ਪੜਚੋਲ ਕਰੋ

ਅਮਿਤਾਬ ਬਚਨ ਤੇ ਰਿਆ ਚਕਰਵਰਤੀ ਦੀ ਫ਼ਿਲਮ ਥੀਏਟਰ ਦੀ ਥਾਂ OTT 'ਤੇ ਹੋਵੇਗੀ ਰਿਲੀਜ਼

ਫਿਲਮ 'ਚੇਹਰੇ' ਇਸ ਸਾਲ 24 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ, ਪਰ ਕੋਰੋਨਾ ਦੀ ਮਾਰ ਕਰਕੇ ਇਸ ਫਿਲਮ ਦੀ ਰਿਲੀਜ਼ਿੰਗ ਨਹੀਂ ਹੋਈ। ਲੌਕਡਾਊਨ ਤੋਂ ਪਹਿਲਾਂ ਹੀ ਫਿਲਮ 'ਚੇਹਰੇ' ਦੀ ਸ਼ੂਟਿੰਗ ਖ਼ਤਮ ਹੋ ਗਈ ਸੀ।

ਅਮਿਤਾਭ ਬੱਚਨ ਦੀ ਚਰਚਾ ਦੇ ਵਿਚ ਚਲ ਰਹੀ ਫਿਲਮ 'ਚੇਹਰੇ' ਜੋ ਬਣੀ ਤਾਂ ਸਿਨੇਮਾ ਘਰ ਲਈ ਸੀ ਪਰ ਹੁਣ ਦੇ ਹਲਾਤਾਂ ਨੂੰ ਦੇਖਦੇ ਹੋਏ ਬਾਲੀਵੁੱਡ ਸ਼ਹਿਨਸ਼ਾਹ ਦੀ ਇਹ ਫਿਲਮ OTT ਪਲੇਟਫਾਰਮ ਦੇ ਵੱਲ ਜਾ ਰਹੀ ਹੈ। ਅਮਿਤਾਭ ਬਚਨ, ਇਮਰਾਨ ਹਾਸ਼ਮੀ ਤੇ ਰਿਆ ਚਕਰਵਰਤੀ ਦੀ ਫਿਲਮ 'ਚੇਹਰੇ' ਨੂੰ ਡਿਜ਼ੀਟਲੀ ਰਿਲੀਜ਼ ਕਰਨ ਲਈ ਇਸਦੇ ਆਫੀਸ਼ੀਅਲ ਰਾਈਟਸ ਇਕ ਕੰਪਨੀ ਵਲੋਂ ਖਰੀਦੇ ਗਏ ਹਨ।

ਫਿਲਮ 'ਚੇਹਰੇ' ਇਸ ਸਾਲ 24 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ, ਪਰ ਕੋਰੋਨਾ ਦੀ ਮਾਰ ਕਰਕੇ ਇਸ ਫਿਲਮ ਦੀ ਰਿਲੀਜ਼ਿੰਗ ਨਹੀਂ ਹੋਈ। ਲੌਕਡਾਊਨ ਤੋਂ ਪਹਿਲਾਂ ਹੀ ਫਿਲਮ 'ਚੇਹਰੇ' ਦੀ ਸ਼ੂਟਿੰਗ ਖ਼ਤਮ ਹੋ ਗਈ ਸੀ। ਇਸ ਦੇ ਪੋਸਟ ਪ੍ਰੋਡਕਸ਼ਨ ਦਾ ਕੰਮ ਚੱਲ ਰਿਹਾ ਸੀ ਅਤੇ ਫਿਲਮ ਵੀ 24 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ। ਫਿਲਮ ਦੇ ਮੇਕਰਸ ਕਾਫੀ ਸਮੇਂ ਤੋਂ ਆਪਣੀ ਫਿਲਮ ਨੂੰ ਓਟੀਟੀ 'ਤੇ ਸੇਲ ਕਰਨ ਵਿਚ ਲੱਗੇ ਹੋਏ ਸਨ ਤੇ ਆਖਰਕਾਰ, ਸਹੀ ਬਜਟ ਮਿਲਣ ਤੋਂ ਬਾਅਦ ਮੇਕਰਸ ਨੇ ਇਸ ਫਿਲਮ ਨੂੰ ਡਿਜੀਟਲ ਰਿਲੀਜ਼ ਲਈ ਓਟੀਟੀ ਨੂੰ ਸੌਂਪ ਦਿੱਤਾ ਹੈ।

ਇਸ ਫਿਲਮ ਦੇ ਲੀਡ ਕਿਰਦਾਰ ਵਿਚ ਅਦਾਕਾਰਾ ਰਿਆ ਚਕਰਵਰਤੀ ਹੈ ਜੋ ਸੁਸ਼ਾਂਤ ਸਿੰਘ ਰਾਜਪੂਤ ਮੌਤ ਮਾਮਲੇ ਕਰਕੇ ਕਾਫੀ ਚਰਚਾ ਦੇ ਵਿਚ ਰਹੀ। ਮੇਕਰਸ ਨੂੰ ਇਹ ਡਰ ਸੀ ਕਿ ਰਿਆ ਦੇ ਵਿਵਾਦਾਂ 'ਚ ਰਹਿਣ ਕਾਰਨ ਕਿਧਰੇ ਇਹ ਫਿਲਮ ਸਿਨੇਮਾ ਘਰ ਵਿਚ ਨਾ ਕਮਾਈ ਕਰ ਪਾਉਂਦੀ। ਮੇਕਰਸ ਦੇ ਇਸ ਡਰ ਕਰਕੇ ਵੀ ਇਸ ਫਿਲਮ ਨੂੰ OTT ਨੂੰ ਸੌਂਪਿਆ ਗਿਆ ਹੈ |

ਇਸ ਤੋਂ ਪਹਿਲਾ ਅਮਿਤਾਭ ਬੱਚਨ ਦੀ ਫਿਲਮ 'ਗੁਲਾਬੋ ਸਿਤਾਬੋ' ਨੂੰ ਵੀ OTT 'ਤੇ ਰਿਲੀਜ਼ ਕੀਤਾ ਗਿਆ ਸੀ। ਇਸ ਫਿਲਮ ਵਿੱਚ ਅਮਿਤਾਭ ਦੇ ਨਾਲ ਆਯੁਸ਼ਮਾਨ ਖੁਰਾਣਾ ਵੀ ਮੁੱਖ ਭੂਮਿਕਾ ਵਿੱਚ ਸਨ। ਪਰ ਫਿਲਮ 'ਗੁਲਾਬੋ ਸਿਤਾਬੋ' OTT 'ਤੇ ਰਿਲੀਜ਼ ਹੋਣ ਦੇ ਬਾਅਦ ਵੀ ਕੁਝ ਜ਼ਿਆਦਾ ਵਾਹ-ਵਾਹੀ ਖੱਟਣ 'ਚ ਨਾਕਾਮਯਾਬ ਰਹੀ ਸੀ |

ਫਿਲਮ 'ਚੇਹਰੇ ' ਵਿਚ ਅਮਿਤਾਭ ਬੱਚਨ ਇਕ ਵਕੀਲ ਦੀ ਭੂਮਿਕਾ ਨਿਭਾਉਣ ਜਾ ਰਹੇ ਹਨ, ਤੇ ਇਮਰਾਨ ਹਾਸ਼ਮੀ ਇਕ ਵੱਡੇ ਬਿਜ਼ਨੈਸ ਮੈਨ ਦੇ ਤੌਰ 'ਤੇ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਫਿਲਮ 'ਚ ਕ੍ਰਿਸਟਲ ਡੀਸੂਜ਼ਾ, ਸਿਧਾਰਥ ਕਪੂਰ ਅਤੇ ਅੰਨੂ ਕਪੂਰ ਵੀ ਅਹਿਮ ਕਿਰਦਾਰ ਵਿਚ ਹਨ। ਹੁਣ ਦੇਖਣਾ ਇਹ ਹੋਵੇਗਾ ਇਕ ਫਿਲਮ ਕਦ ਅਤੇ ਕਿਹੜੇ ਡਿਜ਼ੀਟਲ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ।

ਆਪਣੇ ਵਿਆਹ 'ਚ ਅਨੋਖਾ ਕੰਮ ਕਰਕੇ ਬੌਕਸਰ ਦਾ ਕਿਸਾਨ ਅੰਦੋਲਨ ਨੂੰ ਸਮਰਥਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Embed widget