ਪੜਚੋਲ ਕਰੋ

ਇੰਗਲੈਂਡ ਦੇ ਸਿੱਖ ਬੌਕਸਰ ਤਲ ਸਿੰਘ ਦੀ ਅਸਲ ‘ਸਪੀਡ ਤੇ ਪਾਵਰ’ ਸਕ੍ਰੀਨ ’ਤੇ ਵਿਖਾ ਸਕਣਗੇ ਆਮਿਰ ਖ਼ਾਨ?

ਆਮਿਰ ਖ਼ਾਨ ਨੇ ਇਹ ਵੀ ਕਿਹਾ ਕਿ ਬਾਕਸਿੰਗ ਵਿੱਚ ਕੋਈ ਸਿੱਖ ਵਰਲਡ ਚੈਂਪੀਅਨ ਨਹੀਂ ਬਣਿਆ ਤੇ ਤਲ ਸਿੰਘ ਵਿੱਚ ਅਜਿਹਾ ਪਹਿਲਾ ਚੈਂਪੀਅਨ ਬਣਨ ਦੇ ਸਾਰੇ ਗੁਣ ਹਨ।

ਮਹਿਤਾਬ-ਉਦ-ਦੀਨ

ਚੰਡੀਗੜ੍ਹ: ਫ਼ਿਲਮਾਂ ’ਚ ਸਦਾ ਖ਼ਾਸ ਤਰ੍ਹਾਂ ਦੇ ਰੋਲ ਕਰਨ ਲਈ ਜਾਣੇ ਜਾਂਦੇ ਬਾਲੀਵੁੱਡ ਦੇ ਬਹੁਚਰਚਿਤ ਅਦਾਕਾਰ ਆਮਿਰ ਖ਼ਾਨ ਹੁਣ ਇੰਗਲੈਂਡ ਦੇ ਸਿੱਖ ਬੌਕਸਰ ਤਲ ਸਿੰਘ ਦਾ ਰੋਲ ਕਰਨ ਜਾ ਰਹੇ ਹਨ। ਖ਼ੁਦ ਆਮਿਰ ਖ਼ਾਨ ਦਾ ਕਹਿਣਾ ਹੈ ਕਿ ਤਲ ਸਿੰਘ ਕੋਲ ਵਿਸ਼ਵ ਦਾ ਪਹਿਲਾ ਸਿੱਖ ਵਰਲਡ ਚੈਂਪੀਅਨ ਬਣਨ ਦੀ ‘ਸਪੀਡ ਤੇ ਪਾਵਰ’ ਹੈ।

ਦੱਸ ਦੇਈਏ ਕਿ ਆਮਿਰ ਖ਼ਾਨ ਹੁਣ ਇੰਗਲੈਂਡ ਦੇ 26 ਸਾਲਾ ਐਮੇਚਿਓਰ ਚੈਂਪੀਅਨ ਤਲ ਸਿੰਘ ਦਾ ਰੋਲ ਅਦਾ ਕਰਨ ਜਾ ਰਹੇ ਹਨ। ਦਰਅਸਲ, ਤਲ ਸਿੰਘ ਇਸ ਵਰ੍ਹੇ ਪਹਿਲੀ ਵਾਰ ਪ੍ਰੋਫ਼ੈਸ਼ਨਲ ਰੈਂਕਸ ਵਿੱਚ ਆ ਹਨ। ਆਮਿਰ ਖ਼ਾਨ ਅੱਜਕੱਲ੍ਹ ਆਪਣੇ ਜਿਮ ਵਿੱਚ ਆਪਣੀ ਇਸ ਅਗਲੀ ਫ਼ਿਲਮ ਦੀ ਤਿਆਰੀ ਕਰ ਰਹੇ ਹਨ। ‘ਸਕਾਈ ਸਪੋਰਟਸ’ ਦੀ ਰਿਪੋਰਟ ਮੁਤਾਬਕ ਆਮਿਰ ਖ਼ਾਨ ਦਾ ਮੰਨਣਾ ਹੈ ਕਿ ਤਲ ਸਿੰਘ ਵਿੱਚ ਵਰਲਡ ਚੈਂਪੀਅਨ ਬਣਨ ਦੇ ਸਾਰੇ ਗੁਣ ਹਨ।

