ ਟੀਮ ਇੰਡੀਆ ਨੂੰ ਸਪੋਰਟ ਕਰਨ ਪਹੁੰਚੀ ਹੈ। ਹਾਲ ਹੀ 'ਚ ਉਨ੍ਹਾਂ ਨੂੰ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ। ਇਸ ਦੌਰਾਨ ਅਭਿਨੇਤਰੀ ਨੂੰ ਸਖਤ ਸੁਰੱਖਿਆ ਵਿਚਕਾਰ ਏਅਰਪੋਰਟ ਤੋਂ ਬਾਹਰ ਨਿਕਲਦੇ ਦੇਖਿਆ ਗਿਆ।

ਸਚਿਨ ਤੇਂਦੁਲਕਰ ਨਾਲ ਪੋਜ਼ ਦਿੰਦੇ ਹੋਏ ਆਈ ਨਜ਼ਰ
ਅਹਿਮਦਾਬਾਦ ਜਾਂਦੇ ਹੋਏ ਉਹ ਫਲਾਈਟ 'ਚ ਟੀਮ ਇੰਡੀਆ ਦੇ ਦਿੱਗਜ ਕ੍ਰਿਕਟਰ ਸਚਿਨ ਤੇਂਦੁਲਕਰ ਅਤੇ ਦਿਨੇਸ਼ ਕਾਰਤਿਕ ਨੂੰ ਵੀ ਮਿਲੀ। ਕਾਰਤਿਕ ਨੇ ਇਸ ਦੀ ਇਕ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ।

ਟੀਮ ਇੰਡੀਆ ਨੂੰ ਸਪੋਰਟ ਕਰਨ ਪਹੁੰਚੇ ਸਚਿਨ ਤੇਂਦੁਲਕਰ
ਤੁਹਾਨੂੰ ਦੱਸ ਦੇਈਏ ਕਿ ਸਚਿਨ ਤੇਂਦੁਲਕਰ ਵੀ ਸਵੇਰ ਦੀ ਫਲਾਈਟ ਰਾਹੀਂ ਅਹਿਮਦਾਬਾਦ ਪਹੁੰਚ ਚੁੱਕੇ ਹਨ। ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਵੀਡੀਓ 'ਚ ਮੀਡੀਆ ਨਾਲ ਗੱਲ ਕਰਦੇ ਹੋਏ ਸਚਿਨ ਨੇ ਕਿਹਾ, 'ਮੈਂ ਇੱਥੇ ਟੀਮ ਇੰਡੀਆ ਨੂੰ ਸਪੋਰਟ ਕਰਨ ਲਈ ਆਇਆ ਹਾਂ। ਉਮੀਦ ਹੈ, ਸਾਨੂੰ ਉਹ ਨਤੀਜਾ ਮਿਲੇਗਾ ਜੋ ਅਸੀਂ ਸਾਰੇ ਚਾਹੁੰਦੇ ਹਾਂ।

ਅੱਜ ਦਾ ਮੈਚ ਹਰ ਪੱਖੋਂ ਮਨੋਰੰਜਕ ਹੋਣ ਵਾਲਾ ਹੈ। ਭਾਰਤ-ਪਾਕਿਸਤਾਨ ਮੈਚ ਦੌਰਾਨ ਅਰਿਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਸ਼ੰਕਰ ਮਹਾਦੇਵਨ ਵੀ ਨਰਿੰਦਰ ਮੋਦੀ ਸਟੇਡੀਅਮ 'ਚ ਪ੍ਰਦਰਸ਼ਨ ਕਰਦੇ ਨਜ਼ਰ ਆਉਣਗੇ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੇ 'ਡੰਕੀ' ਦੀ ਰਿਲੀਜ਼ ਡੇਟ ਨਹੀਂ ਕੀਤੀ ਮੁਲਤਵੀ, ਫਿਲਮ ਦਾ ਟੀਜ਼ਰ ਇਸ ਦਿਨ ਹੋਵੇਗਾ ਰਿਲੀਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget