ਪੜਚੋਲ ਕਰੋ

ਅਮਿਤਾਬ ਬੱਚਨ ਦੇ ਘਰ ਕ੍ਰਿਸਮਿਸ ਦੀ ਰੌਣਕ

ਅਮਿਤਾਭ ਬੱਚਨ ਦੀ ਦੋਹਤੀ ਨਵਿਆ ਨੰਦਾ ਨੇ ਸੋਸ਼ਲ ਮੀਡੀਆ 'ਤੇ ਕ੍ਰਿਸਮਸ ਸੇਲੀਬ੍ਰੇਸ਼ਨ ਦੀਆ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

  ਸਾਲ 2020 ਦੀ ਕ੍ਰਿਸਮਸ ਦਾ ਜਸ਼ਨ ਬਾਲੀਵੁੱਡ 'ਚ ਵੀ ਵੇਖਣ ਨੂੰ ਮਿਲ ਰਿਹਾ ਹੈ। ਬਾਲੀਵੁੱਡ ਸਿਤਾਰਿਆਂ ਨੇ ਘਰ ਵਿਚ ਕ੍ਰਿਸਮਸ ਟ੍ਰੀ ਸਜਾਏ ਹਨ। ਅਮਿਤਾਭ ਬੱਚਨ ਦੀ ਦੋਹਤੀ ਨਵਿਆ ਨੰਦਾ ਨੇ ਸੋਸ਼ਲ ਮੀਡੀਆ 'ਤੇ ਕ੍ਰਿਸਮਸ ਸੇਲੀਬ੍ਰੇਸ਼ਨ ਦੀਆ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਵਿਚ ਅਮਿਤਾਭ ਬੱਚਨ, ਜਯਾ ਬੱਚਨ, ਐਸ਼ਵਰਿਆ ਰਾਏ, ਅਰਾਧਿਆ ਬੱਚਨ, ਅਭਿਸ਼ੇਕ ਬੱਚਨ ਤੇ ਪਰਿਵਾਰ ਦੇ ਹੋਰ ਮੈਂਬਰ ਵੀ ਨਜ਼ਰ ਆ ਰਹੇ ਹਨ।
View this post on Instagram
 
A post shared by Navya Naveli Nanda (@navyananda)

ਇਸ ਤੋਂ ਇਲਾਵਾ ਸ਼੍ਰਧਾ ਕਪੂਰ ਤੇ ਉਰਵਸ਼ੀ ਰੌਤੇਲਾ ਨੇ ਵੀ ਕ੍ਰਿਸਮਸ ਟ੍ਰੀ ਦੀਆ ਕੁਝ ਸਟੋਰੀਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਾਈਆਂ ਹਨ। ਕ੍ਰਿਸਮਸ 2020 ਦੇ ਸੇਲੀਬ੍ਰੇਸ਼ਨ ਦੀ ਸ਼ੁਰੂਆਤ ਅਜੇ ਹੋਈ ਹੈ। ਹੋਰ ਵੀ ਬਾਲੀਵੁੱਡ ਸਿਤਾਰੇ ਇਸ ਤਿਓਹਾਰ ਨੂੰ ਮਨਾਉਣ ਦੀ ਤਿਆਰੀ ਕਰ ਰਹੇ ਹਨ।

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget