ਪੜਚੋਲ ਕਰੋ

ਕੋਰੋਨਾ ਨਾਲ ਲੜਦਿਆਂ ਅਮਿਤਾਬ ਬਚਨ ਦਾ ਹਸਪਤਾਲੋਂ ਆਇਆ ਸੁਨੇਹਾ

ਸਿਰਫ ਬਿੱਗ ਬੀ ਹੀ ਨਹੀਂ, ਅਭਿਸ਼ੇਕ, ਐਸ਼ਵਰਿਆ ਰਾਏ ਬੱਚਨ ਤੇ ਆਰਾਧਿਆ ਦਾ ਵੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕੋਵਿਡ-19 ਨਾਲ ਲੜ ਰਹੇ ਬਚਨ ਪਰਿਵਾਰ ਦੀ ਜਲਦੀ ਸਿਹਤਯਾਬੀ ਲਈ ਉਨ੍ਹਾਂ ਦੇ ਫੈਨਜ਼ ਦੁਆਵਾਂ ਕਰ ਰਹੇ ਹਨ।

ਚੰਡੀਗੜ੍ਹ: ਮਸ਼ਹੂਰ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ 'ਚ ਕੋਵਿਡ-19 ਨਾਲ ਲੜ ਰਹੇ ਹਨ। ਇਸ ਦੌਰਾਨ ਬਿੱਗ ਬੀ ਕਰੀਬ ਹਰ ਦਿਨ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਆਪਣੀ ਸਿਹਤ ਬਾਰੇ ਤਾਜ਼ਾ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ।

ਹਾਲ ਹੀ ਵਿਚ ਬਿੱਗ ਬੀ ਨੇ ਇੰਸਟਾਗ੍ਰਾਮ 'ਤੇ ਆਪਣੀ ਤਸਵੀਰ ਸ਼ੇਅਰ ਕਰਦਿਾਂ ਲਿਖਿਆ, ,“ਜ਼ਿੰਦਗੀ ਵਿਚ ਚੁਣੌਤੀਆ ਦਾ ਆਉਣਾ ਲਾਜ਼ਮੀ ਹੈ, ਹਾਰ ਜਾਣਾ ਵਿਕਲਪ ਨਹੀਂ ਹੈ।" ਆਪਣੀ ਇਸ ਪੋਸਟ ਨਾਲ ਅਮਿਤਾਭ ਨੇ ਕਈਆਂ ਨੂੰ ਪ੍ਰੇਰਿਆ ਹੈ।

ਸਿਰਫ ਬਿੱਗ ਬੀ ਹੀ ਨਹੀਂ, ਅਭਿਸ਼ੇਕ, ਐਸ਼ਵਰਿਆ ਰਾਏ ਬੱਚਨ ਤੇ ਆਰਾਧਿਆ ਦਾ ਵੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕੋਵਿਡ-19 ਨਾਲ ਲੜ ਰਹੇ ਬਚਨ ਪਰਿਵਾਰ ਦੀ ਜਲਦੀ ਸਿਹਤਯਾਬੀ ਲਈ ਉਨ੍ਹਾਂ ਦੇ ਫੈਨਜ਼ ਦੁਆਵਾਂ ਕਰ ਰਹੇ ਹਨ।

'ਆਗਰਾ ਗੈਂਗ' ਦਾ 11 ਸੂਬਿਆਂ 'ਚ ਜਾਲ, ਰੋਜ਼ਾਨਾ 10 ਕਰੋੜ ਦੀ ਡਰੱਗ ਕਰਦੇ ਸਪਲਾਈ, ਹੁਣ ਪੰਜਾਬ ਪੁਲਿਸ ਕਰੇਗੀ ਵੱਡੇ ਖੁਲਾਸੇ

ਇਸ ਤੋਂ ਪਹਿਲਾਂ ਅਮਿਤਾਭ ਬੱਚਨ ਨੇ ਹਾਲ ਹੀ ਵਿੱਚ ਹਸਪਤਾਲ ਤੋਂ ਇੱਕ ਵੀਡੀਓ ਸ਼ੇਅਰ ਕੀਤਾ ਸੀ ਜਿਸ ਵਿਚ ਉਹ ਆਪਣੇ ਪਿਤਾ ਹਰੀਵੰਸ਼ ਰਾਏ ਬੱਚਨ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਕਵਿਤਾ ਸ਼ੇਅਰ ਕਰ ਰਹੇ ਸੀ।

ਦਿੱਗਜ ਅਦਾਕਾਰ ਜਲਦੀ ਹੀ ਅਯਾਨ ਮੁਖਰਜੀ ਦੇ ਫੈਂਟੈਸੀ ਡਰਾਮਾ 'ਬ੍ਰਹਮਾਸਤਰਾ' ਚ ਦਿਖਾਈ ਦੇਣਗੇ ਜਿਸ 'ਚ ਰਣਬੀਰ ਕਪੂਰ ਤੇ ਆਲੀਆ ਭੱਟ ਵੀ ਮੁੱਖ ਕਿਰਦਾਰ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਬਿੱਗ ਬੀ 'ਝੁੰਡ' ਤੇ 'ਚਿਹਰੇ' 'ਚ ਵੀ ਨਜ਼ਰ ਆਉਣਗੇ।

ਕੋਰੋਨਾ ਵੈਕਸੀਨ ਆਉਣ ਤੋਂ ਪਹਿਲਾਂ ਹੀ ਅਧਿਕਾਰੀਆਂ ਨੇ ਕਮਾਏ 7.5 ਹਜ਼ਾਰ ਕਰੋੜ ਰੁਪਏ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget