ਪੜਚੋਲ ਕਰੋ
Advertisement
ਅਮਿਤਾਬ ਬਚਨ ਤੇ ਅਭਿਸ਼ੇਕ ਬਚਨ ਕੋਰੋਨਾ ਪੌਜ਼ੇਟਿਵ
77 ਸਾਲਾ ਅਮਿਤਾਬ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਸ ਬਾਬਤ ਟੀਵਟ ਕੀਤਾ ਕਿ "ਮੈਂ ਕੋਰੋਨਾ ਪੌਜ਼ੇਟਵ ਪਾਇਆ ਗਿਆ ਹੈ।"ਸੋਸ਼ਲ ਮੀਡੀਆ ਤੇ ਉਨ੍ਹਾਂ ਦੇ ਫੈਨਸ ਉਨ੍ਹਾਂ ਲਈ ਦੁਆਵਾਂ ਕਰ ਰਹੇ ਹਨ।
ਨਵੀ ਦਿੱਲੀ: ਬਾਲੀਵੁੱਡ ਅਦਾਕਾਰ ਅਮਿਤਾਬ ਬਚਨ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਉਨ੍ਹਾਂ ਦੇ ਬੇਟੇ ਅਭਿਸ਼ੇਕ ਬਚਨ ਦੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ। ਉਨਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
77 ਸਾਲਾ ਅਮਿਤਾਬ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਸ ਬਾਬਤ ਟੀਵਟ ਕੀਤਾ ਕਿ "ਮੈਂ ਕੋਰੋਨਾ ਪੌਜ਼ੇਟਵ ਪਾਇਆ ਗਿਆ ਹੈ।"
ਸੋਸ਼ਲ ਮੀਡੀਆ ਤੇ ਉਨ੍ਹਾਂ ਦੇ ਫੈਨਸ ਉਨ੍ਹਾਂ ਲਈ ਦੁਆਵਾਂ ਕਰ ਰਹੇ ਹਨ। ਬਾਲੀਵੁੱਡ ਸਿਤਾਰਿਆਂ ਨੇ ਵੀ ਉਨ੍ਹਾਂ ਜਲਦੀ ਠੀਕ ਹੋਣ ਲਈ ਦੁਆਵਾਂ ਮੰਗੀਆਂ ਹਨ।Wishing you speedy recovery Amit ji. I hope you get well soon. https://t.co/PntvSD15X4
— Madhuri Dixit Nene (@MadhuriDixit) July 11, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਿਹਤ
ਪੰਜਾਬ
Advertisement