Excited to announce that I have signed an exclusive long term advisory/management deal with future boxing champion @tal_singh and will now be looking after Tal’s professional boxing career moving forward. #TalSingh pic.twitter.com/4hZr82SYrL
— Amir Khan (@amirkingkhan) March 24, 2021

ਆਮਿਰ ਖ਼ਾਨ ਨੇ ਇਹ ਵੀ ਕਿਹਾ ਕਿ ਬਾਕਸਿੰਗ ਵਿੱਚ ਕੋਈ ਸਿੱਖ ਵਰਲਡ ਚੈਂਪੀਅਨ ਨਹੀਂ ਬਣਿਆ ਤੇ ਤਲ ਸਿੰਘ ਵਿੱਚ ਅਜਿਹਾ ਪਹਿਲਾ ਚੈਂਪੀਅਨ ਬਣਨ ਦੇ ਸਾਰੇ ਗੁਣ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਖ਼ੁਦ ਤਲ ਸਿੰਘ ਅੱਜਕੱਲ੍ਹ ਆਮਿਰ ਖ਼ਾਨ ਨੂੰ ਉਨ੍ਹਾਂ ਦੇ ਜਿਮ ਵਿੱਚ ਸਿਖਾ ਰਹੇ ਹਨ ਕਿ ਫ਼ਿਲਮ ਵਿੱਚ ਪੰਚ ਕਿਵੇਂ ਮਾਰਨੇ ਹਨ ਤੇ ਕਿਹੋ ਜਿਹਾ ਸਟਾਈਲ ਰੱਖਣਾ ਹੈ।

ਉਂਝ ਆਮਿਰ ਖ਼ਾਨ ਖ਼ੁਦ ਵੀ 140 ਪੌਂਡ ਦੇ ਬੈਲਟ ਹੋਲਡਰ ਹਨ ਤੇ ਉਨ੍ਹਾਂ ਨੂੰ ਪਤਾ ਹੈ ਕਿ ਰਿੰਗ ਵਿੱਚ ਕਿਵੇਂ ਵਿਚਰਨਾ ਹੈ। ਆਮਿਰ ਖ਼ਾਨ ਨੇ ਕਿਹਾ ਕਿ ਉਨ੍ਹਾਂ ਬਹੁਤ ਸਾਰੇ ਬਾਕਸਰ ਵੇਖੇ ਹਨ ਪਰ ਕਦੇ ਤਲ ਸਿੰਘ ਜਿਹਾ ਹੁਨਰ ਤੇ ਸਪੀਡ ਨਹੀਂ ਵੇਖੇ। ਉਨ੍ਹਾਂ ਦੱਸਿਆ ਕਿ ਜਿਮ ਵਿੱਚ ਉਨ੍ਹਾਂ ਤਲ ਸਿੰਘ ਨੂੰ ਬਹੁਤ ਚੰਗੀ ਤਰ੍ਹਾਂ ਜਾਣਨ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਤਲ ਸਿੰਘ ਦਾ ਨਿਸ਼ਾਨਾ ‘ਵਰਲਡ ਟਾਈਟਲ’ ਜਿੱਤ ਕੇ ਇਤਿਹਾਸ ਰਚਣਾ ਹੈ। ਤਲ ਸਿੰਘ ਨੇ ਵੀ ਉਤਸ਼ਾਹਿਤ ਹੁੰਦਿਆਂ ਕਿਹਾ ਕਿ ਜੇ ਆਮਿਰ ਖ਼ਾਨ ਉਨ੍ਹਾਂ ਵੱਲ ਹਨ, ਤਾਂ ਉਹ ਜ਼ਰੂਰ ਵਰਲਡ ਚੈਂਪੀਅਨ ਬਣਨਗੇ।

ਟਾਪ ਹੈਡਲਾਈਨ

Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget